Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਹੁਪੱਖੀ ਸਖ਼ਸੀਅਤ ਦੇ ਮਾਲਕ ਅਧਿਆਪਕ ਹਰਜੀਤ ਸਿੰਘ ਮਲੂਕਾ ਦਾ ਸਨਮਾਨ

Nirmal Pandori by Nirmal Pandori
08/16/2021
in ਸਿੱਖਿਆ
Reading Time: 1 min read
A A
0
ਬਹੁਪੱਖੀ ਸਖ਼ਸੀਅਤ ਦੇ ਮਾਲਕ ਅਧਿਆਪਕ ਹਰਜੀਤ ਸਿੰਘ ਮਲੂਕਾ ਦਾ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਅਗਸਤ (ਨਿਰਮਲ ਸਿੰਘ ਪੰਡੋਰੀ) : ਜਿਲਾ ਪੱਧਰੀ ਆਜ਼ਾਦੀ ਸਮਾਗਮ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਤੇਜਪ੍ਰਤਾਪ ਸਿੰਘ ਫੂਲਕਾ ਵੱਲੋ ਸਰਕਾਰੀ ਹਾਈ ਸਕੂਲ ਭੈਣੀ ਜੱਸਾ (ਬਰਨਾਲਾ) ਵਿਖੇ ਬਤੌਰ ਪੀਟੀਆਈ ਸੇਵਾਵਾਂ ਨਿਭਾ ਰਹੇ ਹਰਜੀਤ ਸਿੰਘ ਮਲੂਕਾ ਨੂੰ ਅਧਿਆਪਨ ਡਿਊਟੀ ਦੇ ਨਾਲ-ਨਾਲ ਪ੍ਰਸ਼ਾਸਨ ਵਲੋਂ ਵੱਖ ਵੱਖ ਸਮੇਂ ‘ਤੇ ਸੌਂਪੀਆਂ ਡਿਊਟੀਆਂ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਸਮਾਜ ਸੇਵੀ ਕੰਮਾਂ ‘ਚ ਯੋਗਦਾਨ ਦੇਣ ਬਦਲੇ ਵਿਸ਼ੇਸ਼ ਸਨਮਾਨਤ ਕੀਤਾ ਗਿਆ । ਜ਼ਿਲਾ ਸਿੱਖਿਆ ਅਫਸਰ (ਸ) ਸਰਬਜੀਤ ਸਿੰਘ ਤੂਰ ਨੇ ਖੁਸ਼ੀ ਮਹਿਸੂਸ ਕਰਦਿਆਂ ਕਿਹਾ ਕਿ ਜਦੋਂ ਕਿਸੇ ਮਿਹਨਤੀ ਅਧਿਆਪਕ ਦਾ ਇਸ ਤਰਾਂ ਸਨਮਾਨ ਹੁੰਦਾ ਹੈ ਤਾਂ ਸਾਡਾ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ। ਜ਼ਿਕਰਯੋਗ ਹੈ ਕਿ ਮਲੂਕਾ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਸ਼ੁਰੂ ਕੀਤੇ ਗਏ ‘ਬੱਡੀ ਪ੍ਰੋਗਰਾਮ’ਲਈ 2018 ਤੋਂ ਬਤੌਰ ਮਾਸਟਰ ਟਰੇਨੀ ਜ਼ਿਲੇ ਦੇ ਸਮੂਹ ਸਕੂਲਾਂ ਲਈ ਸਿਖਲਾਈ ਪ੍ਰੋਗਰਾਮ ਚਲਾ ਕੇ ਪੂਰੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ, ਉਥੇ ਹੀ ਬਰਨਾਲਾ ਦੇ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਵੱਖ-ਵੱਖ ਮੁਕਾਬਲਿਆਂ ਲਈ ਉਸਸ਼ਾਹਿਤ ਕਰਕੇ ਮੁਕਾਬਲੇ ਕਰਵਾਉਣ ਵਿੱਚ ਯੋਗਦਾਨ ਦਿੱਤਾ। ਉਨਾਂ ਸਕੂਲੀ ਅਧਿਆਪਕਾਂ ਨੂੰ ਬਤੌਰ ‘ਡੈਪੋ’ ਰਜਿਸਟਰਡ ਕਰਵਾਉਣ ਲਈ ਵਿਸ਼ਸ਼ ਤੌਰ ‘ਤੇ ਸਮੂਹ ਸਕੂਲਾਂ ਵਿੱਚ ਸਿੱਧਾ ਸੰਪਰਕ ਕਰਕੇ 90ਪ੍ਰਤੀਸ਼ਤ ਤੋਂ ਵੀ ਵੱਧ ਸਕੂਲੀ ਅਧਿਆਪਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ‘ਡੈਪੋ’ ਵਿੱਚ ਸ਼ਾਮਿਲ ਕਰਵਾਇਆ। ਹਰਜੀਤ ਸਿੰਘ ਮਲੂਕਾ ਵੱਲੋਂ ਜਿਥੇ ਆਪਣੇ ਅਧਿਆਪਨ ਕਾਰਜਾਂ ਨੂੰ ਪੂਰਨ ਜ਼ਿੰਮੇਵਾਰੀ ਨਾਲ ਨਿਭਾਇਆ ਉਥੇ ਹੀ ਕੋਰੋਨਾ ਮਹਾਂਮਾਰੀ ਦੌਰਾਨ 2020 ਦੇ ਵਿੱਚ ਸ਼ੁਰੂਆਤ ਤੋਂ ਹੀ ਆਪਣੀਆਂ ਸੇਵਾਵਾਂ ਮਿਸ਼ਨ ਫਤਹਿ ਲਈ ਅਰਪਿਤ ਕੀਤੀਆਂ। ਮਿਸ਼ਨ ਫਤਹਿ ਲਈ ਕੀਤੇ ਯੋਗ ਕਾਰਜਾਂ ਬਦਲੇ ਮੁੱਖ ਮੰਤਰੀ ਪੰਜਾਬ ਵੱਲੋਂ ਵੀ ਮਲੂਕਾ ਨੂੰ ਸੋਨਾ,ਚਾਂਦੀ ਤੇ ਕਾਂਸੀ ਸਰਟੀਫਿਕੇਟ ਜਾਰੀ ਕੀਤੇ ਗਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

02/06/2026
SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

07/16/2025
Load More
Previous Post

ਹੁਣ ਸਾਡੀ “ਨੇਤਾ ਜੀ” ਤੱਕ ਪਹੁੰਚ ਦਿੱਲੀ ਤੇ ਲਾਹੌਰ ਵਾਲੀ ਗੱਲ ਹੋ ਗਈ ਸੀ

Next Post

ਸਬ-ਇੰਸਪੈਕਟਰ ਗੁਰਮੇਲ ਸਿੰਘ ‘ਪੰਜਾਬ ਸਰਕਾਰ ਸਨਮਾਨ ਪੱਤਰ -2020’ ਨਾਲ ਸਨਮਾਨਿਤ

Nirmal Pandori

Nirmal Pandori

Related Posts

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ
ਸਿੱਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

by Nirmal Pandori
02/06/2026
SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ
ਸਿੱਖਿਆ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

by Nirmal Pandori
07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਸਿੱਖਿਆ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

by Nirmal Pandori
07/16/2025
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ
ਸਿੱਖਿਆ

ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਬਾਰਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਸੌਖਾ ਨਹੀਂ ਮਿਲੇਗਾ ਪਾਸ ਸਰਟੀਫਿਕੇਟ

by Nirmal Pandori
07/05/2025
ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ
ਸਿੱਖਿਆ

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ

by Nirmal Pandori
02/19/2025
DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ
ਸਿੱਖਿਆ

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

by Nirmal Pandori
01/31/2025
Load More
Next Post
ਸਬ-ਇੰਸਪੈਕਟਰ ਗੁਰਮੇਲ ਸਿੰਘ ‘ਪੰਜਾਬ ਸਰਕਾਰ ਸਨਮਾਨ ਪੱਤਰ -2020’  ਨਾਲ ਸਨਮਾਨਿਤ

ਸਬ-ਇੰਸਪੈਕਟਰ ਗੁਰਮੇਲ ਸਿੰਘ ‘ਪੰਜਾਬ ਸਰਕਾਰ ਸਨਮਾਨ ਪੱਤਰ -2020’ ਨਾਲ ਸਨਮਾਨਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend