Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਵੱਲੋਂ ਖੂਨਦਾਨ ਕੈੰਪ ਲਗਾਇਆ ਗਿਆ

Nirmal Pandori by Nirmal Pandori
11/27/2023
in ਪੰਜਾਬ
Reading Time: 1 min read
A A
0
ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਵੱਲੋਂ ਖੂਨਦਾਨ ਕੈੰਪ ਲਗਾਇਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਨਵੰਬਰ (ਨਿਰਮਲ ਸਿੰਘ ਪੰਡੋਰੀ)– ਸ਼ੀ੍ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ (ਰਜਿ.) ਬਰਨਾਲਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਕਾਸ਼ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਗੁ: ਬਾਬਾ ਗਾਂਧਾ ਦੀਪ ਸਿੰਘ ਜੀ ਬਰਨਾਲਾ ਵਿਖੇ ਲਗਾਇਆ ਗਿਆ ਹੈ। ਇਸ ਵਿੱਚ 22 ਯੂਨਿਟ ਖ਼ੂਨਦਾਨ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੀ੍ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਰਜਿ ਬਰਨਾਲਾ ਦੇ ਮੁੱਖ ਸੇਵਾਦਾਰ ਜਗਵਿੰਦਰ ਸਿੰਘ ਭੰਡਾਰੀ ਨੇ ਨੌਜਵਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਥੈਲਾਸੀਮਕ ਰੋਗ ਦੇ ਬੱਚਿਆਂ ਲਈ, ਕੈਂਸਰ ਪੀੜਤ, ਐਕਸੀਡੈਂਟ ਕੇਸ, ਗਰਭਵਤੀ ਔਰਤਾਂ ਲਈ ਖ਼ੂਨਦਾਨ ਕਰਨ ਲਈ ਨੌਜਵਾਨ ਅੱਗੇ ਆਉਣ ਤਾਂ ਜੋ ਲੋੜਵੰਦਾਂ ਨੂੰ ਖ਼ੂਨ ਲੈਣ ਵਿਚ ਕੋਈ ਦਿੱਕਤ ਨਾ ਆਵੇ। ਇਸ ਕੈਂਪ ਵਿੱਚ SGPC ਮੈਂਬਰ ਪਰਮਜੀਤ ਸਿੰਘ ਖਾਲਸਾ ਅਤੇ ਜਰਨੈਲ ਸਿੰਘ ਭੋਤਨਾ ਦੀ ਸਰਪ੍ਰਸਤੀ ਹੇਠ, ਮੈਨੇਜਰ ਸੁਰਜੀਤ ਸਿੰਘ, ਸੁਪਰਵਾਈਜ਼ਰ ਅਮਨਦੀਪ ਸਿੰਘ, ਰਿਕਾਰਡ ਕੀਪਰ ਅਮਰਜੀਤ ਸਿੰਘ, ਖਜ਼ਾਨਚੀ ਤੇਜਿੰਦਰ ਸਿੰਘ ਨੇ ਖ਼ੂਨਦਾਨ ਕੀਤਾ। ਇੰਚਾਰਜ ਗੁਰਜੰਟ ਸਿੰਘ,ਸੇਵਾਦਾਰ ਮੱਘਰ ਸਿੰਘ, ਅਮ੍ਰਿਤਪਾਲ ਸਿੰਘ,ਰਜਿੰਦਰ ਸਿੰਘ,HDFC BANK BARNALA ਤਰੁਨ ਕੁਮਾਰ,ਜਸਵੀਰ ਸਿੰਘ,ਅਤੇ ਦੀਪਕ ਗੋਇਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਜਗਵਿੰਦਰ ਸਿੰਘ ਭੰਡਾਰੀ ਨੇ ਸਾਰੇ ਖੂਨਦਾਨੀਆਂ ਦਾ ਧੰਨਵਾਦ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#punjabnews
Previous Post

ਪੰਜਾਬ ‘ਚ ਹੁਣ ਲਾਭਪਾਤਰੀਆਂ ਨੂੰ ਨਹੀਂ ਮਿਲੇਗੀ ਕਣਕ.. ਭਗਵੰਤ ਮਾਨ ਨੇ ਕੀਤਾ ਨਵਾਂ ਐਲਾਨ

Next Post

ਆਹ ਦੇਖ ਲਓ…ਇਹ ਰਿਸ਼ਵਤਖ਼ੋਰ ਦਿਨ ਤਿਉਹਾਰ ਵੀ ਨਹੀਂ ਵੇਖਦੇ, ਵਿਜੀਲੈਂਸ ਨੇ ਗੁਰਪੁਰਬ ਵਾਲੇ ਦਿਨ ਰੰਗੇ ਹੱਥੀਂ ਚੁੱਕ ਲਿਆ ASI

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਆਹ ਦੇਖ ਲਓ…ਇਹ ਰਿਸ਼ਵਤਖ਼ੋਰ ਦਿਨ ਤਿਉਹਾਰ ਵੀ ਨਹੀਂ ਵੇਖਦੇ, ਵਿਜੀਲੈਂਸ ਨੇ ਗੁਰਪੁਰਬ ਵਾਲੇ ਦਿਨ ਰੰਗੇ ਹੱਥੀਂ ਚੁੱਕ ਲਿਆ ASI

ਆਹ ਦੇਖ ਲਓ…ਇਹ ਰਿਸ਼ਵਤਖ਼ੋਰ ਦਿਨ ਤਿਉਹਾਰ ਵੀ ਨਹੀਂ ਵੇਖਦੇ, ਵਿਜੀਲੈਂਸ ਨੇ ਗੁਰਪੁਰਬ ਵਾਲੇ ਦਿਨ ਰੰਗੇ ਹੱਥੀਂ ਚੁੱਕ ਲਿਆ ASI

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend