Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਜਦੋਂ ਡਾਕਟਰ ਬਣ ਗਿਆ ਸ਼ੈਤਾਨ…ਕੀਤਾ 900 ਮਾਸੂਮ ਜਿੰਦੜੀਆਂ ਦਾ ਕਤਲ

Nirmal Pandori by Nirmal Pandori
11/29/2023
in ਪੰਜਾਬ
Reading Time: 1 min read
A A
0
…ਤੇ ਜਦੋਂ ਡਾਕਟਰ ਬਣ ਗਿਆ ਸ਼ੈਤਾਨ…ਕੀਤਾ 900 ਮਾਸੂਮ ਜਿੰਦੜੀਆਂ ਦਾ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਨਵੰਬਰ-ਲੋਕ ਤਾਂ ਡਾਕਟਰ ਨੂੰ ਰੱਬ ਦਾ ਰੂਪ ਸਮਝਦੇ ਹਨ ਪ੍ਰੰਤੂ ਜੇ ਡਾਕਟਰ ਹੀ ਸ਼ੈਤਾਨ ਬਣ ਜਾਵੇ ਤਾਂ ਲੋਕ ਕਿੱਧਰ ਨੂੰ ਜਾਣ, ਅਜਿਹਾ ਹੀ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਕਰਨਾਟਕ ਦੇ ਇੱਕ ਡਾਕਟਰ ਨਾਲ ਸਬੰਧਿਤ ਸਾਹਮਣੇ ਆਇਆ ਹੈ। ਜਿੱਥੇ ਇਕ ਲਾਲਚੀ ਡਾਕਟਰ ਨੇ 900 ਗਰਭਪਾਤ ਦੇ ਕੇਸ ਕਰਕੇ 900 ਮਾਸੂਮ ਜ਼ਿੰਦਗੀਆਂ ਨੂੰ ਕਤਲ ਕਰ ਦਿੱਤਾ, ਸਿਰਫ਼ ਇਨਾ ਹੀ ਨਹੀਂ ਸਗੋਂ ਇਸ ਸ਼ੈਤਾਨ/ਲਾਲਚੀ ਡਾਕਟਰ ਨੇ ਗਰਭਪਾਤ ਕਰਵਾਉਣ ਆਏ ਲੋਕਾਂ ਤੋਂ ਪ੍ਰਤੀ ਕੇਸ 30000 ਵੀ ਵਸੂਲ ਕੀਤੇ। ਪੂਰੇ ਮਾਮਲੇ ਦੇ ਵੇਰਵੇ ਅਨੁਸਾਰ ਪਿਛਲੇ ਦਿਨੀਂ ਬੈਂਗਲੁਰੂ ਪੁਲਿਸ ਨੇ ਕਰਨਾਟਕ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਲਗਭਗ 900 ਗੈਰ-ਕਾਨੂੰਨੀ ਗਰਭਪਾਤ ਕਰਵਾਉਣ ਲਈ ਇੱਕ ਡਾਕਟਰ ਅਤੇ ਉਸ ਦੇ ਸਹਾਇਕ ਟੈਕਨੀਸ਼ੀਅਨ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗਰਭਪਾਤ ਕੇਸ ਦੋਸ਼ੀ ਡਾਕਟਰ ਚੰਦਨ ਬੱਲਾਲ ਅਤੇ ਉਸ ਦੇ ਲੈਬ ਟੈਕਨੀਸ਼ੀਅਨ ਨਿਸਾਰ ਨੇ ਮੈਸੂਰ ਜ਼ਿਲ੍ਹਾ ਹੈੱਡਕੁਆਰਟਰ ਦੇ ਇੱਕ ਹਸਪਤਾਲ ਵਿੱਚ ਕੀਤੇ ਗਏ ਹਰੇਕ ਗਰਭਪਾਤ ਲਈ ਕਥਿਤ ਤੌਰ ‘ਤੇ 30,000 ਰੁਪਏ ਵਸੂਲੇ। ਪੁਲਿਸ ਨੇ ਦੱਸਿਆ ਕਿ ਹਸਪਤਾਲ ਦੀ ਮੈਨੇਜਰ ਮੀਨਾ ਅਤੇ ਰਿਸੈਪਸ਼ਨਿਸਟ ਰਿਜ਼ਮਾ ਖਾਨ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਪਿਛਲੇ ਮਹੀਨੇ, ਪੁਲਿਸ ਨੇ ਮੈਸੂਰ ਨੇੜੇ ਮਾਂਡਿਆ ਦੇ ਜ਼ਿਲ੍ਹਾ ਹੈੱਡਕੁਆਰਟਰ ਵਿੱਚ ਲਿੰਗ ਨਿਰਧਾਰਨ ਅਤੇ ਕੰਨਿਆ ਭਰੂਣ ਹੱਤਿਆ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਦੋ ਦੋਸ਼ੀਆਂ, ਸ਼ਿਵਲਿੰਗ ਗੌੜਾ ਅਤੇ ਨਯਨ ਕੁਮਾਰ ਨੂੰ ਗ੍ਰਿਫਤਾਰ ਕੀਤਾ, ਜਦੋਂ ਉਹ ਇੱਕ ਗਰਭਵਤੀ ਔਰਤ ਨੂੰ ਗਰਭਪਾਤ ਲਈ ਕਾਰ ਵਿੱਚ ਲਿਜਾ ਰਹੇ ਸਨ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਹਾਂ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਮੰਡਿਆਂ ‘ਚ ਗੁੜ ਬਣਾਉਣ ਵਾਲੀ ਇਕਾਈ ਨੂੰ ਅਲਟਰਾਸਾਊਂਡ ਸੈਂਟਰ ਵਜੋਂ ਵਰਤਿਆ ਜਾਂਦਾ ਸੀ, ਜਿੱਥੋਂ ਪੁਲਿਸ ਟੀਮ ਨੇ ਬਾਅਦ ‘ਚ ਸਕੈਨ ਕਰਨ ਵਾਲੀ ਮਸ਼ੀਨ ਨੂੰ ਜ਼ਬਤ ਕਰ ਲਿਆ ਅਤੇ ਉਨ੍ਹਾਂ ਕੋਲ ਇਸ ਲਈ ਕੋਈ ਪ੍ਰਮਾਣਿਕ ​​​​ਸਰਟੀਫਿਕੇਟ ਜਾਂ ਹੋਰ ਅਧਿਕਾਰਤ ਦਸਤਾਵੇਜ਼ ਨਹੀਂ ਸੀ। ਪੁਲਿਸ ਨੇ ਦੱਸਿਆ ਕਿ ਇਸ ਰੈਕੇਟ ਵਿੱਚ ਸ਼ਾਮਲ ਹੋਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿਉਂਕਿ 900 ਗਰਭਪਾਤ ਕੇਸ ਕਰਨ ਦਾ ਮਾਮਲਾ ਤਾਂ ਸ਼ੁਰੂਆਤੀ ਜਾਂਚ ‘ਚ ਵਿੱਚ ਹੀ ਸਾਹਮਣੇ ਆਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews
Previous Post

ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊਜ਼ ਦੇ ਮਾਮਲੇ ‘ਚ ਕਸੂਤੀ ਫਸਦੀ ਜਾ ਰਹੀ ਹੈ ਸਰਕਾਰ

Next Post

PG ‘ਚ ਰਹਿਣ ਵਾਲੀ ਕੁੜੀ ਨੇ ਆਪਣੀਆਂ ਸਾਥਣਾਂ ਨਾਲ ਕੀਤੀ ਸ਼ਰਮਨਾਕ ਹਰਕਤ…ਹੁਣ ਜਾਣਾ ਪਵੇਗਾ ਜੇਲ੍ਹ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਪੰਜਾਬ ਸਰਕਾਰ ਦੀ ਜੱਜਾਂ ‘ਤੇ “ਵਿੱਤੀ ਮਿਹਰਬਾਨੀ”… ਪੜ੍ਹੋ ਜਾਰੀ ਕੀਤੇ ਪੱਤਰ ਦੀ ਕਾਪੀ

PG 'ਚ ਰਹਿਣ ਵਾਲੀ ਕੁੜੀ ਨੇ ਆਪਣੀਆਂ ਸਾਥਣਾਂ ਨਾਲ ਕੀਤੀ ਸ਼ਰਮਨਾਕ ਹਰਕਤ…ਹੁਣ ਜਾਣਾ ਪਵੇਗਾ ਜੇਲ੍ਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend