Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਵਿਜੀਲੈਂਸ ਰੋਜ਼ ਇੱਕ ਪਟਵਾਰੀ ਨੂੰ ਰੰਗੇਂ ਹੱਥੀਂ ਚੁੱਕ ਲੈਂਦੀ ਹੈ ਪਰ…!

Nirmal Pandori by Nirmal Pandori
11/29/2023
in ਪੰਜਾਬ
Reading Time: 1 min read
A A
0
10 ਲੱਖ ਦੀ ਰਿਸ਼ਵਤ ਮੰਗਣ ਵਾਲਾ ਏਐਸਆਈ ਵਿਜੀਲੈਂਸ ਨੇ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,‌29 ਨਵੰਬਰ-ਪੰਜਾਬ ‘ਚ ਵਿਜੀਲੈਂਸ ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਅਤੇ ਮਾਲ ਮਹਿਕਮੇ ਦੇ ਪਟਵਾਰੀਆਂ ਵਿੱਚ ਜੰਗ ਜਾਰੀ ਹੈ,ਕੋਈ ਦਿਨ ਸੁੱਕਾ ਨਿਕਲਦਾ ਹੋਵੇਗਾ ਜਦ ਵਿਜੀਲੈਂਸ ਮਾਲ ਮਹਿਕਮੇ ਦੇ ਕਿਸੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਨਹੀਂ ਕਰਦੀ । ਕੁਝ ਭ੍ਰਿਸ਼ਟਾਚਾਰ ਪਟਵਾਰੀਆਂ ਦੀ ਜਮਾਤ ਨੇ ਸਮੁੱਚੇ ਪਟਵਾਰੀ ਜਗਤ ਨੂੰ ਬਦਨਾਮ ਕਰਕੇ ਰੱਖਿਆ ਹੋਇਆ ਹੈ। ਰਿਸ਼ਵਤ ਦੇ ਤਾਜ਼ਾ ਮਾਮਲੇ ਵਿੱਚ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ ‘ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ। ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#education department#punjabnews#punjabpolice #barnalapolice
Previous Post

ਪੰਜਾਬ ‘ਚ ਸਰਕਾਰ ਵੱਲੋਂ ਟੈਕਸੀ ਐਪਸ ‘ਤੇ ਟੈਕਸ ਲਾਉਣ ਦੀ ਤਿਆਰੀ

Next Post

ਸਾਵਧਾਨ ! 1 ਦਸੰਬਰ ਤੋਂ ਬਦਲ ਜਾਣਗੇ ਨਵੇਂ ਮੋਬਾਈਲ ਸਿਮ ਖਰੀਦਣ ਦੇ ਨਿਯਮ,ਜਾਣਕਾਰੀ ਹੈ ਜ਼ਰੂਰੀ..ਨਹੀਂ ਹੋਵੇਗੀ ਪਰੇਸ਼ਾਨੀ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਸਾਵਧਾਨ ! 1 ਦਸੰਬਰ ਤੋਂ ਬਦਲ ਜਾਣਗੇ ਨਵੇਂ ਮੋਬਾਈਲ ਸਿਮ ਖਰੀਦਣ ਦੇ ਨਿਯਮ,ਜਾਣਕਾਰੀ ਹੈ ਜ਼ਰੂਰੀ..ਨਹੀਂ ਹੋਵੇਗੀ ਪਰੇਸ਼ਾਨੀ

ਸਾਵਧਾਨ ! 1 ਦਸੰਬਰ ਤੋਂ ਬਦਲ ਜਾਣਗੇ ਨਵੇਂ ਮੋਬਾਈਲ ਸਿਮ ਖਰੀਦਣ ਦੇ ਨਿਯਮ,ਜਾਣਕਾਰੀ ਹੈ ਜ਼ਰੂਰੀ..ਨਹੀਂ ਹੋਵੇਗੀ ਪਰੇਸ਼ਾਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend