Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਖੀ ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਕੈਂਪ

Nirmal Pandori by Nirmal Pandori
12/01/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸਖੀ ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਕੈਂਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 01 ਦਸੰਬਰ (ਨਿਰਮਲ ਸਿੰਘ ਪੰਡੋਰੀ )-
ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਵਜੀਦ ਕੇ ਖੁਰਦ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਜਸਬੀਰ ਕੌਰ (ਕੇਸ ਵਰਕਰ) ਅਤੇ ਜਸਪਾਲ ਕੌਰ (ਆਈ.ਟੀ ਸਟਾਫ਼) ਨੇ ਦੱਸਿਆ ਕਿ ਕੋਈ ਵੀ ਮਹਿਲਾ ਜੋ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀ ਸ਼ਿਕਾਰ ਹੋਵੇ, ਉਹ ਸੈਂਟਰ ਵਿਖੇ ਪਹੁੰਚ ਕਰ ਸਕਦੀ ਹੈ। ਜਿੱਥੇ ਉਸ ਨੂੰ ਇੱਕ ਹੀ ਛੱਤ ਹੇਠ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਕਾਊਂਸਲਿੰਗ ਅਤੇ ਸ਼ੈਲਟਰ ਦੀਆਂ ਸੁਵਿਧਾਵਾਂ ਦਿੱਤੀਆ ਜਾਂਦੀਆਂ ਹਨ। ਉਹਨਾਂ ਨੇ ਦੱਸਿਆ ਕਿ ਸੈਂਟਰ 24 ਘੰਟੇ ਖੁੱਲਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ । ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ. 01679-230181 ਅਤੇ ਵੂਮੈਨ ਹੈਲਪ ਲਾਈਨ ਨੰ. 181, 112 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
Load More
Tags: #barnalanews#barnalanews#healthdepartment#punjabnews
Previous Post

ਭਗਵੰਤ ਮਾਨ ਦੀ ਪ੍ਰੀਖਿਆ…ਕੇਜਰੀਵਾਲ ਦੀ 2 ਦਸੰਬਰ ਦੀ ਗੁਰਦਾਸਪੁਰ ਫੇਰੀ ਖ਼ਿਲਾਫ਼ ਕਿਸਾਨਾਂ ਨੇ ਚੁੱਕ ਲਿਆ ਝੰਡਾ…..!

Next Post

ਹਰਿਆਣਾ ਹਾਕੀ ਗਵਰਨਿੰਗ ਬਾਡੀ ਦੀ ਚੋਣ ਦਾ ਰਾਹ ਪੱਧਰਾ,ਹਾਈਕੋਰਟ ਵੱਲੋਂ ਸ੍ਰੀ ਵਿਨੀਤ ਜਾਖੜ ਚੋਣ ਨਿਗਰਾਨ ਨਿਯੁਕਤ

Nirmal Pandori

Nirmal Pandori

Related Posts

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
Load More
Next Post
ਹਰਿਆਣਾ ਹਾਕੀ ਗਵਰਨਿੰਗ ਬਾਡੀ ਦੀ ਚੋਣ ਦਾ ਰਾਹ ਪੱਧਰਾ,ਹਾਈਕੋਰਟ ਵੱਲੋਂ ਸ੍ਰੀ ਵਿਨੀਤ ਜਾਖੜ ਚੋਣ ਨਿਗਰਾਨ ਨਿਯੁਕਤ

ਹਰਿਆਣਾ ਹਾਕੀ ਗਵਰਨਿੰਗ ਬਾਡੀ ਦੀ ਚੋਣ ਦਾ ਰਾਹ ਪੱਧਰਾ,ਹਾਈਕੋਰਟ ਵੱਲੋਂ ਸ੍ਰੀ ਵਿਨੀਤ ਜਾਖੜ ਚੋਣ ਨਿਗਰਾਨ ਨਿਯੁਕਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend