Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ UK ‘ਚ ਨਹੀਂ ਜਾ ਸਕਣਗੇ ਪਰਿਵਾਰਕ ਮੈਂਬਰ…ਬਦਲ ਗਏ ਵੀਜ਼ਾ ਨਿਯਮ…ਪੜ੍ਹੋ ਤਾਜ਼ਾ ਅੱਪਡੇਟ

Nirmal Pandori by Nirmal Pandori
12/05/2023
in ਪੰਜਾਬ
Reading Time: 1 min read
A A
0
ਹੁਣ UK ‘ਚ ਨਹੀਂ ਜਾ ਸਕਣਗੇ ਪਰਿਵਾਰਕ ਮੈਂਬਰ…ਬਦਲ ਗਏ ਵੀਜ਼ਾ ਨਿਯਮ…ਪੜ੍ਹੋ ਤਾਜ਼ਾ ਅੱਪਡੇਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਦਸੰਬਰ-
UK ਨੇ ਆਪਣੇ ਵੀਜ਼ਾ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ ਜਿਸ ਦਾ ਅਸਰ ਬਾਕੀ ਮੁਲਕਾਂ ਨਾਲੋਂ ਭਾਰਤ ਉੱਪਰ ਜ਼ਿਆਦਾ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ । ਹਾਲਾਂਕਿ ਇਸ ਦਾ ਅਸਰ ਸਾਰੇ ਦੇਸ਼ਾਂ ‘ਤੇ ਪਵੇਗਾ ਪਰ ਭਾਰਤ, ਜਿੱਥੋਂ ਲੋਕ ਪੜ੍ਹਾਈ, ਨੌਕਰੀਆਂ ਅਤੇ ਸਿਹਤ ਖੇਤਰ ‘ਚ ਕੰਮ ਕਰਨ ਲਈ ਵੱਡੇ ਪੱਧਰ ‘ਤੇ ਬ੍ਰਿਟੇਨ ਜਾਂਦੇ ਹਨ, ਇਸ ਤੋਂ ਕਾਫੀ ਪ੍ਰਭਾਵਿਤ ਹੋ ਸਕਦਾ ਹੈ। ਬ੍ਰਿਟੇਨ ਵਿੱਚ ਇਹ ਨਵੇਂ ਨਿਯਮ ਅਗਲੇ ਸਾਲ 2024 ਤੋਂ ਲਾਗੂ ਹੋਣਗੇ।UK ਸਰਕਾਰ ਦੇ ਇਸ ਫੈਸਲੇ ਦੀ ਭਾਰਤ ਵਿੱਚ ਖਾਸ ਕਰਕੇ ਚਰਚਾ ਹੈ। ਰਿਸ਼ੀ ਸੁਨਕ ਦੀ ਸਰਕਾਰ ਨੇ ਬ੍ਰਿਟੇਨ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਕੁਝ ਸਖਤ ਕਦਮ ਚੁੱਕੇ ਹਨ ਜਿਵੇਂ ਕਿ ਹੁਣ ਤੋਂ ਬ੍ਰਿਟੇਨ ਆਉਣ ਵਾਲੇ ਵਿਅਕਤੀ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਉੱਥੇ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਨਾਲ ਭਾਰਤੀ ਜਿਆਦਾ ਪ੍ਰਭਾਵਿਤ ਹੋਣਗੇ ਕਿਉਂਕਿ ਇਹ ਰੁਝਾਨ ਭਾਰਤ ਵਿੱਚ ਹੀ ਜ਼ਿਆਦਾ ਸੀ। ਸਰਕਾਰ ਨੇ ਇਸ ‘ਤੇ ਪਾਬੰਦੀ ਤੋਂ ਇਲਾਵਾ ਹੁਨਰਮੰਦ ਨੌਕਰੀਆਂ ਲਈ ਵੱਧ ਤੋਂ ਵੱਧ ਤਨਖਾਹ ਤੈਅ ਕਰ ਦਿੱਤੀ ਹੈ। ਬ੍ਰਿਟੇਨ ਵਿੱਚ ਜੋ ਨਵੇਂ ਨਿਯਮ ਬਦਲੇ ਹਨ ਉਹ ਅਗਲੇ ਸਾਲ 2024 ਤੋਂ ਲਾਗੂ ਹੋਣਗੇ। ਨਵੇਂ ਇਮੀਗ੍ਰੇਸ਼ਨ ਨਿਯਮਾਂ ਬਾਰੇ ਬ੍ਰਿਟਿਸ਼ ਸਰਕਾਰ ਨੇ ਕਿਹਾ ਹੈ ਕਿ ਇਸ ਨਾਲ ਹਰ ਸਾਲ ਬਰਤਾਨੀਆ ਆਉਣ ਵਾਲੇ ਲੋਕਾਂ ਦੀ ਗਿਣਤੀ ਘਟੇਗੀ। ਗ੍ਰਹਿ ਸਕੱਤਰ ਜੇਮਸ ਕਲੇਵਰਲੇ ਨੇ ਇਸ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਬਰਤਾਨੀਆ ਅਧਿਕਾਰਤ ਇਮੀਗ੍ਰੇਸ਼ਨ ਨੂੰ ਘਟਾਉਣ ਲਈ ਸਖ਼ਤ ਕਾਰਵਾਈ ਕਰ ਰਿਹਾ ਹੈ। ਰਿਸ਼ੀ ਸੁਨਕ ਦੀ ਸਰਕਾਰ ਪਹਿਲਾਂ ਹੀ ਇਮੀਗ੍ਰੇਸ਼ਨ ਘਟਾਉਣ ਲਈ ਵਾਧੂ ਦਬਾਅ ਹੇਠ ਸੀ। ਬ੍ਰਿਟੇਨ ਦੇ ਇਸ ਫੈਸਲੇ ਦੀ ਕਈ ਹਲਕਿਆਂ ਵਿੱਚ ਅਲੋਚਨਾ ਵੀ ਹੋ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨਾਲ ਬ੍ਰਿਟੇਨ ਆਉਣ ਵਾਲੇ ਹੁਨਰਮੰਦ ਲੋਕਾਂ ਦੀ ਗਿਣਤੀ ਘੱਟ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

ਪੰਜਾਬ ‘ਚ 8 ਆਈਏਐਸ ਅਤੇ 11 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ..ਪੜ੍ਹੋ ਸੂਚੀ

Next Post

ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਸਫ਼ਾਈ ਪ੍ਰਤੀ ਕੀਤਾ ਸੁਚੇਤ…ਬਾਜ਼ਾਰਾਂ ਵਿੱਚ ਕੱਢੀ ਰੈਲੀ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਸਫ਼ਾਈ ਪ੍ਰਤੀ ਕੀਤਾ ਸੁਚੇਤ…ਬਾਜ਼ਾਰਾਂ ਵਿੱਚ ਕੱਢੀ ਰੈਲੀ

ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਸਫ਼ਾਈ ਪ੍ਰਤੀ ਕੀਤਾ ਸੁਚੇਤ…ਬਾਜ਼ਾਰਾਂ ਵਿੱਚ ਕੱਢੀ ਰੈਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend