Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ : 108 ਐਬੂਲੈਂਸ ਸੇਵਾ ਨੂੰ ਲੱਗ ਗਈ ਬਰੇਕ…ਸਟਾਫ਼ ਨੇ ਕਰ ਦਿੱਤੀ ਹੜ੍ਹਤਾਲ

Nirmal Pandori by Nirmal Pandori
12/05/2023
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : 108 ਐਬੂਲੈਂਸ ਸੇਵਾ ਨੂੰ ਲੱਗ ਗਈ ਬਰੇਕ…ਸਟਾਫ਼ ਨੇ ਕਰ ਦਿੱਤੀ ਹੜ੍ਹਤਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 5 ਦਸੰਬਰ (ਨਿਰਮਲ ਸਿੰਘ ਪੰਡੋਰੀ)-
ਪੰਜਾਬ ‘ਚ 108 ਐਂਬੂਲੈਂਸ ਸੇਵਾਵਾਂ ਨੂੰ ਠੱਪ ਕਰਦੇ ਹੋਏ ਇਹਨਾਂ ਸੇਵਾਵਾਂ ਦੇ ਸਾਰੇ ਮੁਲਾਜ਼ਮਾਂ ਨੇ ਕਲਮ ਛੋੜ ਹੜ੍ਹਤਾਲ ਕਰ ਦਿੱਤੀ ਹੈ। ਹੁਣ ਜੇਕਰ ਤੁਹਾਨੂੰ ਐਮਰਜੈਂਸੀ 108 ਐਂਬੂਲੈਂਸ ਸੇਵਾ ਦੀ ਲੋੜ ਪੈਂਦੀ ਹੈ ਤਾਂ ਤੁਸੀਂ ਆਪਣੇ ਪੱਧਰ ‘ਤੇ ਆਪਣਾ ਸਾਧਨ ਕਰਕੇ ਆਪਣੇ ਮਰੀਜ਼ ਨੂੰ ਲਿਜਾ ਸਕਦੇ ਹੋ ਕਿਉਂਕਿ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਸਰਕਾਰ ਦੀ ਆਪਣੀਆਂ ਮੰਗਾਂ ਪ੍ਰਤੀ ਬੇਰੁਖੀ ਕਾਰਨ ਹੜਤਾਲ ਕਰ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ 108 ਐਂਬੂਲੈਂਸ ਸਟਾਫ਼ ਦੇ ਜ਼ਿਲ੍ਹਾ ਪ੍ਰਧਾਨ ਬਲਦੀਪ ਬਰਨਾਲਾ,ਜਨਰਲ ਸਕੱਤਰ ਜਸ਼ਨਦੀਪ ਧੂਰਕੋਟ ਅਤੇ ਖਜ਼ਾਨਚੀ ਜਸਵੰਤ ਪੱਖੋਂ ਨੇ ਦੱਸਿਆ ਕਿ ਉਹ 108 ਐਂਬੂਲੈਂਸ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਪਰ 108 ਐਂਬੂਲੈਂਸ ਚਲਾ ਰਹੀ ਕੰਪਨੀ ਸਰਕਾਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਵਾਅਦਾ ਕਰਨ ਦੇ ਬਾਵਜੂਦ ਲੰਬੇ ਸਮੇਂ ਤੋਂ ਉਨ੍ਹਾਂ ਦੀ ਤਨਖਾਹ ਵਿਚ ਕੋਈ ਵਾਧਾ ਨਹੀਂ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ 108 ਐਂਬੂਲੈਂਸਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਉਨ੍ਹਾਂ ਨੂੰ ਹਰਿਆਣਾ ਦੀ ਤਰਜ ‘ਤੇ 35 ਤੋਂ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦੇਵੇ। ਉਨ੍ਹਾਂ ਕਿਹਾ ਕਿ ਫਾਰਮੇਸੀ/ਨਰਸਿੰਗ ਕੀਤੀ ਹੋਣ ਦੇ ਬਾਵਜੂਦ ਕੰਪਨੀ ਵੱਲੋਂ ਸਿਰਫ 9500 ਰੁਪਏ ਮਹੀਨਾ ਤਨਖਾਹ ਮਿਲ ਰਹੀ ਹੈ ਜਦਕਿ ਕੰਪਨੀ ਸਰਕਾਰ ਤੋਂ ਜ਼ਿਆਦਾ ਪੈਸੇ ਲੈ ਰਹੀ ਹੈ। ਯੂਨੀਅਨ ਨੇ ਮੰਗ ਕੀਤੀ ਕਿ ਸਾਰੇ ਮੁਲਾਜ਼ਮਾਂ ਦਾ 50 ਲੱਖ ਰੁਪਏ ਦਾ ਬੀਮਾ ਕੀਤਾ ਜਾਵੇ ਅਤੇ ਡਿਊਟੀ ਦਾ ਸਮਾਂ 12 ਘੰਟੇ ਦੀ ਬਜਾਏ 8 ਘੰਟੇ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਾਲ 2011 ਤੋਂ ਇਕ ਨਿੱਜੀ ਕੰਪਨੀ ਜੈਡਐਚ ਪੰਜਾਬ ਰਾਜ ਵਿਚ 108 ਐਂਬੂਲੈਂਸ ਸੇਵਾ ਨੂੰ ਇਕਰਾਰਨਾਮੇ ਤਹਿਤ ਸੰਭਾਲ ਰਹੀ ਹੈ ਅਤੇ ਸਾਰੀਆਂ ਭਰਤੀਆਂ ਦਾ ਇਸ਼ਤਿਆਰ ਕੱਢਣ ਤੋਂ ਬਾਅਦ ਕੰਪਨੀ ਵੱਲੋਂ ਕਰਮਚਾਰੀਆਂ ਨੂੰ ਨੌਕਰੀ ਵਿਚ ਭਰਤੀ ਕੀਤਾ ਗਿਆ ਸੀ ਪਰ ਪਿਛਲੇ ਇਕ ਦਹਾਕੇ ਤੋਂ ਕਿਸੇ ਵੀ ਕਰਮਚਾਰੀ ਨੂੰ ਨਾ ਤਾਂ ਕਦੇ ਤਨਖਾਹ ਵਿਚ ਵਾਧਾ ਕੀਤਾ ਅਤੇ ਨਾ ਹੀ ਬੋਨਸ ਮਿਲਿਆ ਹੈ ਤੇ ਨਾ ਹੀ ਸਹੀ ਮਿਆਰ ਦੇ ਅਨੁਸਾਰ ਤਨਖਾਹ ਦਾ ਭੁਗਤਾਨ ਕੀਤਾ ਗਿਆ ਹੈ। ਆਪਣੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ 108 ਐਂਬੂਲੈਂਸ ਮੁਲਾਜ਼ਮ ਤਿਖਾ ਸੰਘਰਸ਼ ਵਿੱਢਣਗੇ।ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ 108 ਐਂਬੂਲੈਂਸ ਨਾਲ ਸਬੰਧਤ ਸਟਾਫ਼ ਵੱਲੋਂ ਜ਼ਿਲ੍ਹਾ ਕਮੇਟੀ ਦਾ ਪੁਨਰਗਠਨ ਵੀ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

ਗਾਂਧੀ ਆਰੀਆ ਸਕੂਲ ਦੇ ਬੱਚਿਆਂ ਨੇ ਸਫ਼ਾਈ ਪ੍ਰਤੀ ਕੀਤਾ ਸੁਚੇਤ…ਬਾਜ਼ਾਰਾਂ ਵਿੱਚ ਕੱਢੀ ਰੈਲੀ

Next Post

ਕਰ ਲਓ ਹਾਰ-ਸ਼ਿੰਗਾਰ..ਪਾ ਲਓ ਝਾਂਜਰਾਂ..ਅੱਜ ਹੈ ਬਰਨਾਲਾ ਵਿਖੇ ਬੱਕਰੀ ਮੇਲਾ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਕਰ ਲਓ ਹਾਰ-ਸ਼ਿੰਗਾਰ..ਪਾ ਲਓ ਝਾਂਜਰਾਂ..ਅੱਜ ਹੈ ਬਰਨਾਲਾ ਵਿਖੇ ਬੱਕਰੀ ਮੇਲਾ

ਕਰ ਲਓ ਹਾਰ-ਸ਼ਿੰਗਾਰ..ਪਾ ਲਓ ਝਾਂਜਰਾਂ..ਅੱਜ ਹੈ ਬਰਨਾਲਾ ਵਿਖੇ ਬੱਕਰੀ ਮੇਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend