Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰੌਡਵੇ ਸਕੂਲ ’ਚ ਮਨਾਇਆ ਆਜ਼ਾਦੀ ਦਿਵਸ

Nirmal Pandori by Nirmal Pandori
08/16/2021
in ਸਿੱਖਿਆ
Reading Time: 1 min read
A A
0
ਬਰੌਡਵੇ ਸਕੂਲ ’ਚ ਮਨਾਇਆ ਆਜ਼ਾਦੀ ਦਿਵਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਅਗਸਤ (ਨਿਰਮਲ ਸਿੰਘ ਪੰਡੋਰੀ) : ਸ. ਹਰਬੰਸ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸੰਚਾਲਿਤ ਬਰੌਡਵੇ ਪਬਲਿਕ ਸਕੂਲ ਮਨਾਲ ’ਚ 75ਵਾਂ ਆਜ਼ਾਦੀ ਦਿਵਸ਼ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਝੰਡਾ ਝੁਲਾਉਣ ਦੀ ਰਸਮ ਅਦਾ ਕੀਤੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ। ਇਸ ਮੌਕੇ ਸਕੂਲ ਦੇ 12ਵੀਂ ਅਤੇ 10ਵੀਂ ਸ਼੍ਰੇਣੀ ਦੇ ਬੋਰਡ ਨਤੀਜਿਆਂ ਵਿੱਚੋਂ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਪਿ੍ਰੰਸੀਪਲ ਮੁਹੰਮਦ ਆਰਿਫ ਸੈਫੀ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਇਸ ਸਮਾਗਮ ’ਚ ਸਕੂਲ ਦੇ ਵਿਸ਼ੇਸ਼ ਸੱਦੇ ਉੱਪਰ ਉਕਤ ਬੱਚਿਆਂ ਦੇ ਮਾਪੇ ਵੀ ਸ਼ਾਮਲ ਹੋਏ। ਮੈਡਮ ਸਵੀਟੀ ਸ਼ਰਮਾ ਨੇ ਕੋਵਿਡ-19 ਦੌਰਾਨ ਆਨਲਾਈਨ ਪੜਾਈ ਲਈ ਬੱਚਿਆਂ ਅਤੇ ਮਾਪਿਆਂ ਦੇ ਸਹਿਯੋਗ ਦੀ ਪ੍ਰਸੰਸਾ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

02/06/2026
SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

07/16/2025
Load More
Previous Post

ਹੁਣ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਪ੍ਰਾਪਤ ਕੀਤੇ ਜਾ ਸਕਣਗੇ ਜਨਮ/ਮੌਤ ਸਰਟੀਫਿਕੇਟ

Next Post

ਗਾਇਕ ਸਿੰਘਾ ਦੀ ਫੁਕਰੀ ’ਤੇ ਪਈ ਪੁਲਿਸ ਦੀ ਨਜ਼ਰ

Nirmal Pandori

Nirmal Pandori

Related Posts

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ
ਸਿੱਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

by Nirmal Pandori
02/06/2026
SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ
ਸਿੱਖਿਆ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

by Nirmal Pandori
07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਸਿੱਖਿਆ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

by Nirmal Pandori
07/16/2025
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ
ਸਿੱਖਿਆ

ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਬਾਰਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਸੌਖਾ ਨਹੀਂ ਮਿਲੇਗਾ ਪਾਸ ਸਰਟੀਫਿਕੇਟ

by Nirmal Pandori
07/05/2025
ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ
ਸਿੱਖਿਆ

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ

by Nirmal Pandori
02/19/2025
DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ
ਸਿੱਖਿਆ

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

by Nirmal Pandori
01/31/2025
Load More
Next Post
ਗਾਇਕ ਸਿੰਘਾ ਦੀ ਫੁਕਰੀ ’ਤੇ ਪਈ ਪੁਲਿਸ ਦੀ ਨਜ਼ਰ

ਗਾਇਕ ਸਿੰਘਾ ਦੀ ਫੁਕਰੀ ’ਤੇ ਪਈ ਪੁਲਿਸ ਦੀ ਨਜ਼ਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend