Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CM ਦੀ ਟੇਢੀ ਅੱਖ : SSP ਹੁਣ ਬਦਲੀ ਹੋਣ ਉਪਰੰਤ ਆਪਣੀ ‘ਚਹੇਤੀ ਟੀਮ’ ਨੂੰ ਨਾਲ ਨਹੀਂ ਲਿਜਾ ਸਕਣਗੇ

Nirmal Pandori by Nirmal Pandori
12/07/2023
in ਪੰਜਾਬ
Reading Time: 1 min read
A A
0
CM ਦੀ ਟੇਢੀ ਅੱਖ : SSP ਹੁਣ ਬਦਲੀ ਹੋਣ ਉਪਰੰਤ ਆਪਣੀ ‘ਚਹੇਤੀ ਟੀਮ’ ਨੂੰ ਨਾਲ ਨਹੀਂ ਲਿਜਾ ਸਕਣਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 7 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੁਕਮ ਪਾਸ ਕੀਤਾ ਹੈ ਜਿਹੜਾ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ‘ਤੇ ਲਾਗੂ ਹੋਵੇਗਾ। ਇਨਾ ਹੁਕਮਾਂ ਅਨੁਸਾਰ ਹੁਣ ਜੇਕਰ ਕਿਸੇ ਜ਼ਿਲ੍ਹੇ ਦੇ ਐਸਐਸਪੀ ਦੀ ਬਦਲੀ ਹੁੰਦੀ ਹੈ ਤਾਂ ਉਹ ਆਪਣੇ ਨਾਲ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਟੀਮ ਨਹੀਂ ਲਿਜਾ ਸਕੇਗਾ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਅਕਸਰ ਹੁੰਦਾ ਆਇਆ ਹੈ ਕਿ ਜੇਕਰ ਕਿਸੇ ਜ਼ਿਲ੍ਹੇ ਦੇ ਐਸਐਸਪੀ ਦੀ ਕਿਸੇ ਹੋਰ ਜ਼ਿਲ੍ਹੇ ਵਿੱਚ ਬਦਲੀ ਹੋ ਜਾਂਦੀ ਹੈ ਤਾਂ ਉਹ ਆਪਣੇ ਨਾਲ ਤਾਇਨਾਤ ਮੁਲਾਜ਼ਮਾਂ ਦੀ ਟੀਮ ਵੀ ਬਦਲ ਕੇ ਲੈ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਟੇਢੀ ਅੱਖ ਨਾਲ ਵੇਖਿਆ ਹੈ। ਪੁਲੀਸ ਮੁਖੀ ਹੁਣ ਬਦਲੀ ਹੋਣ ਉਪਰੰਤ ਆਪਣੀ ‘ਚਹੇਤੀ ਟੀਮ’ ਨੂੰ ਨਾਲ ਨਹੀਂ ਲਿਜਾ ਸਕਣਗੇ। ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਇਹ ਹੁਕਮ ਕੀਤੇ ਹਨ ਅਤੇ ਇਨ੍ਹਾਂ ਹਦਾਇਤਾਂ ਨੂੰ ਫ਼ੌਰੀ ਅਮਲ ਵਿੱਚ ਲਿਆਉਣ ਲਈ ਕਿਹਾ ਹੈ। ਇਹ ਸਮਝਿਆ ਜਾ ਰਿਹਾ ਹੈ ਕਿ ਐੱਸਐੱਸਪੀ ਆਪਣੇ ਨਾਲ ਖ਼ਾਸ ਮੁਲਾਜ਼ਮਾਂ ਦੀ ਟੀਮ ਰੱਖਦੇ ਹਨ ਅਤੇ ਜਿੱਥੇ ਵੀ ਉਨ੍ਹਾਂ ਦੀ ਤਾਇਨਾਤੀ ਹੁੰਦੀ ਹੈ, ਉਨ੍ਹਾਂ ਦੇ ਨਾਲ ਇਹ ਟੀਮ ਚਲੀ ਜਾਂਦੀ ਹੈ। ਸਰਕਾਰ ਨੇ ਖ਼ੁਫ਼ੀਆ ਵਿੰਗ ਨੂੰ ਵੀ ਅਜਿਹੀਆਂ ਟੀਮਾਂ ‘ਤੇ ਨਜ਼ਰ ਰੱਖਣ ਲਈ ਕਿਹਾ ਹੈ। ਜ਼ਿਲ੍ਹਾ ਪੁਲੀਸ ਮੁਖੀਆਂ ਦੀ ਤਾਇਨਾਤੀ ਵਾਲੇ ਜ਼ਿਲ੍ਹੇ ਵਿੱਚ ਇਸ ਟੀਮ ਦੀ ਹੀ ਤੂਤੀ ਬੋਲਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ ਆਪਣੀ ਤਾਇਨਾਤੀ ਵਾਲੇ ਜ਼ਿਲ੍ਹੇ ਦੇ ਮੁਲਾਜ਼ਮਾਂ ਨੂੰ ਪਹਿਲ ਦੇਣ। ਸੂਤਰਾਂ ਅਨੁਸਾਰ ਹੁਣ ਸਰਕਾਰ ਨੇ ਨਸ਼ਾ ਤਸਕਰੀ ਨੂੰ ਠੱਲ੍ਹਣ ਲਈ ਹਰ ਥਾਣੇ ਵਿੱਚ ਲੰਮੇ ਅਰਸੇ ਤੋਂ ਤਾਇਨਾਤ ਸਿਪਾਹੀਆਂ, ਹੌਲਦਾਰਾਂ ਅਤੇ ਮੁਨਸ਼ੀਆਂ ਦੀ ਬਦਲੀ ਕਰਨ ਲਈ ਕਿਹਾ ਹੈ। ਆਉਂਦੇ ਦਿਨਾਂ ਵਿਚ ਹੌਲਦਾਰਾਂ ਅਤੇ ਮੁਨਸ਼ੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਹੋ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews#punjabpolice #barnalapolice
Previous Post

ਭਾਰਤੀ ਨਾਰੀ ਜ਼ਿੰਦਾਬਾਦ : ਇਸ ਵਰ੍ਹੇ ਵੀ ਚਮਕੀਆਂ 4 ਭਾਰਤੀ ਮਹਿਲਾਵਾਂ ਵਿਸ਼ਵ ਪੱਧਰੀ ਨਕਸ਼ੇ ‘ਤੇ…ਪੜ੍ਹੋ ਖ਼ਬਰ

Next Post

108 ਐਬੂਲੈਂਸ ਸੇਵਾਵਾਂ ਦੇ ਸਟਾਫ਼ ਨੇ ਕੀਤੀ ਭੁੱਖ ਹੜ੍ਹਤਾਲ ਸ਼ੁਰੂ, ਕੰਪਨੀ ‘ਤੇ ਲਗਾਏ ਵੱਡੇ ਘਪਲੇ ਦੇ ਦੋਸ਼

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
108 ਐਬੂਲੈਂਸ ਸੇਵਾਵਾਂ ਦੇ ਸਟਾਫ਼ ਨੇ ਕੀਤੀ ਭੁੱਖ ਹੜ੍ਹਤਾਲ ਸ਼ੁਰੂ, ਕੰਪਨੀ ‘ਤੇ ਲਗਾਏ ਵੱਡੇ ਘਪਲੇ ਦੇ ਦੋਸ਼

108 ਐਬੂਲੈਂਸ ਸੇਵਾਵਾਂ ਦੇ ਸਟਾਫ਼ ਨੇ ਕੀਤੀ ਭੁੱਖ ਹੜ੍ਹਤਾਲ ਸ਼ੁਰੂ, ਕੰਪਨੀ 'ਤੇ ਲਗਾਏ ਵੱਡੇ ਘਪਲੇ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend