Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

403 ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ਾਂ ‘ਚ ਹੋਈ ਮੌਤ..ਰਾਜ ਸਭਾ ਦੇ ਅੰਕੜੇ

Nirmal Pandori by Nirmal Pandori
12/08/2023
in ਪੰਜਾਬ
Reading Time: 1 min read
A A
0
403 ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ਾਂ ‘ਚ ਹੋਈ ਮੌਤ..ਰਾਜ ਸਭਾ ਦੇ ਅੰਕੜੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਦਸੰਬਰ-ਪਿਛਲੇ ਕੁਝ ਸਮੇਂ ਤੋਂ ਭਾਰਤ ਤੋਂ ਵਿਦੇਸ਼ਾਂ ‘ਚ ਪੜ੍ਹਾਈ ਕਰਨ ਜਾਣ ਵਾਲੇ ਵਿਦਿਆਰਥੀਆਂ ਦੀਆਂ ਮੌਤਾਂ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਇਹਨਾਂ ਵਿੱਚੋਂ ਕੁਝ ਮੌਤਾਂ ਤਾਂ ਅਜਿਹੀਆਂ ਹੋ ਰਹੀਆਂ ਹਨ ਜਿਹੜੇ ਵਿਦਿਆਰਥੀਆਂ ਨੂੰ ਅਜੇ ਥੋੜ੍ਹਾ ਸਮਾਂ ਹੀ ਵਿਦੇਸ਼ ਗਿਆ ਹੋਇਆ ਹੁੰਦਾ ਹੈ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਰਾਜ ਸਭਾ ਵਿੱਚ ਭਾਰਤ ਤੋਂ ਵਿਦੇਸ਼ਾਂ ‘ਚ ਪੜ੍ਹਾਈ ਕਰਨ ਜਾਣ ਵਾਲੇ ਵਿਦਿਆਰਥੀਆਂ ਦੀਆਂ ਮੌਤਾਂ ਸਬੰਧੀ ਇੱਕ ਹੈਰਾਨੀਜਨਕ ਖੁਲਾਸਾ ਕੀਤਾ ਹੈ, ਜੋ ਭਾਰਤੀ ਮਾਪਿਆਂ ‘ਚ ਚਿੰਤਾ ਪੈਦਾ ਕਰਨ ਵਾਲਾ ਹੈ। ਰਾਜ ਸਭਾ ‘ਚ ਜਾਣਕਾਰੀ ਦਿੰਦੇ ਹੋਏ ਵਿਦੇਸ਼ ਰਾਜ ਮੰਤਰੀ ਨੇ ਦੱਸਿਆ ਕਿ 2018 ਤੋਂ ਬਾਅਦ ਦੂਜੇ ਦੇਸ਼ਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ 403 ਭਾਰਤੀ ਵਿਦਿਆਰਥੀਆਂ ਦੀ ਮੌਤ ਹੋਈ ਹੈ। ਇੱਕ ਰਿਪੋਰਟ ਮੁਤਾਬਕ ਦੁਨੀਆ ਦੇ 34 ਦੇਸ਼ਾਂ ਵਿੱਚੋਂ ਕੈਨੇਡਾ ਵਿੱਚ ਸਭ ਤੋਂ ਵੱਧ 91 ਮੌਤਾਂ ਹੋਈਆਂ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੈਨੇਡਾ ਵਿੱਚ 2018 ਤੋਂ ਹੁਣ ਤੱਕ 91 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਯੂਨਾਈਟਿਡ ਕਿੰਗਡਮ (48), ਰੂਸ (40), ਸੰਯੁਕਤ ਰਾਜ ਅਮਰੀਕਾ (36), ਆਸਟਰੇਲੀਆ (35), ਯੂਕਰੇਨ (21), ਜਰਮਨੀ, ਸਾਈਪ੍ਰਸ (14), ਇਟਲੀ ਤੇ ਫਿਲੀਪੀਨਜ਼ (10) ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#punjabnews#punjabpolice #barnalapolice
Previous Post

ਕੈਨੇਡਾ ਨੇ ਵਿਦਿਆਰਥੀਆਂ ‘ਤੇ ਪਾਇਆ ਹੋਰ ਵੱਡਾ ਵਿੱਤੀ ਬੋਝ

Next Post

ਕਲਰਕ ਨੇ ਆਪਣੇ ਬੇਟੇ ਦੇ ਖ਼ਾਤੇ ‘ਚ ਪਾ ਲਈ 25 ਲੱਖ ਦੀ ਸਰਕਾਰੀ ਰਕਮ…ਪਰ ਫੜਿਆ ਗਿਆ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਕਲਰਕ ਨੇ ਆਪਣੇ ਬੇਟੇ ਦੇ ਖ਼ਾਤੇ ‘ਚ ਪਾ ਲਈ 25 ਲੱਖ ਦੀ ਸਰਕਾਰੀ ਰਕਮ…ਪਰ ਫੜਿਆ ਗਿਆ

ਕਲਰਕ ਨੇ ਆਪਣੇ ਬੇਟੇ ਦੇ ਖ਼ਾਤੇ 'ਚ ਪਾ ਲਈ 25 ਲੱਖ ਦੀ ਸਰਕਾਰੀ ਰਕਮ…ਪਰ ਫੜਿਆ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend