Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਲਰਕ ਨੇ ਆਪਣੇ ਬੇਟੇ ਦੇ ਖ਼ਾਤੇ ‘ਚ ਪਾ ਲਈ 25 ਲੱਖ ਦੀ ਸਰਕਾਰੀ ਰਕਮ…ਪਰ ਫੜਿਆ ਗਿਆ

Nirmal Pandori by Nirmal Pandori
12/09/2023
in ਪੰਜਾਬ
Reading Time: 1 min read
A A
0
ਕਲਰਕ ਨੇ ਆਪਣੇ ਬੇਟੇ ਦੇ ਖ਼ਾਤੇ ‘ਚ ਪਾ ਲਈ 25 ਲੱਖ ਦੀ ਸਰਕਾਰੀ ਰਕਮ…ਪਰ ਫੜਿਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਦਸੰਬਰ-ਡਿਪਟੀ ਕਮਿਸ਼ਨਰ ਦਫ਼ਤਰ ਦੇ ਇੱਕ ਕਲਰਕ ਨੇ ਆਪਣੇ ਪੁੱਤਰ ਦੇ ਬੈਂਕ ਖਾਤੇ ਵਿੱਚ 25 ਲੱਖ ਰੁਪਏ ਦੀ ਸਰਕਾਰੀ ਰਕਮ ਪਾ ਕੇ ਸਰਕਾਰ ਨੂੰ ਚੂਨਾ ਲਗਾਇਆ। ਇਸ ਕਲਰਕ ਨੇ ਆਪਣੇ ਅਫ਼ਸਰ ਦੇ ਜਾਅਲੀ ਦਸਤਖ਼ਤ ਕਰਕੇ ਇਹ ਰਕਮ ਆਪਣੇ ਪੁੱਤਰ ਦੇ ਬੈਂਕ ਖਾਤੇ ਵਿੱਚ ਟ੍ਰਾਂਸਫਰ ਕੀਤੀ। ਸੋਹਾਣਾ ਪੁਲਿਸ ਨੇ ਮੁਹਾਲੀ ਦੇ ਡੀਸੀ ਦਫ਼ਤਰ ਵਿਖੇ ਕੰਮ ਕਰਦੇ ਕਲਰਕ ਨੂੰ ਠੱਗੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਵੀਰ ਸਿੰਘ ਵਾਸੀ ਪਿੰਡ ਲੁਠੇੜੀ ਵਜੋਂ ਹੋਈ ਜੋ ਕਿ ਨੈਸ਼ਨਲ ਹਾਈਵੇਅ ਕਲਰਕ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ ਤੇ ਇਸ ਨੇ “ਜ਼ਿਲ੍ਹਾ ਮਾਲ ਅਫ਼ਸਰ ਕਮ ਲੈਂਡ ਐਕਿਊਜੀਸ਼ਨ ਕੁਲੈਕਟਰ” ਦੇ ਜਾਅਲੀ ਦਸਤਖ਼ਤਾਂ ਨਾਲ 25 ਲੱਖ ਰੁਪਏ ਆਪਣੇ ਪੁੱਤਰ ਦੇ ਖ਼ਾਤੇ ਵਿਚ ਟਰਾਂਸਫ਼ਰ ਕਰ ਲਏ। ਆਪਣੀ ਸ਼ਿਕਾਇਤ ਵਿਚ ਮਾਲ ਅਫ਼ਸਰ ਨੇ ਪੁਲਿਸ ਨੂੰ ਦੱਸਿਆ ਹੈ ਕਿ ਕਲਰਕ ਨੇ ਪਹਿਲਾਂ ਆਪਣੇ ਬੇਟੇ ਅਜੈਬੀਰ ਸਿੰਘ ਦੇ ਖਾਤੇ ਵਿਚ 25 ਲੱਖ ਰੁਪਏ ਜਮ੍ਹਾਂ ਕਰਵਾਏ ਪਰ ਅਗਲੀ ਵਾਰ ਜਦੋਂ ਉਹ 29 ਲੱਖ ਰੁਪਏ ਕਢਵਾਉਣ ਲੱਗਾ ਤਾਂ ਉਹ ਫੜਿਆ ਗਿਆ। ਪੁਲਿਸ ਨੇ ਜ਼ਿਲ੍ਹਾ ਮਾਲ ਅਫਸਰ ਦੀ ਸ਼ਿਕਾਇਤ ‘ਤੇ ਮੁਲਜ਼ਮ ਦੇ ਖ਼ਿਲਾਫ਼ IPC 409, 420, 465, 467, 468 ਅਤੇ 471 ਤਹਿਤ ਕੇਸ ਦਰਜ ਕਰ ਲਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#punjabnews#punjabpolice #barnalapolice
Previous Post

403 ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ਾਂ ‘ਚ ਹੋਈ ਮੌਤ..ਰਾਜ ਸਭਾ ਦੇ ਅੰਕੜੇ

Next Post

SHO ਨੂੰ ਨਸ਼ਾ ਤਸਕਰੀ ਦੇ ਕਟਿਹਰੇ ‘ਚ ਖੜ੍ਹਾ ਕਰਨ ਵਾਲੇ DSP ‘ਤੇ ਰਿਸ਼ਵਤ ਦਾ ਮਾਮਲਾ ਦਰਜ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
SHO ਨੂੰ ਨਸ਼ਾ ਤਸਕਰੀ ਦੇ ਕਟਿਹਰੇ ‘ਚ ਖੜ੍ਹਾ ਕਰਨ ਵਾਲੇ DSP ‘ਤੇ ਰਿਸ਼ਵਤ ਦਾ ਮਾਮਲਾ ਦਰਜ

SHO ਨੂੰ ਨਸ਼ਾ ਤਸਕਰੀ ਦੇ ਕਟਿਹਰੇ 'ਚ ਖੜ੍ਹਾ ਕਰਨ ਵਾਲੇ DSP 'ਤੇ ਰਿਸ਼ਵਤ ਦਾ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend