Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਰੀਬੀ ਦੀ ਇੰਤਹਾ : ਸਸਕਾਰ ਜੋਗੇ ਪੈਸੇ ਨਹੀਂ ਸਨ…ਪਿਤਾ ਨੇ ਘਰ ‘ਚ ਹੀ ਦੱਬ ਦਿੱਤੀ ਪੁੱਤਰ ਦੀ ਲਾਸ਼

Nirmal Pandori by Nirmal Pandori
12/10/2023
in ਪੰਜਾਬ
Reading Time: 1 min read
A A
0
ਗਰੀਬੀ ਦੀ ਇੰਤਹਾ : ਸਸਕਾਰ ਜੋਗੇ ਪੈਸੇ ਨਹੀਂ ਸਨ…ਪਿਤਾ ਨੇ ਘਰ ‘ਚ ਹੀ ਦੱਬ ਦਿੱਤੀ ਪੁੱਤਰ ਦੀ ਲਾਸ਼

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਦਸੰਬਰ-ਆਰਥਿਕ ਤੰਗੀ ਦੀ ਇੱਕ ਵੱਡੀ ਤਰਾਸਦੀ ਦੀ ਮਿਸਾਲ ਵਜੋਂ ਪਟਿਆਲਾ ਵਿਖੇ ਇੱਕ ਵਿਅਕਤੀ ਨੇ ਸਸਕਾਰ ਜੋਗੇ ਪੈਸੇ ਨਾ ਹੋਣ ਕਾਰਨ ਆਪਣੀ ਨੌਜਵਾਨ ਪੁੱਤਰ ਦੀ ਲਾਸ਼ ਨੂੰ ਘਰ ‘ਚ ਹੀ ਦੱਬ ਦਿੱਤਾ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਰਿਸ਼ਤੇਦਾਰਾਂ ਨੇ ਬਿਮਾਰ ਪੁੱਤਰ ਦੀ ਮਿਜਾਜਪੁਰਸੀ ਲਈ ਫੋਨ ਕੀਤਾ ਤਾਂ ਅੱਗੋਂ ਮ੍ਰਿਤਕ ਨੌਜਵਾਨ ਦੀ ਭੈਣ ਨੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਉਸਦੀ ਮੌਤ ਹੋ ਗਈ ਹੈ ਤੇ ਪਿਤਾ ਨੇ ਉਸ ਨੂੰ ਘਰ ਵਿੱਚ ਹੀ ਦੱਬ ਦਿੱਤਾ ਹੈ ਕਿਉਂਕਿ ਸਸਕਾਰ ਕਰਨ ਲਈ ਪੈਸੇ ਨਹੀਂ ਸਨ। ਇਹ ਮਾਮਲਾ ਜ਼ਿਲ੍ਹਾ ਪਟਿਆਲਾ ਦੇ ਬਡੂੰਗਰ ਦੀ ਜੈ ਜਵਾਨ ਕਲੋਨੀ ਨਾਲ ਸੰਬੰਧਿਤ ਹੈ। ਮ੍ਰਿਤਕ ਨੌਜਵਾਨ ਲਵੀ ਦੇ ਰਿਸ਼ਤੇ ਵਿੱਚ ਮਾਸੜ ਤੇ ਮਾਸੀ ਲੱਗਦੇ ਰਘਵੀਰ ਸਿੰਘ ਅਤੇ ਗੁਰਮੀਤ ਕੌਰ ਨੇ ਦੱਸਿਆ ਕਿ ਲਵੀ ਦਿਮਾਗੀ ਤੌਰ ‘ਤੇ ਠੀਕ ਨਹੀਂ ਸੀ ਅਤੇ ਪਿਛਲੇ ਇੱਕ ਮਹੀਨੇ ਤੋਂ ਉਸਨੇ ਖਾਣਾ ਪੀਣਾ ਛੱਡ ਦਿੱਤਾ ਸੀ ਜਿਸ ਦੀ ਮਿਜਾਜਪੁਰਸੀ ਲਈ ਜਦ ਫੋਨ ਕੀਤਾ ਤਾਂ ਉਕਤ ਘਟਨਾ ਦਾ ਖੁਲਾਸਾ ਹੋਇਆ। ਮ੍ਰਿਤਕ ਨੌਜਵਾਨ ਲਵੀ ਦਾ ਪਿਤਾ ਭਗਵਾਨਦਾਸ ਇੱਕ ਕਮਰੇ ਦੇ ਮਕਾਨ ‘ਚ ਆਪਣੀ ਪਤਨੀ, ਦੋ ਬੇਟੀਆਂ ਤੇ ਇੱਕ ਪੁੱਤਰ ਨਾਲ ਰਹਿ ਰਿਹਾ ਹੈ। ਇਹ ਇੱਕ ਕਮਰਾ ਵੀ ਉਸ ਨੂੰ ਲੋਕਾਂ ਨੇ ਆਰਥਿਕ ਮਦਦ ਕਰਕੇ ਹੀ ਬਣਾ ਕੇ ਦਿੱਤਾ ਸੀ। ਜਿਸ ਖਾਲੀ ਜਗ੍ਹਾ ਵਿੱਚ ਆਪਣੇ ਉਸਨੇ ਪੁੱਤਰ ਦੀ ਲਾਸ਼ ਨੂੰ ਦੱਬਿਆ, ਉਹ ਜਗ੍ਹਾ ਉਸਦੇ ਭਰਾ ਦੀ ਹੈ। ਰਿਸ਼ਤੇਦਾਰਾਂ ਵੱਲੋਂ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਚਾਰ ਫੁੱਟ ਡੂੰਘੇ ਟੋਏ ਵਿੱਚੋਂ ਲਾਸ਼ ਕੱਢ ਕੇ ਉਸ ਦਾ ਸਸਕਾਰ ਕੀਤਾ ਗਿਆ। ਇਸ ਮਾਮਲੇ ਵਿੱਚ ਐਸਪੀ ਸਿਟੀ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ ਉਹਨਾਂ ਨਿੱਜੀ ਤੌਰ ‘ਤੇ ਸਾਰੇ ਮਾਮਲੇ ਦੀ ਪੜ੍ਹਤਾਲ ਕੀਤੀ ਹੈ, ਲਾਸ਼ ਨੂੰ ਦੱਬਣ ਦੇ ਕਾਰਨ ਸਹੀ ਪਾਏ ਜਾਣ ਤੋਂ ਬਾਅਦ ਇਸ ਮਾਮਲੇ ‘ਚ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews#punjabpolice #barnalapolice
Previous Post

ਮੇਰਾ ਭਾਰਤ ਮਹਾਨ : ਰੇਪ ਦੀਆਂ ਸ਼ਿਕਾਰ 2 ਲੱਖ 43 ਹਜ਼ਾਰ ਬੱਚੀਆਂ ਅਦਾਲਤਾਂ ‘ਚ ਖੜੀਆਂ ਉਡੀਕ ਰਹੀਆਂ ਇਨਸਾਫ਼

Next Post

ਰਿਓੜੀਆਂ ਵਾਂਗ ਵੰਡੀਆਂ ਗਈਆਂ ਡੀ ਫਾਰਮੇਸੀ ਦੀਆਂ ਜਾਅਲੀ ਡਿਗਰੀਆਂ… ਜਾਅਲੀ ਡਿਗਰੀਆਂ ਲੈਣ ਵਾਲੇ ਵਿਦਿਆਰਥੀ ਵੀ ਵਿਜੀਲੈਂਸ ਦੇ ਰਾਡਾਰ ‘ਤੇ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਜ਼ਮੀਨ ਦਾ ਇੰਤਕਾਲ ਕਰਨ ਬਦਲੇ ਰਿਸ਼ਵਤ ਲੈਣ ਵਾਲਾ ਪਟਵਾਰੀ ਕਾਬੂ

ਰਿਓੜੀਆਂ ਵਾਂਗ ਵੰਡੀਆਂ ਗਈਆਂ ਡੀ ਫਾਰਮੇਸੀ ਦੀਆਂ ਜਾਅਲੀ ਡਿਗਰੀਆਂ… ਜਾਅਲੀ ਡਿਗਰੀਆਂ ਲੈਣ ਵਾਲੇ ਵਿਦਿਆਰਥੀ ਵੀ ਵਿਜੀਲੈਂਸ ਦੇ ਰਾਡਾਰ 'ਤੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend