Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਨੁਸੂਚਿਤ ਜਾਤੀਆਂ ਨੂੰ ਕਰਜਾ ਮਾਫ਼ੀ ਨਾਲ 41.48 ਕਰੋੜ ਦੀ ਮਿਲੇਗੀ ਰਾਹਤ -ਚੇਅਰਮੈਨ ਸੂਦ

Nirmal Pandori by Nirmal Pandori
08/17/2021
in ਪੰਜਾਬ
Reading Time: 1 min read
A A
0
ਅਨੁਸੂਚਿਤ ਜਾਤੀਆਂ ਨੂੰ ਕਰਜਾ ਮਾਫ਼ੀ ਨਾਲ 41.48 ਕਰੋੜ ਦੀ ਮਿਲੇਗੀ ਰਾਹਤ -ਚੇਅਰਮੈਨ ਸੂਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 17 ਅਗਸਤ (ਨਿਰਮਲ ਸਿੰਘ ਪੰਡੋਰੀ) : ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਲੋਂ ਆਜ਼ਾਦੀ ਦਿਵਸ ਮੌਕੇ ਕਾਰਪੋਰੇਸ਼ਨ ਪਾਸੋਂ ਮਿਤੀ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜ਼ਦਾਰਾਂ ਦਾ 50,000 ਰੁ: ਤੱਕ ਦਾ ਕਰਜ਼ਾ ਮਾਫ਼ ਕਰਨ ਦਾ ਐਲਾਨ ਕਰਕੇ ਲੱਗਭੱਗ 10151 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਜ਼ਦਾਰਾਂ ਨੂੰ 41.48 ਕਰੋੜ ਰੁ: ਦੀ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਇਸ ਐਲਾਨ ਦਾ ਚੇਅਰਮੈਨ ਇੰਜ: ਸੂਦ ਵਲੋਂ ਸਵਾਗਤ ਕੀਤਾ ਗਿਆ ਅਤੇ ਇਹ ਲੋਕ ਪੱਖੀ ਫੈਸਲਾ ਲੈਣ ਤੇ ਧੰਨਵਾਦ ਵੀ ਕੀਤਾ ਗਿਆ। ਉਨਾਂ ਦੱਸਿਆ ਕਿ ਉਨਾਂ ਵਲੋਂ ਵਿਸ਼ੇਸ ਤੌਰ ’ਤੇ ਮਾਨਯੋਗ ਮੁੱਖ ਮੰਤਰੀ ਜੀ ਨੂੰ 28 ਸੂਚੀ 2021 ਨੂੰ ਇਕ ਡੀ.ਓ ਪੱਤਰ ਲਿਖ ਕੇ ਅਤਿ ਮਹੱਤਵਪੂਰਨ ਮੁੱਦਾ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਜਿਵੇਂ ਪੰਜਾਬ ਸਰਕਾਰ ਵਲੋਂ ਰਾਜ ਵਿਚ ਕਿਸਾਨਾਂ ਦਾ ਕਰਜ਼ਾ ਮਾਫ਼ ਕਰਕੇ ਰਾਹਤ ਦਿੱਤੀ ਗਈ ਹੈ ਉਸੇ ਹੀ ਤਰਜ ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕਰਜ਼ਾ ਵੀ ਮਾਫ਼ ਕੀਤਾ ਜਾਵੇ ਕਿਉਂਕਿ ਕਰੋਨਾ ਦੀ ਮਹਾਂਮਾਰੀ ਦੌਰਾਨ ਛੋਟੇ ਕਾਰੋਬਾਰੀ ਜੋ ਕਰਜ਼ਾ ਚੁੱਕ ਦੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਸੀ, ਬੁਰੀ ਤਰਾਂ ਪ੍ਰਭਾਵਤ ਹੋਏ ਹਨ ਜਿਸ ਤੇ ਮਾਨਯੋਗ ਮੁੱਖ ਮੰਤਰੀ ਜੀ ਵੱਲੋਂ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਸਨ। ਉਨਾਂ ਅੱਗੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਕਾਰਪੋਰੇਸ਼ਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ਤੇ ਗੋਲਡਨ ਜੁਬਲੀ ਵਰੇ ਦੇ ਤੌਰ ਤੇ ਮਨਾ ਰਹੀ ਹੈ ਅਤੇ ਇਸ ਇਤਿਹਾਸਕ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸਿੱਧਾ ਕਰਜ਼ਾ ਸਕੀਮ ਅਧੀਨ ਕਰਜ਼ੇ ਵੰਡਣ ਦ ਟੀਚਾ 500.00 ਲੱਖ ਰੁ: ਤੋਂ ਵਧਾ ਕੇ 1000.00 ਲੱਖ ਕਰ ਦਿੱਤਾ ਗਿਆ ਹੈ, ਅਤੇ ਇਸ ਸਬੰਧ ਵਿੱਚ ਪੰਜਾਬ ਦੇ ਵੱਖ ਵੱਖ ਸਹਿਰਾਂ ਵਿਚ ਵਿਸ਼ੇਸ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜ਼ਦਾਰਾਂ ਨੂੰ ਕਰਜ਼ਿਆਂ ਦੇ ਮਨਜ਼ੂਰੀ ਪੱਤਰ ਵੰਡੇ ਜਾ ਰਹੇ ਹਨ ਇਨਾਂ ਪ੍ਰੋਗਰਾਮਾਂ ਦੀ ਲੜੀ ਵਿੱਚ ਮੁੱਲਾਪੁਰ ਦਾਖਾ, ਬੰਗਾ, ਅੰਮਿ੍ਰਤਸਰ ਅਤੇ ਰੋਪੜ ਵਿਖੇ ਪ੍ਰੋਗਰਾਮ ਵੀ ਕੀਤੇ ਜਾ ਚੁੱਕੇ ਹਨ, ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਸੇ ਤਰਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
Load More
Previous Post

ਗਾਇਕ ਸਿੰਘਾ ਦੀ ਫੁਕਰੀ ’ਤੇ ਪਈ ਪੁਲਿਸ ਦੀ ਨਜ਼ਰ

Next Post

ਅੰਮਿ੍ਤਬਾਣੀ ਕਿੱਟੀ ਪਾਰਟੀ ਮੈਂਬਰਜ਼ ਨੇ ਮਨਾਇਆ ਤੀਆਂ ਦਾ ਤਿਉਹਾਰ

Nirmal Pandori

Nirmal Pandori

Related Posts

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ
ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

by Nirmal Pandori
05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

by Nirmal Pandori
05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
Load More
Next Post
ਅੰਮਿ੍ਤਬਾਣੀ ਕਿੱਟੀ ਪਾਰਟੀ ਮੈਂਬਰਜ਼ ਨੇ ਮਨਾਇਆ ਤੀਆਂ ਦਾ ਤਿਉਹਾਰ

ਅੰਮਿ੍ਤਬਾਣੀ ਕਿੱਟੀ ਪਾਰਟੀ ਮੈਂਬਰਜ਼ ਨੇ ਮਨਾਇਆ ਤੀਆਂ ਦਾ ਤਿਉਹਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend