Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਲਾਘਾਯੋਗ : ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਦੀ ਗ੍ਰਾਂਟ ਜਾਰੀ

Nirmal Pandori by Nirmal Pandori
12/13/2023
in ਪੰਜਾਬ
Reading Time: 1 min read
A A
0
ਸ਼ਲਾਘਾਯੋਗ : ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਦੀ ਗ੍ਰਾਂਟ ਜਾਰੀ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਦਸੰਬਰ-ਪੰਜਾਬ ਦੇ ਪਿੰਡਾਂ ‘ਚ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦੇ ਮਿਸ਼ਨ ਤਹਿਤ ਜਿਹੜੇ ਪਿੰਡਾਂ ਵਿੱਚ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਇਆ ਜਾਵੇਗਾ, ਸਰਕਾਰ ਵੱਲੋਂ ਉਹਨਾਂ ਪਿੰਡਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਜਾਵੇਗੀ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇਸ ਸਬੰਧੀ ਫਾਈਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਦੇ ਅਜਿਹੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ ਜਿਨਾਂ ਨੇ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਇਆ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਕਰੋੜ 45 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਘੋਹ, ਜ਼ਿਲ੍ਹਾ ਰੋਪੜ ਦੇ ਪਿੰਡ ਝੱਲੀਆਂ ਕਲਾਂ,, ਰਾਮਪੁਰ ਅਤੇ ਗੋਪਾਲਪੁਰ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸ਼ਹੀਦਗੜ੍ਹ, ਸੈਂਪਲਾ, ਮੁਹੰਮਦੀਪੁਰ, ਧਤੌਂਦਾ ਅਤੇ ਧਨੌਲਾ, ਜ਼ਿਲ੍ਹਾ ਸੰਗਰੂਰ ਦੇ ਪਿੰਡ ਖਾਈ, ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਿੜੀਆਂ, ਚੰਬਲ, ਡਲੀਰੀ, ਮਾੜੀ ਸਮਰਾਂ ਅਤੇ ਜਵੰਦਪੁਰ, ਜ਼ਿਲ੍ਹਾ ਪਟਿਆਲਾ ਦੇ ਪਿੰਡ ਹਰਚੰਦਪੁਰਾ, ਗੱਜੂਮਾਜਰਾ, ਸਨੌਲੀਆਂ ਅਤੇ ਸੁੱਖੇਵਾਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਛੰਨ ਘੋਗਾ ਤੇ ਮੁਮੰਦਸ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪਿੰਡ ਮਹਿਰੋਲੀ ਅਤੇ ਢਕੋਰਾਂ ਕਲਾਂ, ਅਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਨੀਚੀ, ਖਾਨਪੁਰ ਮੰਡ, ਜੁਲਫ਼ਗੜ੍ਹ, ਕੀੜੀ, ਨਵਾਂ ਸਲੇਮਪੁਰਾ ਅਤੇ ਪਿੰਡ ਭਾਡੇਵਾਲ ਨੂੰ ਛੇਤੀ ਜਾਰੀ ਕੀਤੀ ਜਾਵੇਗੀ। ਸ. ਭੁੱਲਰ ਨੇ ਦੱਸਿਆ ਕਿ ਪੰਜਾਬ ਵਿੱਚ ਬਹੁਤੇ ਪਿੰਡ ਅਜਿਹੇ ਹਨ ਜਿੱਥੇ ਵੱਖ-ਵੱਖ ਧਰਮਾਂ-ਆਬਾਦੀਆਂ ਲਈ ਵੱਖੋ-ਵੱਖਰੇ ਸ਼ਮਸ਼ਾਨਘਾਟ ਬਣਾਏ ਗਏ ਹਨ ਅਤੇ ਇਨ੍ਹਾਂ ਵਿੱਚੋਂ ਕੋਈ ਵੀ ਸ਼ਮਸ਼ਾਨਘਾਟ ਮੁਕੰਮਲ ਰੂਪ ਵਿੱਚ ਵਿਕਸਿਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਮੁਤਾਬਕ ਇੱਕ ਤੋਂ ਵੱਧ ਸ਼ਮਸ਼ਾਨਘਾਟ ਵਾਲੇ ਪਿੰਡਾਂ ਵਿੱਚੋਂ ਜੇ ਕਿਸੇ ਪਿੰਡ ਦੀ ਪੰਚਾਇਤ ਇੱਕ ਸ਼ਮਸ਼ਾਨਘਾਟ ਬਣਾਉਣ ਦਾ ਫ਼ੈਸਲਾ ਕਰਦੀ ਹੈ ਤਾਂ ਸੂਬਾ ਸਰਕਾਰ ਉਸ ਪਿੰਡ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਵੇਗੀ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਚਾਇਤ ਗ੍ਰਾਂਟ ਰਾਸ਼ੀ ਨੂੰ ਸਬੰਧਤ ਸ਼ਮਸ਼ਾਨਘਾਟ ਦੇ ਵਿਕਾਸ ਲਈ ਖ਼ਰਚ ਕਰ ਸਕਦੀ ਹੈ ਜਾਂ ਪੁਰਾਣੇ ਸ਼ਮਸ਼ਾਨਘਾਟ ਵਾਲੀਆਂ ਥਾਵਾਂ ਨੂੰ ਹੋਰਨਾਂ ਮੰਤਵਾਂ ਜਿਵੇਂ ਪਾਰਕਾਂ ਆਦਿ ‘ਚ ਤਬਦੀਲ ਕਰਨ ਲਈ ਵਰਤ ਸਕਦੀ ਹੈ। ਉਨ੍ਹਾਂ ਆਸ ਜਤਾਈ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਭਰਵਾਂ ਹੁੰਗਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 39 ਗ੍ਰਾਮ ਪੰਚਾਇਤਾਂ ਨੂੰ 1.95 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
Load More
Tags: #barnalanews#punjabnews
Previous Post

ਪੰਜਾਬ ਪੁਲਿਸ ਦੇ ਦੋ ਏਐਸਆਈ ਸਸਪੈਂਡ,ਜੇਲ੍ਹ ਦੇ ਡਾਕਟਰਾਂ ‘ਤੇ ਵੀ ਡਿੱਗੇਗੀ ਗਾਜ਼..ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਵੱਲੋਂ ਵਿਆਹ ਸਮਾਗਮ ‘ਚ ਭੰਗੜਾ ਪਾਉਣ ਦਾ ਮਾਮਲਾ

Next Post

ਪੁਲਿਸ ਨੇ ਗੈਂਗਸਟਰ ਦੇ ਪੈਰ ‘ਚ ਮਾਰੀ ਗੋਲੀ…ਹਿਰਾਸਤ ਵਿੱਚੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼….!

Nirmal Pandori

Nirmal Pandori

Related Posts

1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
Load More
Next Post
ਪੁਲਿਸ ਨੇ ਗੈਂਗਸਟਰ ਦੇ ਪੈਰ ‘ਚ ਮਾਰੀ ਗੋਲੀ…ਹਿਰਾਸਤ ਵਿੱਚੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼….!

ਪੁਲਿਸ ਨੇ ਗੈਂਗਸਟਰ ਦੇ ਪੈਰ 'ਚ ਮਾਰੀ ਗੋਲੀ…ਹਿਰਾਸਤ ਵਿੱਚੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend