Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਨੇ ਗੈਂਗਸਟਰ ਦੇ ਪੈਰ ‘ਚ ਮਾਰੀ ਗੋਲੀ…ਹਿਰਾਸਤ ਵਿੱਚੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼….!

Nirmal Pandori by Nirmal Pandori
12/13/2023
in ਪੰਜਾਬ
Reading Time: 1 min read
A A
0
ਪੁਲਿਸ ਨੇ ਗੈਂਗਸਟਰ ਦੇ ਪੈਰ ‘ਚ ਮਾਰੀ ਗੋਲੀ…ਹਿਰਾਸਤ ਵਿੱਚੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਦੱਬੇ ਪਿਸਤੌਲ ਦੀ ਬਰਾਮਦਗੀ ਲਈ ਗੈਂਗਸਟਰ ਨੂੰ ਲੈ ਕੇ ਗਈ ਸੀ ਪੁਲਿਸ ਪਾਰਟੀ
    ਚੰਡੀਗੜ੍ਹ,13 ਦਸੰਬਰ-ਮੋਹਾਲੀ ਪੁਲਿਸ ਨੇ ਬੁੱਧਵਾਰ ਸਵੇਰੇ ਆਪਣੀ ਹਿਰਾਸਤ ਵਿੱਚੋ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਗੈਂਗਸਟਰ ਨੂੰ ਪੈਰ ‘ਚ ਗੋਲੀਆਂ ਮਾਰ ਕੇ ਫੜ ਲਿਆ। ਪੁਲਿਸ ਅਨੁਸਾਰ ਬੁੱਧਵਾਰ ਸਵੇਰੇ ਰਿੰਦਾ-ਖੱਤਰੀ ਦੇ ਗੈਂਗ ਦੇ ਮੈਂਬਰ ਤਰਨਜੀਤ ਸਿੰਘ ਉਰਫ ਜੱਸਾ ਹੈਬੋਵਾਲੀਆ ਨੇ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ,ਇਸ ‘ਤੇ ਪੁਲਿਸ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲੀਸ ਨੇ ਛੇ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਦੋ ਗੋਲੀਆਂ ਉਸ ਦੇ ਪੈਰ ਵਿੱਚ ਲੱਗੀਆਂ। ਜ਼ਿਕਰਯੋਗ ਹੈ ਕਿ ਪੁਲਿਸ ਉਸ ਨੂੰ ਕਪੂਰਥਲਾ ਤੋਂ ਪ੍ਰੋਟੈਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ। ਇਰਾਦਾ ਕਤਲ ਦੇ ਮਾਮਲੇ ‘ਚ ਪਿਸਤੌਲ ਬਰਾਮਦ ਕਰਨ ਲਈ ਉਸ ਨੂੰ ਉਸ ਥਾਂ ‘ਤੇ ਲਿਜਾਇਆ ਗਿਆ ਜਿੱਥੇ ਉਸ ਨੇ ਪਿਸਤੌਲ ਛੁਪਾ ਕੇ ਰੱਖਿਆ ਸੀ ਪਰ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ‘ਤੇ ਪੁਲਿਸ ਨੇ ਪਹਿਲਾਂ ਹਵਾ ‘ਚ ਫਾਇਰਿੰਗ ਕੀਤੀ ਪਰ ਜਦੋਂ ਉਹ ਨਾ ਰੁਕਿਆ ਤਾਂ ਫਿਰ ਉਸ ਦੇ ਪੈਰ ਵਿੱਚ ਗੋਲੀ ਮਾਰ ਦਿੱਤੀ। ਉਸ ਨੂੰ ਜ਼ਖਮੀ ਹਾਲਤ ਵਿਚ ਕਾਬੂ ਕਰ ਲਿਆ ਗਿਆ ਹੈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੱਸਾ ਹੈਬੋਵਾਲੀਆ ਗੈਂਗਸਟਰਾਂ ਹਰਵਿੰਦਰ ਰਿੰਦਾ ਅਤੇ ਸੋਨੂੰ ਖੱਤਰੀ ਦਾ ਕਰੀਬੀ ਹੈ। ਉਹ ਪੰਜਾਬ ਵਿੱਚ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਜੁਲਾਈ ‘ਚ ਇਸ ਨੇ ਇਕ ਵਿਅਕਤੀ ‘ਤੇ ਹਮਲਾ ਕੀਤਾ ਸੀ। ਇਸੇ ਕੇਸ ਵਿੱਚ ਉਸ ਨੂੰ ਕਪੂਰਥਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਹਮਲੇ ਤੋਂ ਬਾਅਦ ਉਸ ਕੋਲੋਂ ਉਥੇ ਛੁਪਾਇਆ ਪਿਸਤੌਲ ਬਰਾਮਦ ਕਰਨ ਲਈ ਲਿਜਾਇਆ ਜਾ ਰਿਹਾ ਸੀ ਜਦੋਂ ਉਸ ਨੇ ਹੱਥਕੜੀ ਛੁਡਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਅਨੁਸਾਰ ਜੱਸਾ ਪਹਿਲਾਂ ਵੀ 6 ਕਤਲ ਕਰ ਚੁੱਕਾ ਹੈ ਅਤੇ ਉਸ ਦੇ ਨਿਸ਼ਾਨੇ ‘ਤੇ ਹੋਰ ਲੋਕ ਵੀ ਸਨ ਪਰ ਇਸ ਤੋਂ ਪਹਿਲਾਂ ਹੀ ਨਵੰਬਰ ‘ਚ ਉਸ ਨੂੰ ਪੁਲਿਸ ਨੇ ਫੜ ਲਿਆ ਸੀ ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
Load More
Tags: #barnalanews#punjabnews#punjabpolice #barnalapolice
Previous Post

ਸ਼ਲਾਘਾਯੋਗ : ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਦੀ ਗ੍ਰਾਂਟ ਜਾਰੀ

Next Post

ਨਿੱਝਰ ਕਤਲਕਾਂਡ ਸੰਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਨਵਾਂ ਖੁਲਾਸਾ

Nirmal Pandori

Nirmal Pandori

Related Posts

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
Load More
Next Post
ਨਿੱਝਰ ਕਤਲਕਾਂਡ ਸੰਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਨਵਾਂ ਖੁਲਾਸਾ

ਨਿੱਝਰ ਕਤਲਕਾਂਡ ਸੰਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਨਵਾਂ ਖੁਲਾਸਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend