Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਿੱਝਰ ਕਤਲਕਾਂਡ ਸੰਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਨਵਾਂ ਖੁਲਾਸਾ

Nirmal Pandori by Nirmal Pandori
12/13/2023
in ਕੈਨੇਡਾ, ਪੰਜਾਬ
Reading Time: 1 min read
A A
0
ਨਿੱਝਰ ਕਤਲਕਾਂਡ ਸੰਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਨਵਾਂ ਖੁਲਾਸਾ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਦਸੰਬਰ (Gee98 news service)-ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕੈਨੇਡਾ ‘ਚ ਹੋਏ ਕਤਲ ਸਬੰਧੀ ਕੈਨੇਡਾ ਸਰਕਾਰ ਦੇ ਦੋਸ਼ਾਂ ਨੂੰ ਭਾਵੇਂ ਭਾਰਤ ਸਰਕਾਰ ਨਕਾਰਦੀ ਆ ਰਹੀ ਹੈ ਪ੍ਰੰਤੂ ਕੈਨੇਡਾ ਵੱਲੋਂ ਇਸ ਮਾਮਲੇ ‘ਚ ਨਵੇਂ ਤੋਂ ਨਵੇਂ ਖੁਲਾਸੇ ਅਤੇ ਦਾਅਵੇ ਕੀਤੇ ਜਾ ਰਹੇ ਹਨ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਇੰਟਰਵਿਊ ਦੌਰਾਨ ਖੁਲਾਸਾ ਕਰਦਿਆਂ ਕਿਹਾ ਹੈ ਕਿ ਕਈ ਹਫ਼ਤੇ ਕੂਟਨੀਤਕ ਤਰੀਕੇ ਨਾਲ ਚੁੱਪ ਚਪੀਤੇ ਭਾਰਤ ਸਰਕਾਰ ਨੂੰ ਸੁਨੇਹੇ ਦਿੱਤੇ ਗਏ ਅਤੇ ਨਵੀਂ ਦਿੱਲੀ ਵਿਖੇ ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 16 ਮਿੰਟ ਤੱਕ ਬੰਦ ਕਮਰਾ ਮੀਟਿੰਗ ਵੀ ਕੀਤੀ ਪਰ ਕੋਈ ਅਸਰ ਨਾ ਹੋਇਆ। ਟਰੂਡੋ ਨੇ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਭਾਰਤ ਸਰਕਾਰ ਨੂੰ ਚਿਤਾਵਨੀ ਵੀ ਦਿਤੀ ਗਈ ਕਿ ਇੱਕ ਨਾ ਇੱਕ ਦਿਨ ਸਭ ਕੁਝ ਜਨਤਕ ਹੋ ਜਾਵੇਗਾ ਅਤੇ ਜਦੋਂ ਹੋਇਆ ਤਾਂ ਭਾਰਤ ਸਰਕਾਰ ਅਤੇ ਉਥੋਂ ਦੇ ਮੀਡੀਆ ਨੇ ਗੁੰਮਰਾਹਕੁਨ ਅਤੇ ਗ਼ਲਤ ਜਾਣਕਾਰੀ ਦੇ ਹਾਸੋਹੀਣੇ ਦੋਸ਼ ਲਾਉਣੇ ਸ਼ੁਰੂ ਕਰ ਦਿਤੇ। ਜਸਟਿਨ ਟਰੂਡੋ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਕੈਨੇਡਾ ਸਰਕਾਰ ਵੀ ਅਮਰੀਕਾ ਦੀ ਤਰਜ਼ ‘ਤੇ ਸਬੂਤ ਪੇਸ਼ ਕਰਨਾ ਚਾਹੁੰਦੀ ਸੀ ਜਿਵੇਂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਬਾਇਡਨ ਸਰਕਾਰ ਵੱਲੋਂ ਕੀਤਾ ਗਿਆ ਪਰ ਦੂਜੇ ਪਾਸੇ ਰਵੱਈਆ ਬਿਲਕੁਲ ਉਲਟ ਨਜ਼ਰ ਆਇਆ। ਪ੍ਰਧਾਨ ਮੰਤਰੀ ਨੇ ਆਖਿਆ ਕਿ ਕੈਨੇਡਾ ਸਰਕਾਰ ਹਰਦੀਪ ਸਿੰਘ ਨਿੱਝਰ ਕਤਲਕਾਂਡ ਦੀ ਪੜ੍ਹਤਾਲ ਕਰ ਰਹੀ ਹੈ ਅਤੇ ਹੌਲੀ ਹੌਲੀ ਪਰਤਾਂ ਖੁੱਲ੍ਹ ਰਹੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#punjabnews#punjabpolice #barnalapolice
Previous Post

ਪੁਲਿਸ ਨੇ ਗੈਂਗਸਟਰ ਦੇ ਪੈਰ ‘ਚ ਮਾਰੀ ਗੋਲੀ…ਹਿਰਾਸਤ ਵਿੱਚੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼….!

Next Post

“ਆਪ” ਵਿਧਾਇਕ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਭਾਜਪਾ ‘ਚ ਜਾਣ ਦੇ ਚਰਚੇ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
“ਆਪ” ਵਿਧਾਇਕ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਭਾਜਪਾ ‘ਚ ਜਾਣ ਦੇ ਚਰਚੇ

"ਆਪ" ਵਿਧਾਇਕ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਚ ਜਾਣ ਦੇ ਚਰਚੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend