Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਖਤਰਨਾਕ ਗੈਂਗਸਟਰ ਪੁਲਿਸ ਨੇ ਐਨਕਾਊਂਟਰ ‘ਚ ਕੀਤਾ ਢੇਰ

Nirmal Pandori by Nirmal Pandori
12/13/2023
in ਪੰਜਾਬ
Reading Time: 1 min read
A A
0
ਇੱਕ ਖਤਰਨਾਕ ਗੈਂਗਸਟਰ ਪੁਲਿਸ ਨੇ ਐਨਕਾਊਂਟਰ ‘ਚ ਕੀਤਾ ਢੇਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਦਸੰਬਰ-ਬੁੱਧਵਾਰ ਦੇਰ ਸ਼ਾਮ ਲੁਧਿਆਣਾ ਪੁਲਿਸ ਨੇ ਇੱਕ ਗੈਂਗਿਸਟਰ ਦਾ ਐਨਕਾਊਂਂਟਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਇਸਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਗੈਂਗਸਟਰ ਸੁਖਦੇਵ ਔਰ ਵਿੱਕੀ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਇਹ ਚਾਰ ਜਣਿਆਂ ਦਾ ਗੈਂਗ ਸੀ ਜੋ ਪਿਛਲੇ ਕਾਫ਼ੀ ਸਮੇਂ ਤੋਂ ਇਸ ਇਲਾਕੇ ਵਿੱਚ ਸਰਗਰਮ ਸਨ। ਉਹਨਾਂ ਕਿਹਾ ਕਿ ਇਹਨਾਂ ਨੇ ਸ਼ਰਾਬ ਦੇ ਠੇਕੇਦਾਰ, ਇੱਕ ਕੈਮਿਸਟ ਤੇ ਮਨੀ ਐਕਸਚੇਂਜਰ ਨੂੰ ਗੋਲੀ ਮਾਰੀ ਸੀ ਜਿਸ ਤੋਂ ਬਾਅਦ ਪੁਲਿਸ ਇਹਨਾਂ ਨੂੰ ਟਰੇਸ ਕਰ ਰਹੀ ਸੀ । ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬੁੱਧਵਾਰ ਦੇਰ ਸ਼ਾਮ ਪੁਲਿਸ ਨੂੰ ਮੁਖਬਰੀ ਮਿਲੀ ਕਿ ਸੁਖਦੇਵ ਉਰਫ ਵਿੱਕੀ ਲੁਧਿਆਣਾ ਇਲਾਕੇ ਵਿੱਚ ਘੁੰਮ ਰਿਹਾ ਹੈ ਜਿਸ ਤੋਂ ਬਾਅਦ ਪੁਲਿਸ ਪਾਰਟੀ ਉਸਦੇ ਪਿੱਛੇ ਲੱਗ ਗਈ ਜਦ ਉਹ ਕੁਹਾੜਾ-ਮਾਛੀਵਾੜਾ ਰੋਡ ‘ਤੇ ਪਿੰਡ ਪੰਜੇਟਾ ਦੇ ਨੇੜੇ ਪੁੱਜਿਆ ਤਾਂ ਪੁਲਿਸ ਨੇ ਉਸਨੂੰ ਸਰੰਡਰ ਕਰਨ ਲਈ ਕਿਹਾ ਪ੍ਰੰਤੂ ਉਸਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਦੀ ਜਵਾਬੀ ਫਾਇਰਿੰਗ ਦੇ ਵਿੱਚ ਗੈਂਗਸਟਰ ਸੁਖਦੇਵ ਉਰਫ ਵਿੱਕੀ ਮਾਰਿਆ ਗਿਆ। ਜ਼ਿਕਰਯੋਗ ਹੈ ਕਿ 14 ਕੁ ਦਿਨ ਪਹਿਲਾਂ ਵੀ ਲੁਧਿਆਣਾ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਐਨਕਾਊਂਂਟਰ ‘ਚ ਮਾਰ ਮੁਕਾਇਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews#punjabpolice #barnalapolice
Previous Post

ਲੋਕ ਸਭਾ ‘ਚ ਪ੍ਰਦਰਸ਼ਨ ਕਰਨ ਵਾਲਿਆਂ ਦੀ ਹੋ ਗਈ ਪਹਿਚਾਣ,5 ਨੌਜਵਾਨਾਂ ਦੇ ਨਾਲ ਇੱਕ ਮਹਿਲਾ ਵੀ ਹੈ ਸ਼ਾਮਲ, ਪਹਿਲਾਂ ਗੁਰੂਗ੍ਰਾਮ ‘ਚ ਕੀਤੀ ਸੀ ਮੀਟਿੰਗ

Next Post

1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੇ ਮਾਮਲੇ ‘ਚ ਹਾਈਕੋਰਟ ਨੇ ਸਰਕਾਰ ਨੂੰ ਦਿੱਤਾ ਝਟਕਾ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੇ ਮਾਮਲੇ ‘ਚ ਹਾਈਕੋਰਟ ਨੇ ਸਰਕਾਰ ਨੂੰ ਦਿੱਤਾ ਝਟਕਾ

1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੇ ਮਾਮਲੇ 'ਚ ਹਾਈਕੋਰਟ ਨੇ ਸਰਕਾਰ ਨੂੰ ਦਿੱਤਾ ਝਟਕਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend