Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਨੇ ਕੀਤਾ ਦੋ ਗੈਂਗਸਟਰਾਂ ਦਾ ਐਨਕਾਊਂਟਰ…ਜ਼ਖ਼ਮੀ ਹਾਲਤ ਵਿੱਚ ਦੋਵੇਂ ਕਾਬੂ, ਲੁੱਟ ਖੋਹ ਅਤੇ ਫਿਰੌਤੀ ਦੀਆਂ ਵਾਰਦਾਤਾਂ ‘ਚ ਸਨ ਮੋਸਟ ਵਾਂਟੇਡ

Nirmal Pandori by Nirmal Pandori
12/16/2023
in ਪੰਜਾਬ
Reading Time: 1 min read
A A
0
ਪੁਲਿਸ ਨੇ ਕੀਤਾ ਦੋ ਗੈਂਗਸਟਰਾਂ ਦਾ ਐਨਕਾਊਂਟਰ…ਜ਼ਖ਼ਮੀ ਹਾਲਤ ਵਿੱਚ ਦੋਵੇਂ ਕਾਬੂ, ਲੁੱਟ ਖੋਹ ਅਤੇ ਫਿਰੌਤੀ ਦੀਆਂ ਵਾਰਦਾਤਾਂ ‘ਚ ਸਨ ਮੋਸਟ ਵਾਂਟੇਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਦਸੰਬਰ-ਮੋਹਾਲੀ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਐਨਕਾਊਂਂਟਰ ‘ਚ ਜ਼ਖ਼ਮੀ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ। ਇਹ ਦੋਵੇਂ ਪੰਜਾਬ ਪੁਲਿਸ ਨੂੰ ਗੱਡੀਆਂ ਖੋਹਣ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਦੇ ਸਨ। ਪੁਲਿਸ ਵੱਲੋਂ ਐਨਕਾਊਂਟਰ ਕਰਨ ਤੋਂ ਬਾਅਦ ਕਾਬੂ ਕੀਤੇ ਗਏ ਦੋਵੇਂ ਗੈਂਗਸਟਰਾਂ ਦੀ ਪਹਿਚਾਣ ਪਰਮਵੀਰ ਉਰਫ਼ ਪ੍ਰਿੰਸ ਪਟਿਆਲਾ ਅਤੇ ਕਰਨਜੀਤ ਨਿਵਾਸੀ ਕੁਰੂਕਸ਼ੇਤਰ ਦੇ ਰੂਪ ਵਿੱਚ ਹੋਈ ਹੈ। ਪੁਲਿਸ ਅਨੁਸਾਰ ਇਹਨਾਂ ਗੈਂਗਸਟਰਾਂ ਨੇ ਮੋਹਾਲੀ ਵਿੱਚ ਕੁਝ ਦਿਨ ਪਹਿਲਾਂ ਸਵਿਫਟ ਡਿਜ਼ਾਇਰ ਅਤੇ ਇੱਕ ਮਹਿਲਾ ਤੋਂ ਥਾਰ ਗੱਡੀ ਵੀ ਖੋਹੀ ਸੀ ਜਿਸ ਤੋਂ ਬਾਅਦ ਪੁਲਿਸ ਨੂੰ ਇਹਨਾਂ ਦੀ ਤਲਾਸ਼ ਸੀ। ਸ਼ਨੀਵਾਰ ਜਦ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਇਹ ਦੋਵੇਂ ਮੋਹਾਲੀ ਦੇ ਖੇਤਰ ਵਿੱਚ ਘੁੰਮ ਰਹੇ ਹਨ ਤਾਂ ਇਹਨਾਂ ਨੂੰ ਇੱਕ ਨਾਕੇ ‘ਤੇ ਰੋਕਣ ਦੀ ਕੋਸ਼ਿਸ਼ ਕੀਤੀ ਸੀ ਪਰ ਇਹ ਨਾਕਾ ਤੋੜ ਕੇ ਭੱਜੇ ਅਤੇ ਪੁਲਿਸ ਨੇ ਆਪਣੀ ਗੱਡੀ ਇਹਨਾਂ ਦੀ ਗੱਡੀ ਅੱਗੇ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰੰਤੂ ਇਹਨਾਂ ਨੇ ਪੁਲਿਸ ਦੀ ਗੱਡੀ ‘ਤੇ ਫਾਇਰਿੰਗ ਕਰ ਦਿੱਤੀ। ਗੈਂਗਸਟਰਾਂ ਵੱਲੋਂ ਕੀਤੀ ਫਾਇਰਿੰਗ ਨਾਲ ਪੁਲਿਸ ਦੀ ਗੱਡੀ ਦਾ ਫਰੰਟ ਸ਼ੀਸ਼ਾ ਟੁੱਟ ਗਿਆ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਦੇ ਵਿੱਚ ਪ੍ਰਿੰਸ ਦੇ ਦੋ ਗੋਲੀਆਂ ਲੱਗੀਆਂ ਤੇ ਕਰਨਜੀਤ ਦੇ ਇੱਕ ਗੋਲੀ ਲੱਗੀ। ਦੋਵੇਂ ਗੈਂਗਸਟਰਾਂ ਦੇ ਲੱਤਾਂ ‘ਤੇ ਗੋਲੀਆਂ ਲੱਗੀਆਂ ਹਨ। ਐਨਕਾਊਂਟਰ ਤੋਂ ਬਾਅਦ ਦੋਵੇਂ ਗੈਂਗਸਟਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਤੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਪੁਲਿਸ ਅਨੁਸਾਰ ਦੋਵਾਂ ਨੇ 7-8 ਵਾਰਦਾਤਾਂ ਮੰਨੀਆਂ ਹਨ। ਇਹ ਦੋਵੇਂ ਮੋਹਾਲੀ ਦੇ ਖੇਤਰ ਵਿੱਚ ਲੁੱਟਖੋਹ ਦੀਆਂ ਵਾਰਦਾਤਾਂ ਕਰਦੇ ਸਨ ਅਤੇ ਫਿਰੋਤੀ ਲਈ ਫੋਨ ਵੀ ਕਰਦੇ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#punjabnews#punjabpolice #barnalapolice
Previous Post

ਬਰਨਾਲੇ ‘ਚ ‘ਆਪ’ ਦੀ ਸਿਆਸੀ ਗਾਨੀ ਦੇ ਮਣਕੇ ਖਿੰਡਦੇ ਜਾਂਦੇ ਨੇ..ਕਾਲਾ ਢਿੱਲੋਂ ਨੇ ਲਾਤੀ ਸੱਤਾ ਦੇ ਮਹਿਲ ‘ਚ ਸਿਆਸੀ ਸੰਨ੍ਹ

Next Post

ਪਿੰਡ ਵਿੱਚ ਕੀਤੇ ਵਿਕਾਸ ਕੰਮਾਂ ਦੇ ਬਿੱਲ ਪਾਸ ਕਰਨ ਲਈ ਰਿਸ਼ਵਤ ਲੈਣ ਵਾਲਾ ਬੀਡੀਪੀਓ ਕਾਬੂ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਪਿੰਡ ਵਿੱਚ ਕੀਤੇ ਵਿਕਾਸ ਕੰਮਾਂ ਦੇ ਬਿੱਲ ਪਾਸ ਕਰਨ ਲਈ ਰਿਸ਼ਵਤ ਲੈਣ ਵਾਲਾ ਬੀਡੀਪੀਓ ਕਾਬੂ

ਪਿੰਡ ਵਿੱਚ ਕੀਤੇ ਵਿਕਾਸ ਕੰਮਾਂ ਦੇ ਬਿੱਲ ਪਾਸ ਕਰਨ ਲਈ ਰਿਸ਼ਵਤ ਲੈਣ ਵਾਲਾ ਬੀਡੀਪੀਓ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend