Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

6 ਕਤਲ ਕੇਸਾਂ ਵਿੱਚ ਲੋੜੀਂਦੇ ਖ਼ਤਰਨਾਕ ਗੈਂਗਸਟਰ ਦਾ ਹੋਇਆ ਪੁਲਿਸ ਇਨਕਾਊਂਂਟਰ

Nirmal Pandori by Nirmal Pandori
12/16/2023
in ਪੰਜਾਬ
Reading Time: 1 min read
A A
0
ਇੱਕ ਖਤਰਨਾਕ ਗੈਂਗਸਟਰ ਪੁਲਿਸ ਨੇ ਐਨਕਾਊਂਟਰ ‘ਚ ਕੀਤਾ ਢੇਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਦਸੰਬਰ-ਪੰਜਾਬ ‘ਚ ਇੱਕ ਦਿਨ ਵਿੱਚ ਹੀ ਦੋ ਪੁਲਿਸ ਇਨਕਾਊਂਂਟਰ ਹੋਏ। ਸ਼ਨਿਚਰਵਾਰ ਸਵੇਰੇ ਮੋਹਾਲੀ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ। ਬਾਅਦ ਦੁਪਹਿਰ ਪਟਿਆਲਾ ਪੁਲਿਸ ਦੇ CIA ਸਟਾਫ਼ ਨੇ ਖਤਰਨਾਕ ਗੈਂਗਸਟਰ ਮਲਕੀਤ ਸਿੰਘ ਉਰਫ਼ ਚਿੱਟਾ ਦਾ ਇਨਕਾਊਂਟਰ ਕੀਤਾ। ਪੁਲਿਸ ਅਨੁਸਾਰ ਮਲਕੀਤ ਸਿੰਘ ਇਕੱਲਾ ਹੀ ਜਾ ਰਿਹਾ ਸੀ ਜਦ ਪੁਲਿਸ ਨੇ ਉਹਦਾ ਪਿੱਛਾ ਕੀਤਾ ਤੇ ਪੁਲਿਸ ਨੇ ਉਸਨੂੰ ਸਰੰਡਰ ਕਰਨ ਲਈ ਕਿਹਾ ਤਾਂ ਅੱਗੋਂ ਮਲਕੀਤ ਸਿੰਘ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਪੁਲਿਸ ਵੱਲੋਂ ਕੀਤੀ ਜਵਾਬੀ ਫਾਇਰਿੰਗ ਦੌਰਾਨ ਮਲਕੀਤ ਸਿੰਘ ਨੂੰ ਗੋਲੀ ਲੱਗੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ । ਪੁਲਿਸ ਨੇ ਮਲਕੀਤ ਸਿੰਘ ਤੋਂ ਇੱਕ 32 ਬੋਰ ਦਾ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਕੀਤੇ। ਗੈਂਗਸਟਰ ਮਲਕੀਤ ਸਿੰਘ ਉਰਫ਼ ਚਿੱਟਾ ਪੁਲਿਸ ਨੂੰ ਛੇ ਕਤਲ ਕੇਸਾਂ ਤੋਂ ਇਲਾਵਾ‌ ਇਰਾਦਾ ਕਤਲ ਦੇ ਕੇਸਾਂ ਵਿੱਚ ਵੀ ਲੋੜੀਂਦਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
Load More
Tags: #barnalanews#punjabnews#punjabpolice #barnalapolice
Previous Post

ਜੇ ਪਾਵਰਕਾਮ ਦੀ ਗਲ਼ਤੀ ਹੋਵੇਗੀ ਤਾਂ ਕਰੰਟ ਲੱਗਣ ‘ਤੇ ਆਮ ਨਾਗਰਿਕਾਂ ਨੂੰ ਵੀ ਮਿਲੇਗੀ ਵਿੱਤੀ ਸਹਾਇਤਾ

Next Post

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਕਸੂਤੀ ਸਥਿਤੀ ਵਿੱਚ ਫਸਾਈ, ਦਿੱਲੀ ਮਾਡਲ ਦਾ ਇੱਕ ਹਿੱਸਾ ਪੰਜਾਬ ‘ਚ ਲਾਗੂ ਕਰਨ ਦੀ ਕੀਤੀ ਮੰਗ

Nirmal Pandori

Nirmal Pandori

Related Posts

1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
Load More
Next Post
ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਕਸੂਤੀ ਸਥਿਤੀ ਵਿੱਚ ਫਸਾਈ, ਦਿੱਲੀ ਮਾਡਲ ਦਾ ਇੱਕ ਹਿੱਸਾ ਪੰਜਾਬ ‘ਚ ਲਾਗੂ ਕਰਨ ਦੀ ਕੀਤੀ ਮੰਗ

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਕਸੂਤੀ ਸਥਿਤੀ ਵਿੱਚ ਫਸਾਈ, ਦਿੱਲੀ ਮਾਡਲ ਦਾ ਇੱਕ ਹਿੱਸਾ ਪੰਜਾਬ 'ਚ ਲਾਗੂ ਕਰਨ ਦੀ ਕੀਤੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend