Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਰਾਬ ਦੇ ਨਸ਼ੇ ‘ਚ ਟੱਲੀ ਸ਼ਰੇਆਮ ਫਾਇਰਿੰਗ ਕਰਨ ਵਾਲੇ DSP ਦੀ ਲੋਕਾਂ ਨੇ ਚੰਗੀ ਭੁਗਤ ਸਵਾਰੀ,ਮਾਮਲਾ ਗੱਡੀ ਦੀ ਪਾਰਕਿੰਗ ਦਾ

Nirmal Pandori by Nirmal Pandori
12/17/2023
in ਪੰਜਾਬ
Reading Time: 1 min read
A A
0
ਸ਼ਰਾਬ ਦੇ ਨਸ਼ੇ ‘ਚ ਟੱਲੀ ਸ਼ਰੇਆਮ ਫਾਇਰਿੰਗ ਕਰਨ ਵਾਲੇ DSP ਦੀ ਲੋਕਾਂ ਨੇ ਚੰਗੀ ਭੁਗਤ ਸਵਾਰੀ,ਮਾਮਲਾ ਗੱਡੀ ਦੀ ਪਾਰਕਿੰਗ ਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਦਸੰਬਰ-ਸ਼ਰਾਬ ਦੇ ਨਸ਼ੇ ਵਿੱਚ ਟੱਲੀ ਇੱਕ ਡੀਐਸਪੀ ਨੇ ਕਿਸੇ ਵਿਅਕਤੀ ਨਾਲ ਗੱਡੀ ਪਾਰਕਿੰਗ ਕਰਨ ਦੇ ਮਾਮਲੇ ‘ਚ ਹੋਏ ਮਮੂਲੀ ਵਿਵਾਦ ਤੋਂ ਬਾਅਦ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਮੌਕੇ ‘ਤੇ ਅਫ਼ਰਾ ਤਫਰੀ ਮੱਚ ਗਈ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਡੀਐਸਪੀ ਦਾ ਰਿਵਾਲਵਰ ਕਬਜ਼ੇ ਵਿੱਚ ਲੈ ਕੇ ਉਸਦੀ ਚੰਗੀ ਭੁਗਤ ਸਵਾਰੀ। ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ ਜਦੋਂ ਪੀਏਪੀ ਜਲੰਧਰ ਵਿਖੇ ਤਾਇਨਾਤ ਇੱਕ ਡੀਐਸਪੀ ਮਕਸੂਦਾਂ ਖੇਤਰ ਦੇ ਪਿੰਡ ਬਸਤੀ ਇਬਰਾਹੀਮ ਖਾਂ ਦੇ ਸਰਪੰਚ ਭੁਪਿੰਦਰ ਸਿੰਘ ਗਿੱਲ ਕੋਲ ਆਇਆ ਹੋਇਆ ਸੀ । ਸਰਪੰਚ ਅਤੇ ਡੀਐਸਪੀ ਦੋਵੇਂ ਜਣੇ ਇੱਕ ਪਾਰਕਿੰਗ ਦੇ ਗੇਟ ਅੱਗੇ ਡੀਐਸਪੀ ਦੀ ਗੱਡੀ ਲਗਾ ਕੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਗੁਰਜੋਤ ਸਿੰਘ ਨਾਮ ਦਾ ਇੱਕ ਵਿਅਕਤੀ ਆਪਣੀ ਗੱਡੀ ਲੈ ਕੇ ਆਇਆ ਜਿਸ ਨੇ ਗੱਡੀ ਉਕਤ ਪਾਰਕਿੰਗ ਵਿੱਚ ਲਗਾਉਣੀ ਸੀ ਤੇ ਉਸਨੇ ਡੀਐਸਪੀ ਨੂੰ ਪਾਰਕਿੰਗ ਦੇ ਗੇਟ ਤੋਂ ਆਪਣੀ ਗੱਡੀ ਸਾਈਡ ‘ਤੇ ਕਰਨ ਲਈ ਕਿਹਾ। ਇਸ ਦੌਰਾਨ ਉਕਤ ਗੁਰਜੋਤ ਸਿੰਘ ਅਤੇ ਡੀਐਸਪੀ ਦੀ ਆਪਸ ਵਿੱਚ ਤੂੰ-ਤੂੰ, ਮੈਂ-ਮੈਂ ਹੋਈ ਜਿਸ ਤੋਂ ਬਾਅਦ ਡੀਐਸਪੀ ਨੇ ਆਪਣਾ ਰਿਵਾਲਵਰ ਕੱਢ ਕੇ ਫਾਇਰਿੰਗ ਕਰ ਦਿੱਤੀ। ਗੁਰਜੋਤ ਸਿੰਘ ਅਨੁਸਾਰ ਡੀਐਸਪੀ ਨੇ ਦੋ ਫਾਇਰ ਸਿੱਧੇ ਉਸ ਉੱਪਰ ਕੀਤੇ ਪਰ ਉਹ ਕਿਸੇ ਤਰੀਕੇ ਨਾਲ ਬਚ ਗਿਆ ਅਤੇ ਦੋ ਹਵਾਈ ਫਾਇਰ ਕੀਤੇ। ਪਿੰਡ ਵਿੱਚ ਫਾਇਰਿੰਗ ਹੋਣ ਤੋਂ ਬਾਅਦ ਅਫਰਾ ਤਫਰੀ ਮੱਚ ਗਈ ਅਤੇ ਮੌਕੇ ‘ਤੇ ਪਿੰਡ ਵਾਸੀ ਕਾਫੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ, ਜਿਨਾਂ ਵਿੱਚੋਂ ਕੁਝ ਲੋਕਾਂ ਨੇ ਮੌਕੇ ‘ਤੇ ਡੀਐਸਪੀ ਦਾ ਰਿਵਾਲਵਰ ਆਪਣੇ ਕਬਜ਼ੇ ਵਿੱਚ ਲਿਆ ਤੇ ਡੀਐਸਪੀ ਦੀ ਚੰਗੀ ਕੁੱਟਮਾਰ ਵੀ ਕੀਤੀ। ਪਿੰਡ ਦੇ ਲੋਕਾਂ ਦੇ ਤੇਵਰ ਵੇਖ ਕੇ ਪਿੰਡ ਦਾ ਸਰਪੰਚ ਮੌਕੇ ਤੋਂ ਫਰਾਰ ਹੋ ਗਿਆ ਅਤੇ ਲੋਕਾਂ ਨੇ ਡੀਐਸਪੀ ਨੂੰ ਪੁਲਿਸ ਹਵਾਲੇ ਕਰ ਦਿੱਤਾ। ਮੌਕੇ ‘ਤੇ ਹਾਜ਼ਰ ਕਿਸੇ ਵਿਅਕਤੀ ਵੱਲੋਂ ਇਸ ਸਮੁੱਚੇ ਘਟਨਾਕ੍ਰਮ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਕੀਤੀ ਗਈ ਇਸ ਵੀਡੀਓ ਵਿੱਚ ਡੀਐਸਪੀ ਆਪਣਾ ਰਿਵਾਲਵਰ ਕੱਢਦਾ ਸਾਫ਼ ਨਜ਼ਰ ਆ ਰਿਹਾ ਹੈ। ਘਟਨਾ ਸਥਾਨ ‘ਤੇ ਪੁੱਜੀ ਪੁਲਿਸ ਪਾਰਟੀ ਨੇ ਡੀਐਸਪੀ ਦਾ ਰਿਵਾਲਵਰ ਆਪਣੇ ਕਬਜ਼ੇ ਵਿੱਚ ਲਿਆ ਤੇ ਮੌਕੇ ਤੋਂ ਖਾਲੀ ਕਾਰਤੂਸ ਵੀ ਬਰਾਮਦ ਕੀਤੇ। ਪੁਲਿਸ ਅਨੁਸਾਰ ਇਸ ਮਾਮਲੇ ਦੀ ਰਿਪੋਰਟ ਬਣਾ ਕੇ ਪੀਏਪੀ ਅਧਿਕਾਰੀਆਂ ਨੂੰ ਵੀ ਭੇਜੀ ਜਾਵੇਗੀ ਅਤੇ ਇਹ ਵੀ ਪਤਾ ਕੀਤਾ ਜਾਵੇਗਾ ਕਿ ਡੀਐਸਪੀ ਵੱਲੋਂ ਫਾਇਰਿੰਗ ਲਈ ਵਰਤਿਆ ਗਿਆ ਰਿਵਾਲਵਰ ਸਰਕਾਰੀ ਸੀ ਜਾਂ ਉਸ ਦਾ ਆਪਣਾ ਸੀ। ਸੂਤਰਾਂ ਅਨੁਸਾਰ ਪੀਏਪੀ ਦੀ ਰਿਪੋਰਟ ਦੇ ਅਧਾਰ ‘ਤੇ ਉਕਤ ਡੀਐਸਪੀ ਸਸਪੈਂਡ ਵੀ ਹੋ ਸਕਦਾ ਹੈ ।‌ ਮੌਕੇ ‘ਤੇ ਪੁੱਜੀ ਪੁਲਿਸ ਪਾਰਟੀ ਭਾਵੇਂ ਡੀਐਸਪੀ ਨੂੰ ਆਪਣੇ ਨਾਲ ਲੈ ਗਈ ਪ੍ਰੰਤੂ ਕਿਸੇ ਵੀ ਅਧਿਕਾਰੀ ਨੇ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#punjabnews#punjabpolice #barnalapolice
Previous Post

ਮਹਿਲਾ ਸਰਪੰਚ, ਦੋ ਮਹਿਲਾ ਪੰਚਾਂ, ਮਹਿਲਾ ਬੀਡੀਪੀਓ ਸਮੇਤ ਹੋਰਾਂ ‘ਤੇ ਠੱਗੀ ਮਾਰਨ ਦਾ ਮੁਕੱਦਮਾ ਦਰਜ…ਕਿਸੇ ਦੀ ਜ਼ਮੀਨ ਨੂੰ ਪੰਚਾਇਤੀ ਜ਼ਮੀਨ ਦਿਖਾ ਦਿੱਤਾ

Next Post

ਸਰਕਾਰ ਦੀ ਜਾਗ ਖੁੱਲ੍ਹੀ…CM ਨੇ ਹੜ੍ਹਤਾਲੀ ਮੁਲਾਜ਼ਮਾਂ ਨੂੰ ਮੀਟਿੰਗ ਲਈ ਸੱਦਿਆ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਇੱਕ ਖਤਰਨਾਕ ਗੈਂਗਸਟਰ ਪੁਲਿਸ ਨੇ ਐਨਕਾਊਂਟਰ ‘ਚ ਕੀਤਾ ਢੇਰ

ਸਰਕਾਰ ਦੀ ਜਾਗ ਖੁੱਲ੍ਹੀ…CM ਨੇ ਹੜ੍ਹਤਾਲੀ ਮੁਲਾਜ਼ਮਾਂ ਨੂੰ ਮੀਟਿੰਗ ਲਈ ਸੱਦਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend