Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰੋਡਵੇਜ਼ ਦੇ ਡਰਾਈਵਰ ਨੇ ਹੈਲੀਕਾਪਟਰ ‘ਤੇ ਲਿਆਉਣੀ ਸੀ ਨਵੀਂ ਵਿਆਹੀ ਨੂੰਹ ਪਰ ਮੌਕੇ ‘ਤੇ ਪੈ ਗਿਆ ਪੰਗਾ…ਪੜ੍ਹੋ ਖ਼ਬਰ

Nirmal Pandori by Nirmal Pandori
12/18/2023
in ਪੰਜਾਬ
Reading Time: 1 min read
A A
0
ਰੋਡਵੇਜ਼ ਦੇ ਡਰਾਈਵਰ ਨੇ ਹੈਲੀਕਾਪਟਰ ‘ਤੇ ਲਿਆਉਣੀ ਸੀ ਨਵੀਂ ਵਿਆਹੀ ਨੂੰਹ ਪਰ ਮੌਕੇ ‘ਤੇ ਪੈ ਗਿਆ ਪੰਗਾ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਦਸੰਬਰ-ਹਰਿਆਣਾ ਰੋਡਵੇਜ਼ ਦੇ ਇੱਕ ਡਰਾਈਵਰ ਦੀ ਦਿਲੀ ਤਮੰਨਾ ਸੀ ਕਿ ਉਹ ਆਪਣੇ ਪੁੱਤਰ ਦੀ ਸ਼ਾਦੀ ਮੌਕੇ ਨਵੀਂ ਵਿਆਹੀ ਨੂੰਹ ਹੈਲੀਕਾਪਟਰ ‘ਤੇ ਪਿੰਡ ਲੈ ਕੇ ਆਵੇਗਾ ਪਰੰਤੂ ਉਸਦੀ ਇਹ ਤਮੰਨਾ ਪੂਰੀ ਨਹੀਂ ਹੋਈ। ਰੋਡਵੇਜ਼ ਦੇ ਮੁਲਾਜ਼ਮ ਨੇ ਆਪਣੇ ਪੁੱਤਰ ਦੀ ਸ਼ਾਦੀ ਮੌਕੇ ਨੂੰਹ ਲਿਆਉਣ ਲਈ ਹੈਲੀਕਾਪਟਰ ਦੀ ਬੁਕਿੰਗ ਵੀ ਕਰਵਾਈ, ਪ੍ਰੰਤੂ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਡੋਲੀ ਤੁਰਨ ਤੋਂ ਕੁਝ ਸਮਾਂ ਪਹਿਲਾਂ ਹੈਲੀਕਾਪਟਰ ਵਾਲੇ ਨੇ ਪੂਰੀ ਪੇਮੈਂਟ ਮੰਗ ਲਈ ਜਿਸ ਤੋਂ ਬਾਅਦ ਮਾਮਲਾ ਗੜਬੜ ਹੋ ਗਿਆ। ਇਹ ਘਟਨਾ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਨੰਗਥਲਾ ਨਾਲ ਸੰਬੰਧਿਤ ਹੈ ਜਿੱਥੋਂ ਹਰਿਆਣਾ ਰੋਡਵੇਜ਼ ਦਾ ਇੱਕ ਮੁਲਾਜ਼ਮ ਸਤਬੀਰ ਆਪਣੇ ਬੇਟੇ ਵਿਕਾਸ ਦੀ ਬਾਰਾਤ ਫਤਿਹਾਬਾਦ ਨੇੜੇ ਬਿਗੜ ਪਿੰਡ ਵਿੱਚ ਲੈ ਕੇ ਗਿਆ। ਸਤਬੀਰ ਨੇ ਆਪਣੇ ਹੀ ਪਿੰਡ ਦੇ ਇੱਕ ਟੈਂਟ ਵਾਲੇ ਦੇ ਰਾਹੀਂ ਹੈਲੀਕਾਪਟਰ ਦੀ ਬੁਕਿੰਗ ਕਰਵਾਈ ਹੋਈ ਸੀ ਜਿਸ ਵਿੱਚ ਉਸਨੇ ਆਪਣੀ ਨਵੀਂ ਵਿਆਹੀ ਨੂੰਹ ਨੂੰ ਲੈ ਕੇ ਆਉਣਾ ਸੀ। ‌ ਸਤਬੀਰ ਨੇ ਹੈਲੀਕਾਪਟਰ ਦੀ ਬੁਕਿੰਗ ਦੇ 2 ਲੱਖ ਰੁਪਏ ਐਡਵਾਂਸ ਵੀ ਟੈਂਟ ਵਾਲੇ ਨੂੰ ਦੇ ਦਿੱਤੇ ਸਨ। ਪਿੰਡ ਵਿੱਚ ਹੈਲੀਕਾਪਟਰ ਉਤਾਰਨ ਦੇ ਲਈ ਬਕਾਇਦਾ ਪੁਲਿਸ ਤੋਂ ਆਗਿਆ ਲੈ ਕੇ ਹੈਲੀਪੈਡ ਵੀ ਬਣਾਇਆ ਗਿਆ ਸੀ। ‌ ਬਾਰਾਤ ਵਾਲੇ ਦਿਨ ਵਿਆਹ ਦੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਡੋਲੀ ਤੁਰਨ ਤੋਂ ਕੁਝ ਸਮਾਂ ਪਹਿਲਾਂ ਟੈਂਟ ਵਾਲੇ ਨੇ ਸੁਖਬੀਰ ਨੂੰ ਫੋਨ ਕੀਤਾ ਕਿ ਹੈਲੀਕਾਪਟਰ ਦੀ ਬੁਕਿੰਗ ਦੀ ਬਾਕੀ ਪੇਮੈਂਟ ਦੇ ਦਿੱਤੀ ਜਾਵੇ ਪਰ ਸਤਬੀਰ ਕੋਲ ਮੌਕੇ ‘ਤੇ ਪੂਰੀ ਪੇਮੈਂਟ ਨਹੀਂ ਸੀ। ਉਸਨੇ ਕਿਹਾ ਕਿ ਉਹ ਪਿੰਡ ਜਾ ਕੇ ਹੈਲੀਕਾਪਟਰ ਹੈਲੀਪੈਡ ‘ਤੇ ਉਤਰਨ ਮੌਕੇ ਸਾਰੀ ਪੇਮੈਂਟ ਦੇ ਦੇਵੇਗਾ। ਹੈਲੀਕਾਪਟਰ ਦੀ ਬੁਕਿੰਗ ਕਰਨ ਵਾਲੇ ਟੈਂਟ ਵਾਲੇ ਨੇ ਉਸਦੀ ਗੱਲ ਨਹੀਂ ਮੰਨੀ ਅਤੇ ਆਪਣਾ ਮੋਬਾਈਲ ਫੋਨ ਬੰਦ ਕਰ ਲਿਆ। ਜਿਸ ਤੋਂ ਬਾਅਦ ਸਤਬੀਰ ਨੂੰ ਆਪਣੀ ਨਵੀਂ ਵਿਆਹੀ ਨੂੰਹ ਨੂੰ ਕਾਰ ਰਾਹੀਂ ਹੀ ਪਿੰਡ ਲਿਆਉਣਾ ਪਿਆ। ਸਤਬੀਰ ਨੇ ਕਿਹਾ ਕਿ ਟੈਂਟ ਵਾਲੇ ਦੀ ਵਜ੍ਹਾ ਕਾਰਨ ਉਸ ਦੀ ਨੂੰਹ ਨੂੰ ਹੈਲੀਕਾਪਟਰ ਰਾਹੀਂ ਲਿਆਉਣ ਦੀ ਤਮੰਨਾ ਪੂਰੀ ਨਹੀਂ ਹੋਈ ਅਤੇ ਉਹ ਟੈਂਟ ਵਾਲੇ ਦੇ ਖ਼ਿਲਾਫ਼ ਪੁਲਿਸ ਕਾਰਵਾਈ ਕਰਵਾਏਗਾ ਕਿਉਂਕਿ ਉਸਨੇ ਟੈਂਟ ਵਾਲੇ ਨੂੰ ਦੋ ਲੱਖ ਰੁਪਏ ਐਡਵਾਂਸ ਦੇ ਦਿੱਤੇ ਸਨ।
ਫੋਟੋ ਕੈਪਸ਼ਨ-ਪਿੰਡ ਵਿੱਚ ਹੈਲੀਕਾਪਟਰ ਉਤਾਰਨ ਲਈ ਤਿਆਰ ਕੀਤੇ ਹੈਲੀਪੈਡ ਦੀ ਤਸਵੀਰ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਹਨੀਟ੍ਰੈਪ : ਬਰਨਾਲੇ ਦੀ ਸੁੰਦਰੀ ਨੇ ਫਿਰੋਜ਼ਪੁਰ ਦੇ ਫੌਜੀ ਨੂੰ ਫਸਾ ਕੇ ਕੀਤੀ ਪੰਜਵੀਂ ਸ਼ਾਦੀ,ਮੁਕੱਦਮਾ ਦਰਜ

Next Post

ਅੰਡਰਵਰਲਡ ਡਾੱਨ ਦਾਊਦ ਇਬਰਾਹੀਮ ਸਬੰਧੀ ਪਾਕਿਸਤਾਨ ਤੋਂ ਵੱਡੀ ਖ਼ਬਰ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਅੰਡਰਵਰਲਡ ਡਾੱਨ ਦਾਊਦ ਇਬਰਾਹੀਮ ਸਬੰਧੀ ਪਾਕਿਸਤਾਨ ਤੋਂ ਵੱਡੀ ਖ਼ਬਰ

ਅੰਡਰਵਰਲਡ ਡਾੱਨ ਦਾਊਦ ਇਬਰਾਹੀਮ ਸਬੰਧੀ ਪਾਕਿਸਤਾਨ ਤੋਂ ਵੱਡੀ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend