Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਿਨ੍ਹਾਂ ਨੇ ਜੇਲ੍ਹ ਭੇਜਿਆ ਉਹਨਾਂ ਨਾਲ ਕਿਵੇਂ ਚੱਲਾਂਗੇ…ਘਰ ਬੈਠ ਜਾਵਾਂਗੇ, ਪੰਜਾਬ ‘ਚ ਆਪ ਨਾਲ ਗੱਠਜੋੜ ‘ਤੇ ਆਸ਼ੂ ਦੀ ਦੋ-ਟੁੱਕ

Nirmal Pandori by Nirmal Pandori
12/21/2023
in ਪੰਜਾਬ
Reading Time: 1 min read
A A
0
ਜਿਨ੍ਹਾਂ ਨੇ ਜੇਲ੍ਹ ਭੇਜਿਆ ਉਹਨਾਂ ਨਾਲ ਕਿਵੇਂ ਚੱਲਾਂਗੇ…ਘਰ ਬੈਠ ਜਾਵਾਂਗੇ, ਪੰਜਾਬ ‘ਚ ਆਪ ਨਾਲ ਗੱਠਜੋੜ ‘ਤੇ ਆਸ਼ੂ ਦੀ ਦੋ-ਟੁੱਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਦਸੰਬਰ-ਅਗਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਵਿੱਚ ਭਾਜਪਾ ਵਿਰੋਧੀ ਪਾਰਟੀਆਂ ਦੇ ਗਠਜੋੜ “ਇੰਡੀਆ” ਤਹਿਤ ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣ ਲੜਨ ਸੰਬੰਧੀ ਪੰਜਾਬ ਕਾਂਗਰਸ ਦੇ ਆਗੂਆਂ ਦੀ ਤੇਵਰ ਤਿੱਖੇ ਹੁੰਦੇ ਜਾ ਰਹੇ ਹਨ। ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਦੋ ਟੁੱਕ ਸ਼ਬਦਾਂ ਵਿੱਚ ਕਹਿ ਦਿੱਤਾ ਹੈ ਕਿ ਪੰਜਾਬ ‘ਚ ਇੰਡੀਆ ਗੱਠਜੋੜ ਦਾ ਕੋਈ ਭਵਿੱਖ ਨਹੀਂ ਹੈ। ‌ ਉਹਨਾਂ ਆਪਣੀ ਰਾਏ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਪੰਜਾਬ ‘ਚ ਮਿਲ ਕੇ ਲੋਕ ਸਭਾ ਚੋਣਾਂ ਤੋਂ ਲੜਨ ਤੋਂ ਚੰਗਾ ਹੈ ਕਿ ਮੈਂ ਘਰ ਹੀ ਬੈਠ ਜਾਵਾਂ। ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਦਾ ਗਠਜੋੜ ਹੁੰਦਾ ਹੈ ਤਾਂ ਉਹ ਨਹੀਂ ਚੱਲ ਸਕਦੇ ਇਸ ਗੱਠਜੋੜ ਨਾਲ ਕਾਂਗਰਸ ਪਾਰਟੀ ਦਾ ਨੁਕਸਾਨ ਹੀ ਹੋਵੇਗਾ। ਉਹਨਾਂ ਕਿਹਾ ਕਿ ਜਦੋਂ ਤੋਂ ਪੰਜਾਬ ‘ਚ ਆਪ ਸਰਕਾਰ ਬਣੀ ਹੈ ਸੂਬਾ ਕਾਂਗਰਸ ਦੇ ਆਗੂਆਂ ਖਿਲਾਫ ਧੜਾਧੜ੍ਹ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਹੀ ਨਹੀਂ ਸਗੋਂ ਆਮ ਵਰਕਰ ਵੀ ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣਾਂ ਲੜਨ ‘ਤੇ ਨਾਂਹ ਪੱਖੀ ਰਿਐਕਟ ਕਰ ਰਹੇ ਹਨ। ਸਾਬਕਾ ਮੰਤਰੀ ਆਸ਼ੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੇ ਹਾਈਕਮਾਂਡ ਨੂੰ ਆਪਣਾ ਫੈਸਲਾ ਲੱਗਭੱਗ ਦੱਸ ਦਿੱਤਾ ਹੈ ਜੇਕਰ ਫਿਰ ਵੀ ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਹੁੰਦਾ ਇਹ ਤਾਂ ਉਹ ਕਿਸੇ ਬਾਰੇ ਕੁਝ ਨਹੀਂ ਕਹਿ ਸਕਦੇ ਪਰੰਤੂ ਆਪਣੇ ਬਾਰੇ ਪੱਕਾ ਆਖ ਰਹੇ ਹਨ ਕਿ ਉਹ ਇਸ ਗੱਠਜੋੜ ਦੇ ਨਾਲ ਨਹੀਂ ਚੱਲਣਗੇ। ਪੰਜਾਬ ‘ਚ ਆਪ ਨਾਲ ਗੱਠਜੋੜ ਦੇ ਮੱਦੇਨਜ਼ਰ ਕਾਂਗਰਸ ਨੂੰ ਛੱਡਣ ਜਾਂ ਬਗਾਵਤ ਕਰਨ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਆਸ਼ੂ ਨੇ ਕਿਹਾ ਕਿ ਅਜੇ ਕੁਝ ਤੈਅ ਨਹੀਂ ਹੋਇਆ, ਸਮਾਂ ਆਉਣ ‘ਤੇ ਹਾਲਾਤਾਂ ਮੁਤਾਬਕ ਫੈਸਲਾ ਲਿਆ ਜਾਵੇਗਾ। ਪੰਜਾਬ ‘ਚ ਕਾਂਗਰਸ ਨਾਲ ਆਪ ਦਾ ਗੱਠਜੋੜ ‘ਤੇ ਚਰਚਾ ਕਰਦੇ ਹੋਏ ਭਾਰਤ ਭੂਸ਼ਣ ਆਸ਼ੂ ਦਾ ਦਰਦ ਕੁਝ ਇਸ ਤਰ੍ਹਾਂ ਝਲਕਦਾ ਹੈ ਕਿ “ਜਿਨਾਂ ਨੇ ਮੁਕੱਦਮਾ ਦਰਜ ਕਰਕੇ ਜੇਲ੍ਹ ਵਿੱਚ ਸੁੱਟਿਆ, ਉਹਨਾਂ ਨਾਲ ਕਿਵੇਂ ਚੱਲਾਂਗੇ”।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ‘ਚ ਹਾਈਕੋਰਟ ਵੱਲੋਂ ਸਰਕਾਰ ਨੂੰ ਕਰਾਰਾ ਝਟਕਾ…ਸਰਕਾਰ ਤੋਂ ਮੰਗੀ SP ਰੈਂਕ ਦੇ ਨਾਵਾਂ ਦੀ ਸੂਚੀ

Next Post

ਭਾਈ ਰਾਜੋਆਣਾ ਦੀ ਸਜ਼ਾ ਮੁਆਫੀ ‘ਤੇ ਅਮਿਤ ਸ਼ਾਹ ਨੇ ਕਿਹਾ…”ਜਿਸ ਨੂੰ ਜੁਰਮ ਦਾ ਪਛਤਾਵਾ ਨਹੀਂ ਉਹ ਰਹਿਮ ਦਾ ਹੱਕਦਾਰ ਨਹੀਂ”…!

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਭਾਈ ਰਾਜੋਆਣਾ ਦੀ ਸਜ਼ਾ ਮੁਆਫੀ ‘ਤੇ ਅਮਿਤ ਸ਼ਾਹ ਨੇ ਕਿਹਾ…”ਜਿਸ ਨੂੰ ਜੁਰਮ ਦਾ ਪਛਤਾਵਾ ਨਹੀਂ ਉਹ ਰਹਿਮ ਦਾ ਹੱਕਦਾਰ ਨਹੀਂ”…!

ਭਾਈ ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਅਮਿਤ ਸ਼ਾਹ ਨੇ ਕਿਹਾ…"ਜਿਸ ਨੂੰ ਜੁਰਮ ਦਾ ਪਛਤਾਵਾ ਨਹੀਂ ਉਹ ਰਹਿਮ ਦਾ ਹੱਕਦਾਰ ਨਹੀਂ"…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend