Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਜ਼ਮੀਨਾਂ ਦੀ ਤਕਸੀਮ ਦਾ ਕੰਮ ਹੋਵੇਗਾ ਸੌਖਾ,1‌ ਜਨਵਰੀ ਤੋਂ 13 ਅਪ੍ਰੈਲ 2024 ਤੱਕ ਵਿਸ਼ੇਸ਼ ਮੁਹਿੰਮ

Nirmal Pandori by Nirmal Pandori
12/22/2023
in ਪੰਜਾਬ
Reading Time: 1 min read
A A
0
…ਹੁਣ ਜ਼ਮੀਨਾਂ ਦੀ ਤਕਸੀਮ ਦਾ ਕੰਮ ਹੋਵੇਗਾ ਸੌਖਾ,1‌ ਜਨਵਰੀ ਤੋਂ 13 ਅਪ੍ਰੈਲ 2024 ਤੱਕ ਵਿਸ਼ੇਸ਼ ਮੁਹਿੰਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਦਸੰਬਰ-ਪੰਜਾਬ ਸਰਕਾਰ ਵਲੋਂ 1 ਜਨਵਰੀ 2024 ਤੋਂ 13 ਅਪ੍ਰੈਲ ਤੱਕ ਜ਼ਮੀਨਾਂ ਦੀ ਤਕਸੀਮ ਸੰਬੰਧੀ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਹੋ ਰਹੀ ਹੈ ਕਿਉਂਕਿ ਜ਼ਮੀਨਾਂ ਦੀ ਤਕਸੀਮ ਦਾ ਕੰਮ ਬੇਹੱਦ ਉਲਝਣਾਂ ਭਰਿਆ ਹੈ।ਇਸ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਫ਼ਾਇਦਾ ਹੋਵੇਗਾ, ਕਿਉਂਕਿ ਕਿ ਜ਼ਮੀਨਾਂ ਦੇ ਰਿਕਾਰਡ ਵਿਚ ਬਹੁਤ ਸਾਰੀਆਂ ਉਲਝਣਾਂ ਸਨ । ਇਨ੍ਹਾਂ ਉਲਝਣਾਂ ਕਾਰਨ ਕਿਸਾਨਾਂ ਦਾ ਜ਼ਮੀਨਾਂ ਨੂੰ ਤਕਸੀਮ ਕਰਵਾਉਣ ਦਾ ਹੌਂਸਲਾ ਨਹੀਂ ਪੈਂਦਾ ਸੀ । ਸੂਬੇ ਦੇ ਕਿਸਾਨ ਦੇ ਪਿਛਲੇ ਕਈ ਸਾਲਾਂ ਤੋਂ ਅਜਿਹੇ ਫ਼ੈਸਲੇ ਦੀ ਉਡੀਕ ਕਰ ਰਹੇ ਸਨ ਜਿਸ ਨਾਲ ਬਿਨਾਂ ਕੋਈ ਖ਼ਰਚੇ ਕੀਤੇ ਇਸ ਸਮੱਸਿਆ ਦਾ ਹੱਲ ਹੋ ਸਕੇ,ਪਰਿਵਾਰਾਂ ਦੀ ਵੰਡ ਹੋ ਜਾਣ ਤੋਂ ਬਾਅਦ ਵੀ ਸਾਲਾਂ-ਬੱਧੀ ਜ਼ਮੀਨਾਂ ਦੇ ਸਾਂਝੇ ਖਾਤੇ ਚੱਲ ਰਹੇ ਸਨ । ਜਿਸ ਨਾਲ ਕਿਸਾਨਾਂ ਨੂੰ ਕਰਜ਼ਾ ਲੈਣ, ਜ਼ਮੀਨਾਂ ਵੇਚਣ ਅਤੇ ਖ਼ਰੀਦਣ ਸੰਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 1 ਜਨਵਰੀ 2024 ਤੋਂ 13 ਅਪ੍ਰੈਲ 2024 ਤੱਕ ਜ਼ਮੀਨਾਂ ਦੀ ਤਕਸੀਮਾਂ ਦਾ ਕੰਮ ਇੱਕ ਮੁਹਿੰਮ ਤਹਿਤ ਸੌਖੇ ਤਰੀਕੇ ਨਾਲ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਹਲਕੇ ਦੇ ਪਟਵਾਰੀ ਨਾਲ ਸੰਪਰਕ ਕਰ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

SSP ਦੇ ਦੁਆਰ ਤੱਕ ਪੁੱਜ ਗਈ ਕਬੱਡੀ ਖਿਡਾਰੀਆਂ ਲਈ ਇਨਸਾਫ਼ ਦੀ ਮੁਹਿੰਮ…ਲੋਕਾਂ ਨੇ ਦੋ ਦਿਨ ਦਾ ਦਿੱਤਾ ਸਮਾਂ

Next Post

ਜੇਲ੍ਹ ‘ਚ ਬੰਦ ਦੋ ਹਵਾਲਾਤੀਆਂ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਇੱਕ ਖਤਰਨਾਕ ਗੈਂਗਸਟਰ ਪੁਲਿਸ ਨੇ ਐਨਕਾਊਂਟਰ ‘ਚ ਕੀਤਾ ਢੇਰ

ਜੇਲ੍ਹ 'ਚ ਬੰਦ ਦੋ ਹਵਾਲਾਤੀਆਂ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend