Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੋਲੀ ਵਾਲੀ ਕਾਰ ‘ਤੇ ਹੋਈ ਫਾਇਰਿੰਗ, ਡਰਾਈਵਰ ਸਖ਼ਤ ਜ਼ਖਮੀ

Nirmal Pandori by Nirmal Pandori
12/22/2023
in ਪੰਜਾਬ
Reading Time: 1 min read
A A
0
ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਦਸੰਬਰ- ਮੋਗਾ ਜ਼ਿਲ੍ਹੇ ਵਿੱਚ ਬਰਾਤ ਲਈ ਬੁੱਕ ਕੀਤੀ ਕਾਰ ਦੇ ਡਰਾਈਵਰ ਨੂੰ ਗੋਲੀ ਮਾਰ ਕੇ ਸਖ਼ਤ ਜ਼ਖਮੀ ਕੀਤੇ ਜਾਣ ਦੀ ਖ਼ਬਰ ਹੈ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਹੀ ਦੋ ਦਿਨ ਪਹਿਲਾਂ ਇੱਕ ਕਾਰ ਵਿਆਹ ‘ਚ ਡੋਲੀ ਲਈ ਬੁੱਕ ਕੀਤੀ ਸੀ। ਅੱਜ ਕਾਰ ਡਰਾਈਵਰ ਨਵਦੀਪ ਸਿੰਘ ਨੇ ਪਹਿਲਾਂ ਕੀਤੀ ਬੁਕਿੰਗ ਦੇ ਅਨੁਸਾਰ ਆਪਣੀ ਕਾਰ ਫੁੱਲਾਂ ਨਾਲ ਸਜਾ ਲਈ, ਫਿਰ ਨਵਦੀਪ ਸਿੰਘ ਕੋਲ ਕਾਰ ਬੁੱਕ ਕਰਵਾਉਣ ਵਾਲੇ ਦੋ ਵਿਅਕਤੀ ਆਉਂਦੇ ਹਨ ਅਤੇ ਕਾਰ ਡਰਾਈਵਰ ਨਵਦੀਪ ਸਿੰਘ ਇਹਨਾਂ ਕਾਰ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਆਪਣੀ ਕਾਰ ਲੈ ਕੇ ਨਾਲ ਮੋਗਾ ਤੋਂ ਬਾਘਾਪੁਰਾਣਾ ਵੱਲ ਚੱਲ ਪਿਆ ਤਾਂ ਰਸਤੇ ਵਿੱਚ ਪਿੰਡ ਸਿੰਘਾਂਵਾਲਾ ਨੇੜੇ ਕਾਰ ਵਿੱਚ ਸਵਾਰ ਵਿਅਕਤੀਆਂ ਨੇ ਡਰਾਈਵਰ ‘ਤੇ ਗੋਲੀ ਚਲਾ ਦਿੱਤੀ। ਹਮਲਾਵਾਰਾਂ ਦੀ ਗਿਣਤੀ ਦੋ ਦੱਸੀ ਜਾ ਰਹੀ ਹੈ ਜੋ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਨਵਦੀਪ ਸਿੰਘ ਨੂੰ ਦੋ ਗੋਲੀਆਂ ਲੱਗੀਆਂ ਹਨ ਜਿਸ ਨਾਲ ਉਹ ਸਖ਼ਤ ਜ਼ਖਮੀ ਹੋ ਗਿਆ ਹੈ ਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਉਸਨੂੰ ਮੁਢਲੀ ਸਹਾਇਤਾ ਤੋਂ ਬਾਅਦ ਮੋਗਾ ਦੇ ਸਰਕਾਰੀ ਹਸਪਤਾਲ ਤੋਂ ਲੁਧਿਆਣਾ ਰੈਫਰ ਕੀਤਾ ਗਿਆ ਹੈ। ਪੁਲਿਸ ਸੀਸੀਟੀਵੀ ਕੈਮਰੇ ਦੀ ਫੁਟੇਜ ਕੰਗਾਲ ਰਹੀ ਹੈ‌ ਅਤੇ ਜਾਂਚ ਕਰ ਰਹੀ ਹੈ ਕਿ ਆਖ਼ਰ ਉਹ ਲੋਕ ਕੌਣ ਸਨ ਜਿਨਾਂ ਨੇ ਪਹਿਲਾਂ ਗੱਡੀ ਦੀ ਬੁਕਿੰਗ ਕਰਵਾਈ ਤੇ ਫਿਰ ਡਰਾਈਵਰ ‘ਤੇ ਹਮਲਾ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਬਿਊਟੀ ਸਿਟੀ ‘ਚ ਕੁੱਤਿਆਂ ਦਾ ਕਹਿਰ…ਲੋਕ ਨਗਰ ਨਿਗਮ ‘ਤੇ ਕਰਨਗੇ ਕੇਸ

Next Post

ਕੇਂਦਰ ਨੇ ਪੰਜਾਬ ਨੂੰ ਦਿੱਤਾ 2300 ਕਰੋੜ ਰੁਪਏ ਦਾ ਵੱਡਾ ਝਟਕਾ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਕੇਂਦਰ ਨੇ ਪੰਜਾਬ ਨੂੰ ਦਿੱਤਾ 2300 ਕਰੋੜ ਰੁਪਏ ਦਾ ਵੱਡਾ ਝਟਕਾ…ਪੜ੍ਹੋ ਖ਼ਬਰ

ਕੇਂਦਰ ਨੇ ਪੰਜਾਬ ਨੂੰ ਦਿੱਤਾ 2300 ਕਰੋੜ ਰੁਪਏ ਦਾ ਵੱਡਾ ਝਟਕਾ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend