Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਖਬੀਰ ਬਾਦਲ ਦੇ ਮੁਸਲਿਮ ਆਬਾਦੀ ਸਬੰਧੀ ਬਿਆਨ ‘ਤੇ ਭਾਜਪਾ ਆਗੂਆਂ ਨੇ ਕੀਤਾ ਇਤਰਾਜ਼

Nirmal Pandori by Nirmal Pandori
12/26/2023
in ਪੰਜਾਬ
Reading Time: 1 min read
A A
0
ਸੁਖਬੀਰ ਬਾਦਲ ਦੇ ਮੁਸਲਿਮ ਆਬਾਦੀ ਸਬੰਧੀ ਬਿਆਨ ‘ਤੇ ਭਾਜਪਾ ਆਗੂਆਂ ਨੇ ਕੀਤਾ ਇਤਰਾਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁਸਲਿਮ ਦੇਸ਼ ਵਿੱਚ ਮੁਸਲਿਮ ਆਬਾਦੀ ਸਬੰਧੀ ਦਿੱਤੇ ਗਏ ਬਿਆਨ ‘ਤੇ ਭਾਜਪਾ ਆਗੂਆਂ ਨੇ ਤਕੜਾ ਇਤਰਾਜ਼ ਜਾਹਿਰ ਕੀਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਸਿੱਖ ਆਗੂ ਮਨਜੀਤ ਸਿੰਘ ਜੀਕੇ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਮੌਕੇ ਇੱਕ ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਕੌਮ ਨੂੰ ਏਕਤਾ ਕਰਨ ਸਬੰਧੀ ਮੁਸਲਮਾਨਾਂ ਦੀ ਉਦਾਹਰਨ ਦਿੱਤੀ ਸੀ । ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਦੇਸ਼ ਵਿੱਚ ਮੁਸਲਿਮ ਆਬਾਦੀ 18 ਫੀਸਦੀ ਇਹ ਪ੍ਰੰਤੂ ਉਹ ਇੱਕਜੁੱਟ ਨਹੀਂ ਹਨ ਕਿਉਂਕਿ ਉਹਨਾਂ ਕੋਲ ਕੋਈ ਅਗਵਾਈ ਨਹੀਂ ਹੈ, ਉਹਨਾਂ ਕਿਹਾ ਕਿ ਸਿੱਖ ਕੌਮ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਇੱਕਜੁੱਟ ਹੈ ਪ੍ਰੰਤੂ ਕੁਝ ਤਾਕਤਾਂ ਸਿੱਖਾਂ ਨੂੰ ਤੋੜਨ ‘ਤੇ ਲੱਗੀਆਂ ਹੋਈਆਂ ਹਨ ਅਤੇ ਇਹ ਤਾਕਤਾਂ ਕਈ ਤਰ੍ਹਾਂ ਦੇ ਹੱਥਕੰਢੇ ਅਪਣਾ ਰਹੀਆਂ ਹਨ ਪ੍ਰੰਤੂ ਸਿੱਖ ਕੌਮ ਨੂੰ ਇੱਕ ਜੁੱਟ ਰਹਿਣਾ ਚਾਹੀਦਾ ਹੈ। ਸੁਖਬੀਰ ਬਾਦਲ ਦੇ ਇਸ ਬਿਆਨ ਨੂੰ ਇਸ ਸੰਦਰਭ ਵਿੱਚ ਵੀ ਵੇਖਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਖਾਸ ਕਰਕੇ ਪੰਜਾਬ ਦੇ ਮੁਸਲਮਾਨਾਂ ਨੂੰ ਸਿੱਖ ਕੌਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ । ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਦੇ ਬਿਆਨ ‘ਤੇ ਇਤਰਾਜ਼ ਕਰਦੇ ਹੋਏ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇਸ ਤਰ੍ਹਾਂ ਦੇ ਬਿਆਨ ਸੱਤਾ ਵਿੱਚ ਵਾਪਸ ਨਹੀਂ ਲਿਆ ਸਕਦੇ। ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਤੋਂ ਬਿਨਾਂ ਪੰਜਾਬ ‘ਚ ਸਰਕਾਰ ਨਹੀਂ ਬਣਾ ਸਕਦਾ ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਇਸ ਤਰ੍ਹਾਂ ਦੇ ਬਿਆਨ ਨਹੀਂ ਦੇਣੇ ਚਾਹੀਦੇ, ਅਜਿਹੇ ਬਿਆਨ ਦੇ ਕੇ ਸੁਖਬੀਰ ਬਾਦਲ ਖੁਦ ਆਪਣਾ ਤੇ ਕੌਮ ਦਾ ਨੁਕਸਾਨ ਕਰ ਰਹੇ ਹਨ। ਗਰੇਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਧਰਮ ਦੇ ਨਾਂ ‘ਤੇ ਸੱਤਾ ਵਿੱਚ ਆਉਣਾ ਚਾਹੁੰਦੇ ਹਨ। ਸੁਖਬੀਰ ਸਿੰਘ ਬਾਦਲ ਦਾ ਇਹ ਬਿਆਨ ਵੀ ਚਰਚਾ ਵਿੱਚ ਹੈ ਜਿਨਾਂ ਵਿੱਚ ਉਹਨਾਂ ਨੇ ਕਿਹਾ ਸੀ ਕਿ ਦੇਸ਼ ਵਿੱਚ ਦੋ ਤਰ੍ਹਾਂ ਦੇ ਕਾਨੂੰਨ ਲਾਗੂ ਹਨ, ਸਿੱਖਾਂ ਨਾਲ ਬੇਇਨਸਾਫੀ ਹੋ ਰਹੀ ਹੈ। ਸੁਖਬੀਰ ਸਿੰਘ ਬਾਦਲ ਦੇ ਇਸ ਬਿਆਨ ਨੂੰ ਪਿਛਲੇ ਦਿਨੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਸੰਬੰਧੀ ਬਿਆਨ ਦੇ ਸੰਦਰਭ ਵਿੱਚ ਵੇਖਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਤੋਂ ਬਾਹਰਲੇ ਰਾਜਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਇਕਾਈਆਂ ਬਣਾਉਣ ਦਾ ਐਲਾਨ ਵੀ ਕੀਤਾ ਹੈ। ਰਾਜਨੀਤਿਕ ਮਾਹਿਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨਾਲ ਗੱਠਜੋੜ ਦੀ ਚਰਚਾ ਦੇ ਤਹਿਤ ਹੀ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ ਤਾਂ ਜੋ ਭਾਜਪਾ ਉੱਪਰ ਦਬਾਅ ਬਣਾਇਆ ਜਾ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਅੱਜ ਹਾਈਕਮਾਂਡ ਪੰਜਾਬ ਦੇ ਕਾਂਗਰਸੀਆਂ ਦੀ ਨਬਜ਼ ਚੈੱਕ ਕਰੇਗੀ

Next Post

ਲੋਕ ਸਭਾ ਦੀ ਚੋਣ ਲੜਨ ਸੰਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਲੋਕ ਸਭਾ ਦੀ ਚੋਣ ਲੜਨ ਸੰਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ

ਲੋਕ ਸਭਾ ਦੀ ਚੋਣ ਲੜਨ ਸੰਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend