Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਾਂ ਤਾਂ ਪੈਸੇ ਦੇਵੋ…ਨਹੀਂ ਹਸਪਤਾਲ ਅੱਗੇ ਲਾਵਾਂਗੇ ਧਰਨਾ,ਡਾਕਟਰ ਨੇ ਕਿਸਾਨ ਜਥੇਬੰਦੀਆਂ ਦੇ ਵਰਕਰਾਂ ‘ਤੇ ਲਾਏ ਗੰਭੀਰ ਦੋਸ਼…SSP ਨੂੰ ਦਿੱਤੀ ਸ਼ਿਕਾਇਤ

Nirmal Pandori by Nirmal Pandori
12/29/2023
in ਪੰਜਾਬ
Reading Time: 1 min read
A A
0
…ਜਾਂ ਤਾਂ ਪੈਸੇ ਦੇਵੋ…ਨਹੀਂ ਹਸਪਤਾਲ ਅੱਗੇ ਲਾਵਾਂਗੇ ਧਰਨਾ,ਡਾਕਟਰ ਨੇ ਕਿਸਾਨ ਜਥੇਬੰਦੀਆਂ ਦੇ ਵਰਕਰਾਂ ‘ਤੇ ਲਾਏ ਗੰਭੀਰ ਦੋਸ਼…SSP ਨੂੰ ਦਿੱਤੀ ਸ਼ਿਕਾਇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਦਸੰਬਰ-ਇੱਕ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਵੱਲੋਂ ਹਸਪਤਾਲ ‘ਚ ਹੁੱਲੜਬਾਜੀ ਕਰਨ ਅਤੇ ਡਾਕਟਰ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਦੇ ਗਗਨ ਗੈਸਟਰੋ ਹਸਪਤਾਲ ਦੇ ਡਾਕਟਰ ਗਗਨਦੀਪ ਗੋਇਲ ਨੇ ਐਸਐਸਪੀ ਨੂੰ ਲਿਖਤੀ ਦਰਖਾਸਤ ਰਾਹੀਂ ਦੱਸਿਆ ਹੈ ਕਿ 27 ਦਸੰਬਰ ਨੂੰ ਕੁਝ ਬੰਦੇ, ਜਿਨਾਂ ਦੇ ਹੱਥਾਂ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਸਨ, ਹਸਪਤਾਲ ‘ਚ ਆਏ ਅਤੇ ਓਪੀਡੀ ਦੌਰਾਨ ਹੰਗਾਮਾ ਸ਼ੁਰੂ ਕਰ ਦਿੱਤਾ। ‌ ਡਾਕਟਰ ਦੇ ਦੱਸਣ ਅਨੁਸਾਰ 24 ਸਤੰਬਰ 2023 ਨੂੰ ਬਲਜਿੰਦਰ ਸਿੰਘ ਨਾਮ ਦਾ ਮਰੀਜ਼ ਉਹਨਾਂ ਦੇ ਹਸਪਤਾਲ ਵਿੱਚ ਦਾਖਲ ਹੋਇਆ ਜਿਸਦਾ ਪੂਰੀ ਤਸੱਲੀ ਨਾਲ ਇਲਾਜ ਕੀਤਾ ਗਿਆ ਅਤੇ 2 ਅਕਤੂਬਰ ਨੂੰ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਮਰਜ਼ੀ ਨਾਲ ਛੁੱਟੀ ਲੈ ਕੇ ਚਲਾ ਗਿਆ। ਦਰਅਸਲ ਕਿਸਾਨ ਜਥੇਬੰਦੀ ਦੇ ਵਰਕਰ ਬਲਜਿੰਦਰ ਸਿੰਘ ਦਾ ਇਲਾਜ ਠੀਕ ਨਾ ਹੋਣ ਦੀ ਗੱਲ ਆਖ ਰਹੇ ਹਨ ਅਤੇ ਡਾਕਟਰ ਦਾ ਦੋਸ਼ ਹੈ ਕਿ ਇਸੇ ਮਾਮਲੇ ਵਿੱਚ ਇੱਕ ਕਿਸਾਨ ਜਥੇਬੰਦੀ ਦੇ ਵਰਕਰ 1 ਲੱਖ 80 ਹਜ਼ਾਰ ਦੀ ਮੰਗ ਕਰ ਰਹੇ ਹਨ ਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਹਸਪਤਾਲ ਅੱਗੇ ਧਰਨਾ ਲਾਉਣ ਦੀਆਂ ਧਮਕੀਆਂ ਦੇ ਰਹੇ ਹਨ। ਡਾਕਟਰ ਨੇ ਦੱਸਿਆ ਕਿ ਉਹਨਾਂ ਕੋਲ ਬਲਜਿੰਦਰ ਸਿੰਘ ਦੇ ਇਲਾਜ ਦੀਆਂ ਸਾਰੀਆਂ ਰਿਪੋਰਟਾਂ ਅਤੇ ਸਾਰੀ ਫਾਈਲ ਹੈ ਜੋ ਕਿਸਾਨ ਜਥੇਬੰਦੀ ਦੇ ਵਰਕਰਾਂ ਨੂੰ ਦਿਖਾਉਣ ਦੀ ਗੱਲ ਕੀਤੀ ਪ੍ਰੰਤੂ ਉਹ ਪੈਸੇ ਲੈਣ ‘ਤੇ ਹੀ ਅੜੇ ਰਹੇ ਅਤੇ ਹਸਪਤਾਲ ‘ਚ ਹੰਗਾਮਾ ਕੀਤਾ ਅਤੇ ਉਹਨਾਂ ਨਾਲ ਬਦਸਲੂਕੀ ਕੀਤੀ, ਜਿਸ ਤੋਂ ਬਾਅਦ ਡਾਕਟਰ ਨੇ ਐਸਐਸਪੀ ਬਠਿੰਡਾ ਨੂੰ ਦਰਖਾਸਤ ਦੇ ਕੇ ਉਕਤ ਕਿਸਾਨ ਜਥੇਬੰਦੀ ਦੇ ਆਗੂਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਾਰੇ ਮਾਮਲੇ ਸਬੰਧੀ ਡਾਕਟਰ ਗਗਨਦੀਪ ਗੋਇਲ ਨੇ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸੋਨੂ ਮਹੇਸ਼ਵਰੀ ਅਤੇ ਸਹਿਯੋਗ ਵੈਲਫੇਅਰ ਕਲੱਬ ਦੇ ਪ੍ਰਧਾਨ ਗੁਰਵਿੰਦਰ ਸ਼ਰਮਾ ਅਤੇ ਹੋਰ ਮੋਹਤਬਰਾਂ ਦੀ ਹਾਜ਼ਰੀ ਵਿੱਚ ਇੱਕ ਵੀਡੀਓ ਰਾਹੀ ਸਾਰੀ ਘਟਨਾ ਬਿਆਨ ਕੀਤੀ। ਡਾਕਟਰ ਵੱਲੋਂ ਐਸਐਸਪੀ ਨੂੰ ਦਰਖਾਸਤ ਦੇਣ ਤੋਂ ਬਾਅਦ ਮਾਮਲੇ ਦੀ ਪੜ੍ਹਤਾਲ ਥਾਣਾ ਸਿਵਲ ਲਾਈਨ ਦੇ ਐਸ ਐਚ ਓ ਯਾਦਵਿੰਦਰ ਸਿੰਘ ਕਰ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#barnalanews#healthdepartment#punjabnews
Previous Post

ਮਾਪੇ ਜਾਗਦੇ ਰਹੋ : 11 ਸਾਲਾਂ ਦੀ ਬੱਚੀ ਹੋਈ 4 ਮਹੀਨੇ ਦੀ ਗਰਭਵਤੀ,ਚਾਚੇ ਨੇ ਕੀਤਾ ਜਬਰਜਨਾਹ,ਸਿਵਲ ਹਸਪਤਾਲ ‘ਚ ਹੋਇਆ ਗਰਭਪਾਤ

Next Post

ਬੂਟਾ ਸਿੰਘ ਚੌਹਾਨ ਦਾ ਆਹ ਉਪਰਾਲਾ ਨੌਜਵਾਨਾਂ ਲਈ ਰਾਹ ਦਸੇਰਾ ਸਾਬਿਤ ਹੋਵੇਗਾ- SDM ਗੋਪਾਲ ਸਿੰਘ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਬੂਟਾ ਸਿੰਘ ਚੌਹਾਨ ਦਾ ਆਹ ਉਪਰਾਲਾ ਨੌਜਵਾਨਾਂ ਲਈ ਰਾਹ ਦਸੇਰਾ ਸਾਬਿਤ ਹੋਵੇਗਾ- SDM ਗੋਪਾਲ ਸਿੰਘ

ਬੂਟਾ ਸਿੰਘ ਚੌਹਾਨ ਦਾ ਆਹ ਉਪਰਾਲਾ ਨੌਜਵਾਨਾਂ ਲਈ ਰਾਹ ਦਸੇਰਾ ਸਾਬਿਤ ਹੋਵੇਗਾ- SDM ਗੋਪਾਲ ਸਿੰਘ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend