Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਨੂੰਨ ਤਾਂ ਇਹੋ ਕਹਿੰਦਾ ਏਂ ਕਿ ਅਮਨ ਅਰੋੜਾ ਤੋਂ ਵਾਪਸ ਲਈ ਜਾਵੇ ਮੰਤਰੀ ਦੀ ਕੁਰਸੀ…ਪਰ ਸਰਕਾਰ ਜੀ….!

Nirmal Pandori by Nirmal Pandori
12/30/2023
in ਪੰਜਾਬ
Reading Time: 1 min read
A A
0
ਕਾਨੂੰਨ ਤਾਂ ਇਹੋ ਕਹਿੰਦਾ ਏਂ ਕਿ ਅਮਨ ਅਰੋੜਾ ਤੋਂ ਵਾਪਸ ਲਈ ਜਾਵੇ ਮੰਤਰੀ ਦੀ ਕੁਰਸੀ…ਪਰ ਸਰਕਾਰ ਜੀ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਦਸੰਬਰ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੁਰਸੀ ‘ਤੇ ਸੰਕਟ ਦੇ ਬੱਦਲ ਛਾ ਗਏ ਹਨ। ਭਾਵੇਂ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ‘ਤੇ ਨਿਰਭਰ ਕਰਦਾ ਹੈ ਕਿ ਉਹਨਾਂ ਦੀ ਕੁਰਸੀ ‘ਤੇ ਇਹਨਾਂ ਬੱਦਲਾਂ ਚੋਂ ਮੁਸੀਬਤਾਂ ਦਾ ਮੀਹ ਪਵੇਗਾ ਜਾਂ ਨਹੀਂ। ਸ਼੍ਰੋਮਣੀ ਅਕਾਲੀ ਦਲ ਨੇ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਈ ਜਾਣ ਤੋਂ ਬਾਅਦ ਉਹਨਾਂ ਦੀ ਵਿਧਾਨ ਸਭਾ ਦੀ ਮੈਂਬਰੀ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਸਪੀਕਰ ਨੂੰ ਇੱਕ ਲਿਖੇ ਇੱਕ ਪੱਤਰ ਵਿੱਚ ਸੁਪਰੀਮ ਕੋਰਟ ਵੱਲੋਂ 2013 ‘ਚ ਲਿਲੀ ਥਾਮਸ ਬਨਾਮ ਯੂਨੀਅਨ ਆਫ਼ ਇੰਡੀਆ ਕੇਸ ਵਿੱਚ ਸੁਣਾਏ ਗਏ ਹੁਕਮਾਂ ਦਾ ਹਵਾਲਾ ਵੀ ਦਿੱਤਾ ਹੈ। ਸੁਪਰੀਮ ਕੋਰਟ ਨੇ ਉਹਨਾਂ ਹੁਕਮਾਂ ਵਿੱਚ ਕਿਹਾ ਸੀ ਕਿ ਜੇ ਕਿਸੇ ਵਿਧਾਇਕ ਜਾਂ ਸੰਸਦ ਨੂੰ ਅਦਾਲਤ ਵੱਲੋਂ ਕਿਸੇ ਵੀ ਮਾਮਲੇ ‘ਚ ਦੋ ਸਾਲ ਜਾਂ ਉਸ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੋਵੇ ਤਾਂ ਉਸ ਦੀ ਵਿਧਾਨ ਸਭਾ ਜਾਂ ਸੰਸਦ ਦੀ ਮੈਂਬਰੀ ਰੱਦ ਕੀਤੀ ਜਾਣੀ ਚਾਹੀਦੀ ਹੈ। ਸੁਪਰੀਮ ਕੋਰਟ ਦੇ ਇਹਨਾਂ ਹੁਕਮਾਂ ਤੋਂ ਬਾਅਦ ਦੇਸ਼ ਵਿੱਚ ਕਈ ਸੰਸਦਾਂ ਤੇ ਵਿਧਾਇਕਾਂ ਦੀ ਮੈਂਬਰੀ ਰੱਦ ਹੋ ਚੁੱਕੀ ਹੈ । ਤਾਜ਼ਾ ਮਾਮਲਾ ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਹੈ। ਰਾਹੁਲ ਗਾਂਧੀ ਨੂੰ ਗੁਜਰਾਤ ਦੀ ਇਕ ਅਦਾਲਤ ਨੇ ਇੱਕ ਮਾਨਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ ਇਸ ਤੋਂ ਬਾਅਦ ਉਹਨਾਂ ਦੀ ਲੋਕ ਸਭਾ ਦੀ ਮੈਂਬਰੀ ਰੱਦ ਕਰ ਦਿੱਤੀ ਗਈ ਸੀ, ਭਾਵੇਂ ਕਿ ਬਾਅਦ ਵਿੱਚ ਸੁਪਰੀਮ ਕੋਰਟ ਵੱਲੋਂ ਉਹਨਾਂ ਦੀ ਸਜ਼ਾ ‘ਤੇ ਰੋਕ ਲਗਾਏ ਜਾਣ ਤੋਂ ਬਾਅਦ ਉਹਨਾਂ ਦੀ ਮੈਂਬਰੀ ਬਹਾਲ ਕਰ ਦਿੱਤੀ ਗਈ ਸੀ । ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਤੋਂ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਅਮਨ ਅਰੋੜਾ ਦੀ ਮੈਂਬਰੀ ਵੀ ਰੱਦ ਕੀਤੀ ਜਾਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਅਮਨ ਅਰੋੜਾ ਦੀ ਵਿਧਾਨ ਸਭਾ ਦੀ ਮੈਂਬਰੀ ਨੂੰ ਬਚਾਉਣ ਦੀ ਕਵਾਇਦ ਸ਼ੁਰੂ ਹੋ ਚੁੱਕੀ ਹੈ। ਦੂਜੇ ਪਾਸੇ ਕਾਨੂੰਨ ਦੇ ਮਾਹਿਰਾਂ ਦਾ ਮੰਨਨਾ ਹੈ ਕਿ ਕਾਨੂੰਨ ਦੇ ਮੁਤਾਬਕ ਅਮਨ ਅਰੋੜਾ ਦੀ ਮੈਂਬਰੀ ਤੁਰੰਤ ਰੱਦ ਹੋਣੀ ਚਾਹੀਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

ਘਰ-ਘਰ ਆਟਾ ਮੁਹਿੰਮ ਨੂੰ ਲੱਗਿਆ ਗ੍ਰਹਿਣ, ਡਿਪੂ ਹੋਲਡਰ 1 ਜਨਵਰੀ ਤੋ ਜਾਣਗੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ….!

Next Post

ਇੱਕ ਯੂ-ਟਿਊਬਰ ਦੇ ਖ਼ਿਲਾਫ਼ ਡੇਰਾ ਸਿਰਸਾ ਮੁਖੀ ਪੁੱਜਿਆ ਦਿੱਲੀ ਹਾਈਕੋਰਟ…ਯੂਟਿਊਬ ਤੋਂ ਵੀਡੀਓ ਡਿਲੀਟ ਕਰਵਾਉਣ ਦੀ ਕੀਤੀ ਮੰਗ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਇੱਕ ਯੂ-ਟਿਊਬਰ ਦੇ ਖ਼ਿਲਾਫ਼ ਡੇਰਾ ਸਿਰਸਾ ਮੁਖੀ ਪੁੱਜਿਆ ਦਿੱਲੀ ਹਾਈਕੋਰਟ…ਯੂਟਿਊਬ ਤੋਂ ਵੀਡੀਓ ਡਿਲੀਟ ਕਰਵਾਉਣ ਦੀ ਕੀਤੀ ਮੰਗ

ਇੱਕ ਯੂ-ਟਿਊਬਰ ਦੇ ਖ਼ਿਲਾਫ਼ ਡੇਰਾ ਸਿਰਸਾ ਮੁਖੀ ਪੁੱਜਿਆ ਦਿੱਲੀ ਹਾਈਕੋਰਟ…ਯੂਟਿਊਬ ਤੋਂ ਵੀਡੀਓ ਡਿਲੀਟ ਕਰਵਾਉਣ ਦੀ ਕੀਤੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend