Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭੇਦਭਰੇ ਹਾਲਾਤਾਂ ‘ਚ ਮਿਲੀ ਡੀਐਸਪੀ ਦੀ ਲਾਸ਼…ਨਵੇਂ ਸਾਲ ਦੀ ਪਾਰਟੀ ਕਰਨ ਗਿਆ ਸੀ ਦੋਸਤਾਂ ਨਾਲ….!

Nirmal Pandori by Nirmal Pandori
01/01/2024
in ਪੰਜਾਬ
Reading Time: 1 min read
A A
0
ਭੇਦਭਰੇ ਹਾਲਾਤਾਂ ‘ਚ ਮਿਲੀ ਡੀਐਸਪੀ ਦੀ ਲਾਸ਼…ਨਵੇਂ ਸਾਲ ਦੀ ਪਾਰਟੀ ਕਰਨ ਗਿਆ ਸੀ ਦੋਸਤਾਂ ਨਾਲ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਜਨਵਰੀ-ਪੀਏਪੀ ਜਲੰਧਰ ਵਿੱਚ ਤਾਇਨਾਤ ਡੀਐਸਪੀ ਦਲਬੀਰ ਸਿੰਘ ਦਿਓਲ ਦੀ ਲਾਸ਼ ਨਵੇਂ ਸਾਲ ਦੀ ਰਾਤ ਭੇਦ ਭਰੇ ਹਾਲਾਤਾਂ ਵਿੱਚ ਮਿਲੀ। ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਦੇ ਨਜ਼ਦੀਕ ਡੀਐਸਪੀ ਦਲਬੀਰ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਰਖਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਨਵੇਂ ਸਾਲ ਦੇ ਮੌਕੇ ‘ਤੇ ਡੀਐਸਪੀ ਦਲਬੀਰ ਸਿੰਘ ਆਪਣੇ ਤਿੰਨ ਹੋਰ ਦੋਸਤਾਂ ਦੇ ਨਾਲ ਘਰ ਤੋਂ ਨਵੇਂ ਸਾਲ ਦੀ ਪਾਰਟੀ ਲਈ ਗਏ ਸਨ। ਪਾਰਟੀ ਤੋਂ ਬਾਅਦ ਦੇਰ ਰਾਤ ਡੀਐਸਪੀ ਦਲਬੀਰ ਸਿੰਘ ਦੇ ਦੋਸਤਾਂ ਨੇ ਉਨ੍ਹਾਂ ਨੂੰ ਬੱਸ ਸਟੈਂਡ ਦੇ ਨੇੜੇ ਛੱਡ ਦਿੱਤਾ, ਜਿਸ ਤੋਂ ਬਾਅਦ ਉਹਨਾਂ ਦਾ ਕੋਈ ਪਤਾ ਨਹੀਂ ਲੱਗਿਆ ਅਤੇ ਸੋਮਵਾਰ ਸਵੇਰੇ ਕਿਸੇ ਨੇ ਪੁਲਿਸ ਨੂੰ ਲਾਸ਼ ਪਏ ਹੋਣ ਦੀ ਸੂਚਨਾ ਦਿੱਤੀ ਤਾਂ ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਦੇਖਿਆ ਤਾਂ ਇਹ ਲਾਸ਼ ਪੰਜਾਬ ਪੁਲਿਸ ਦੇ ਡੀਐਸਪੀ ਦਲਬੀਰ ਸਿੰਘ ਦਿਓਲ ਦੀ ਸੀ ਜਿਸ ਦੀ ਪਹਿਚਾਣ ਉਹਨਾਂ ਦੇ ਪਰਸ ਵਿੱਚ ਸ਼ਨਾਖਤੀ ਕਾਰਡ ਤੋਂ ਹੋਈ। ਪੁਲਿਸ ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਭੇਦਭਰੇ ਹਾਲਾਤਾਂ ਚ ਡੀਐਸਪੀ ਦੀ ਲਾਸ਼ ਮਿਲਣ ਦੀ ਗੁੱਥੀ ਨੂੰ ਸੁਲਝਾਇਆ ਜਾ ਸਕੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਡੀਐਸਪੀ ਦਲਬੀਰ ਸਿੰਘ ਨੇ 16 ਦਸੰਬਰ ਨੂੰ ਜਲੰਧਰ ਜ਼ਿਲ੍ਹੇ ਦੇ ਪਿੰਡ ਮੰਡ ਵਿੱਚ ਪਿੰਡ ਵਾਸੀਆਂ ਨਾਲ ਇੱਕ ਮਾਮੂਲੀ ਝਗੜੇ ਤੋਂ ਬਾਅਦ ਹਵਾਈ ਫਾਇਰ ਕੀਤੇ ਸਨ, ਉਸ ਵੇਲੇ ਪਿੰਡ ਵਾਸੀਆਂ ਨੇ ਦੋਸ਼ ਵੀ ਲਗਾਏ ਸਨ ਕਿ ਡੀਐਸਪੀ ਨੇ ਸ਼ਰਾਬ ਪੀਤੀ ਹੋਈ ਸੀ। ਪਿੰਡ ਵਾਸੀਆਂ ‘ਤੇ ਵਾਈ ਫਾਇਰਿੰਗ ਕਰਨ ਤੋਂ ਬਾਅਦ ਪੁਲਿਸ ਨੇ ਡੀਐਸਪੀ ਨੂੰ ਗ੍ਰਿਫਤਾਰ ਕਰ ਲਿਆ ਸੀ ਪ੍ਰੰਤੂ ਬਾਅਦ ਵਿੱਚ ਪਿੰਡ ਵਾਸੀਆਂ ਨਾਲ ਰਾਜ਼ੀਨਾਮਾ ਹੋਣ ਤੋਂ ਬਾਅਦ ਉਹਨਾਂ ਨੂੰ ਛੱਡ ਦਿੱਤਾ ਗਿਆ ਸੀ। ਪੁਲਿਸ ਇਸ ਮਾਮਲੇ ਦੀ ਕਈ ਪੱਖਾਂ ਤੋਂ ਜਾਂਚ ਕਰ ਰਹੀ ਹੈ ਕਿਉਂਕਿ ਉਹਨਾਂ ਦੇ ਸਾਥੀਆਂ ਨੇ ਪਾਰਟੀ ਤੋਂ ਬਾਅਦ ਉਹਨਾਂ ਨੂੰ ਬੱਸ ਸਟੈਂਡ ਕੋਲੇ ਛੱਡ ਦਿੱਤਾ ਸੀ ਪ੍ਰੰਤੂ ਜਿਹੜੇ ਰਸਤੇ ‘ਤੇ ਉਹਨਾਂ ਦੀ ਲਾਸ਼ ਮਿਲੀ ਹੈ ਉਹ ਰਸਤਾ ਉਹਨਾਂ ਦੇ ਘਰ ਨੂੰ ਨਹੀਂ ਜਾਂਦਾ। ਜਲੰਧਰ ਦੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਕੇਸ ਵਿੱਚ ਕਈ ਪਹਿਲੂ ਸਾਹਮਣੇ ਆ ਰਹੇ ਹਨ ਜਿਨਾਂ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮੁਢਲੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਡੀਐਸਪੀ ਦਲਬੀਰ ਸਿੰਘ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਕਾਫੀ ਗੰਭੀਰ ਚੋਟ ਲੱਗੀ ਹੋਈ ਹੈ ਜਿਸ ਨਾਲ ਉਹਨਾਂ ਦਾ ਕਾਫੀ ਖੂਨ ਨਿਕਲਿਆ। ਡੀਐਸਪੀ ਦਲਬੀਰ ਸਿੰਘ ਵੇਟ ਲਿਫਟਿੰਗ ਦੇ ਇੰਟਰਨੈਸ਼ਨਲ ਖਿਡਾਰੀ ਰਹੇ ਹਨ ਤੇ ਉਹਨਾਂ ਨੂੰ ਭਾਰਤ ਸਰਕਾਰ ਨੇ ਅਰਜਨ ਅਐਵਾਰਡ ਦੇ ਨਾਲ ਸਨਮਾਨਿਤ ਵੀ ਕੀਤਾ ਸੀ।
ਫੋਟੋ ਕੈਪਸ਼ਨ- ਡੀਐਸਪੀ ਦਲਬੀਰ ਸਿੰਘ ਦੀ ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews#punjabpolice #barnalapolice
Previous Post

ਨਵੇਂ ਸਾਲ ਦੀ ਪਹਿਲੀ ਸਵੇਰ ਡਿਪੂ ਹੋਲਡਰਾਂ ਨੇ ਸਰਕਾਰਾਂ ਖ਼ਿਲਾਫ਼ ਗੱਡ ਦਿੱਤਾ ਸੰਘਰਸ਼ੀ ਝੰਡਾ…ਆਪਣੇ ਹੱਕ ਲੈ ਕੇ ਰਹਾਂਗੇ-ਬਿੰਦਰ ਸਿੰਘ ਉਗੋਕੇ

Next Post

ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ

ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend