Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਨਹੀਂ ਹੋਵੇਗਾ ‘ਆਪ ਤੇ ਕਾਂਗਰਸ’ ਦਾ ਗੱਠਜੋੜ…ਭਗਵੰਤ ਮਾਨ ਨੇ ਦਿੱਤਾ ਸੰਕੇਤ…!

Nirmal Pandori by Nirmal Pandori
01/02/2024
in ਪੰਜਾਬ
Reading Time: 1 min read
A A
0
ਪੰਜਾਬ ‘ਚ ਨਹੀਂ ਹੋਵੇਗਾ ‘ਆਪ ਤੇ ਕਾਂਗਰਸ’ ਦਾ ਗੱਠਜੋੜ…ਭਗਵੰਤ ਮਾਨ ਨੇ ਦਿੱਤਾ ਸੰਕੇਤ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਜਨਵਰੀ- ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗੱਠਜੋੜ ਹੋਣ ਦੇ ਆਸਾਰ ਲਗਭਗ ਖਤਮ ਹੁੰਦੇ ਜਾ ਰਹੇ ਹਨ। ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਸੰਕੇਤ ਦੇ ਦਿੱਤਾ ਹੈ ਕਿ ਪੰਜਾਬ ‘ਚ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਆਪਣੇ ਬਲਬੂਤੇ ‘ਤੇ ਹੀ ਲੜੇਗੀ। ਪ੍ਰੈੱਸ ਕਾਨਫਰੰਸ ਦੌਰਾਨ ਜਦ ਪੱਤਰਕਾਰਾਂ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਇਕੱਲੇ ਚੋਣਾਂ ਲੜਨ ਸਬੰਧੀ ਦਿੱਤੇ ਜਾ ਰਹੇ ਬਿਆਨਾਂ ‘ਤੇ ਮੁੱਖ ਮੰਤਰੀ ਦਾ ਪ੍ਰਤੀਕਰਮ ਜਾਣਨਾ ਚਾਹਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਸਭ ਨੂੰ ਪਤਾ ਹੀ ਹੈ ਕਿ ਕਾਂਗਰਸ ਦਾ ਕੀ ਬਣਿਆ” । ਕਾਂਗਰਸ ਦੀ ਪੰਜਾਬ ਅਤੇ ਦਿੱਲੀ ਵਿੱਚ ਮੌਜੂਦਾ ਸਿਆਸੀ ਸਥਿਤੀ ‘ਤੇ ਵਿਅੰਗ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ‘ਚ ਇੱਕ ਮਾਂ ਆਪਣੇ ਬੱਚੇ ਨੂੰ ਦੁਨੀਆਂ ਦੀ ਸਭ ਤੋਂ ਛੋਟੀ ਕਹਾਣੀ ਸੁਣਾ ਸਕਦੀ ਹੈ, “ਇੱਕ ਸੀ ਕਾਂਗਰਸ”। ਭਗਵੰਤ ਮਾਨ ਵੱਲੋਂ ਇਸ ਪੱਧਰ ਤੱਕ ਕਾਂਗਰਸ ‘ਤੇ ਕੀਤੇ ਹਮਲੇ ਤੋਂ ਬਾਅਦ ਇਹ ਮੰਨਿਆ ਜਾ ਸਕਦਾ ਹੈ ਕਿ ਪੰਜਾਬ ਦੇ ਵਿੱਚ ‘ਆਪ ਤੇ ਕਾਂਗਰਸ’ ਦਾ ਗੱਠਜੋੜ ਨਹੀਂ ਹੋਵੇਗਾ। ਵੈਸੇ ਤਾਂ ਰਾਜਨੀਤੀ ਵਿੱਚ ਕਦੇ ਵੀ ਕੁਝ ਵੀ ਹੋ ਸਕਦਾ ਹੈ ਪ੍ਰੰਤੂ ਜੇਕਰ ਚੋਣਾਂ ਤੋਂ ਕੁਝ ਕੁ ਮਹੀਨੇ ਪਹਿਲਾਂ ਇੱਕ ਦੂਜੇ ਦੇ ਖਿਲਾਫ਼ ਤਿੱਖੇ ਬਿਆਨ ਦੇਣ ਵਾਲੀਆਂ ਪਾਰਟੀਆਂ ਚੋਣਾਂ ਦੌਰਾਨ ਗਠਜੋੜ ਕਰਕੇ ਲੋਕਾਂ ਦੀ ਕਚਹਿਰੀ ਵਿੱਚ ਜਾਣਗੀਆਂ ਤਾਂ “ਹੱਥਾਂ ਨਾਲ ਦਿੱਤੀਆਂ ਮੂੰਹ ਨਾਲ ਖੋਲਣੀਆਂ ਪੈਣਗੀਆਂ”।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਸੱਦਾ ਅਯੁੱਧਿਆ ਤੋਂ ਆਇਆ ਹੈ…ਸ੍ਰੀ ਰਾਮ ਜੀ ਨੇ ਬੁਲਾਇਆ ਹੈ, ਰਾਮ ਭਗਤਾਂ ਨੇ ਅਯੁੱਧਿਆ ਤੋਂ ਆਏ ਸੱਦਾ ਪੱਤਰ ਵੰਡੇ

Next Post

5ਵੀਂ, 8ਵੀਂ,10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ..ਡੇਟ ਸ਼ੀਟ ਜਾਰੀ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਗਰਾਂਟ ਨਾ ਖਰਚਣ ਵਾਲੇ ਸਕੂਲ ਮੁਖੀਆਂ ਖ਼ਿਲਾਫ਼ ਹੋਵੇਗੀ ਕਾਰਵਾਈ, ਡਾਇਰੈਕਟਰ ਜਨਰਲ ਨੇ ਲਿਆ ਨੋਟਿਸ

5ਵੀਂ, 8ਵੀਂ,10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ..ਡੇਟ ਸ਼ੀਟ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend