Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਦੀ ਮੀਟਿੰਗ ਹੋਈ, ਸੁਖਬੀਰ ਬਾਦਲ ਦੇ ਸੱਦੇ ‘ਤੇ ਹੋਈ ਵਿਚਾਰ…!

Nirmal Pandori by Nirmal Pandori
01/04/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਦੀ ਮੀਟਿੰਗ ਹੋਈ, ਸੁਖਬੀਰ ਬਾਦਲ ਦੇ ਸੱਦੇ ‘ਤੇ ਹੋਈ ਵਿਚਾਰ…!

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਜਨਵਰੀ (ਨਿਰਮਲ ਸਿੰਘ ਪੰਡੋਰੀ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਕਰਤਾ ਧਰਤਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਏਕਤਾ ਦੇ ਸੱਦੇ ਦੇ ਮੱਦੇਨਜ਼ਰ ਆਪਣੇ ਵਰਕਰਾਂ ਦੀ ਰਾਏ ਜਾਨਣ ਲਈ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਅਤੇ ਸੁਖਵੰਤ ਸਿੰਘ ਸਰਾਓ ਬਰਨਾਲਾ ਵਿਖੇ ਪੁੱਜੇ ਜਿੱਥੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਏਕਤਾ ਦੇ ਫਾਰਮੂਲੇ ਸਬੰਧੀ ਵਰਕਰਾਂ ਨਾਲ ਵਿਚਾਰਾਂ ਕੀਤੀਆਂ।‌ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਸੁਖਦੇਵ ਸਿੰਘ ਢੀਡਸਾ ਵੱਲੋਂ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਸੀ। ਜਿਸ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਏਕਤਾ ਸਬੰਧੀ ਇੱਕ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ ਜਦੋਂ ਪੰਜਾਬ ਦੇ ਸਾਰਿਆਂ ਜ਼ਿਲ੍ਹਿਆਂ ਵਿੱਚ ਜਾ ਕੇ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਦੇ ਸੁਝਾਅ ਅਤੇ ਰਾਇ ਲੈਕੇ ਨਾਲ ਅਗਲੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਅਪੀਲ ਬਾਰੇ ਸਮੂਹ ਪਾਰਟੀ ਵਰਕਰਾਂ ਦੇ ਵਿਚਾਰ ਮੰਗੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਮੀਟਿੰਗ ਵਿੱਚ ਵੀ ਸਮੁੱਚੇ ਪਾਰਟੀ ਵਰਕਰਾਂ ਅਤੇ ਲੀਡਰਸ਼ਿਪ ਨੇ ਸੁਖਦੇਵ ਸਿੰਘ ਢੀਡਸਾ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਫੈਸਲੇ ਦੇ ਹੱਕ ਵਿੱਚ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਸਮੂਹ ਪਾਰਟੀ ਵਰਕਰਾਂ ਵੱਲੋਂ ਦਿੱਤੇ ਗਏ ਵੱਖੋ-ਵੱਖਰੇ ਸੁਝਾਅ,ਵਿਚਾਰ ਅਤੇ ਸਵਾਲਾਂ ਨੂੰ ਸੁਖਦੇਵ ਸਿੰਘ ਢੀਂਡਸਾ ਤੱਕ ਪਹੁੰਚਾਇਆ ਜਾਵੇਗਾ। ਜਿਸਦੀ ਇੱਕ ਰਿਪੋਰਟ ਪੰਜ-ਛੇ ਦਿਨਾਂ ਵਿੱਚ ਤਿਆਰ ਕੀਤੀ ਜਾਵੇਗੀ ਅਤੇ ਫੈਸਲਾ ਲਿਆ ਜਾਵੇਗਾ ।‌ ਇਸ ਮੌਕੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਕਿਹਾ ਕਿ ਸ. ਢੀਂਡਸਾ ਲੋਕਤੰਤਰਿਕ ਕਦਰਾਂ ਕੀਮਤਾਂ ਦੇ ਹਾਮੀ ਹਨ ਜਿਸ ਕਰਕੇ ਸੁਖਬੀਰ ਸਿੰਘ ਬਾਦਲ ਵੱਲੋਂ ਏਕਤਾ ਦੀ ਅਪੀਲ ਕਰਨ ਤੋਂ ਬਾਅਦ ਸਰਦਾਰ ਢੀਂਡਸਾ ਨੇ ਆਪਣੇ ਵਰਕਰਾਂ ਦੀ ਰਾਏ ਜਾਣਨ ਲਈ ਇੱਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਿਸ ਤਹਿਤ ਸਮੁੱਚੇ ਪੰਜਾਬ ‘ਚ ਵਰਕਰਾਂ ਦੀ ਰਾਏ ਲਈ ਜਾ ਰਹੀ ਹੈ। ਬਰਨਾਲਾ ਦੀ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਨੇ ਆਏ ਕਮੇਟੀ ਮੈਂਬਰਾਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਜਿਲ੍ਹਾ ਪ੍ਰਧਾਨ ਹਰਦੀਪ ਸਿੰਘ ਘੁੰਨਸ,ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋ,ਸੀਨੀਅਰ ਆਗੂ ਇੰਦਰਪਾਲ ਸਿੰਘ ਦਿਓਲ, ਮਨੂ ਜਿੰਦਲ, ਅਮਰ ਸਿੰਘ ਬੀਏ,ਕੌਂਸਲਰ ਹੇਮਰਾਜ ਬਰਨਾਲਾ,ਐਨ.ਆਰ.ਆਈ ਗੋਲਡੀ ਕੈਨੇਡਾ, ਅਜੀਤ ਸਿੰਘ ਕੁਤਬਾ,ਜੱਗਾ ਸਿੰਘ ਮੋੜ, ਜੱਥੇਦਾਰ ਸਾਧੂ ਸਿੰਘ ਧਾਲੀਵਾਲ,‌ ਨੰਬਰਦਾਰ ਬਲਵੰਤ ਸਿੰਘ,ਜੱਥੇਦਾਰ ਚਮਕੌਰ ਸਿੰਘ ਤਾਜੋਕੇ,ਪੰਚ ਕੌਰ ਸਿੰਘ ਮਹਿਤਾ, ਬਿੰਦਰ ਸਿੰਘ ਉਗੋਕੇ,ਮੋਹਣਾ ਸਿੰਘ ਮਹਿਤਾ, ਕਾਲਾ ਸਿੰਘ,ਸੁਰਜੀਤ ਸਿੰਘ ਸੰਧੂ,ਗਗਨਦੀਪ ਸਿੰਘ,ਸੰਦੀਪ ਸਿੰਘ ਢਿੱਲਵਾਂ,ਆਕਾਸ਼ਦੀਪ ਸਿੰਘ ਸਮੇਤ ਪਾਰਟੀ ਵਰਕਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
Load More
Tags: #barnalanews#punjabnews
Previous Post

CM ਕੇਜਰੀਵਾਲ ਨੂੰ ED ਕਰੇਗੀ ਗ੍ਰਿਫ਼ਤਾਰ…ਦੋ ਮੰਤਰੀਆਂ ਨੇ ਪਾਈ ਪੋਸਟ

Next Post

ਕੇਂਦਰ ਨੇ ਪੈਨਸ਼ਨ ਸਬੰਧੀ ਮਹਿਲਾ ਮੁਲਾਜ਼ਮਾਂ ਨੂੰ ਦਿੱਤਾ ਤੋਹਫਾ

Nirmal Pandori

Nirmal Pandori

Related Posts

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
Load More
Next Post
ਕੇਂਦਰ ਨੇ ਪੈਨਸ਼ਨ ਸਬੰਧੀ ਮਹਿਲਾ ਮੁਲਾਜ਼ਮਾਂ ਨੂੰ ਦਿੱਤਾ ਤੋਹਫਾ

ਕੇਂਦਰ ਨੇ ਪੈਨਸ਼ਨ ਸਬੰਧੀ ਮਹਿਲਾ ਮੁਲਾਜ਼ਮਾਂ ਨੂੰ ਦਿੱਤਾ ਤੋਹਫਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend