Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਮਨ ਅਰੋੜਾ ਨੂੰ ਹਟਾਓ ਜਾਂ ਫਿਰ ਹਾਈਕੋਰਟ ‘ਚ ਆਓ…ਹਾਈਕੋਰਟ ਦੇ ਵਕੀਲ ਨੇ ਸਰਕਾਰ ਨੂੰ ਭੇਜਿਆ ਨੋਟਿਸ

Nirmal Pandori by Nirmal Pandori
01/05/2024
in ਪੰਜਾਬ
Reading Time: 1 min read
A A
0
ਕਾਨੂੰਨ ਤਾਂ ਇਹੋ ਕਹਿੰਦਾ ਏਂ ਕਿ ਅਮਨ ਅਰੋੜਾ ਤੋਂ ਵਾਪਸ ਲਈ ਜਾਵੇ ਮੰਤਰੀ ਦੀ ਕੁਰਸੀ…ਪਰ ਸਰਕਾਰ ਜੀ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 5 ਜਨਵਰੀ-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਪ੍ਰਸਿੱਧ ਵਕੀਲ ਐਚ ਸੀ ਅਰੋੜਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਦੇ ਕੇ ਮੰਗ ਕੀਤੀ ਹੈ ਕਿ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਈ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੈਂਬਰੀ ਤੁਰੰਤ ਖਤਮ ਕੀਤੀ ਜਾਵੇ। ਵਕੀਲ ਐਚ ਸੀ ਅਰੋੜਾ ਨੇ ਨੋਟਿਸ ਦੀ ਕਾਪੀ ਪੰਜਾਬ ਦੇ ਮੁੱਖ ਸਕੱਤਰ ਅਤੇ ਵਿਧਾਨ ਸਭਾ ਦੇ ਸਪੀਕਰ ਨੂੰ ਭੇਜੀ ਹੈ। ਆਪਣੇ ਨੋਟਿਸ ਵਿੱਚ ਵਕੀਲ ਅਰੋੜਾ ਨੇ ਲਿਖਿਆ ਹੈ ਕਿ ਜੇਕਰ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਹੁਦੇ ਤੋਂ ਜਲਦੀ ਨਾ ਹਟਾਇਆ ਗਿਆ ਤਾਂ ਪੰਜਾਬ ਸਰਕਾਰ ਦੇ ਖ਼ਿਲਾਫ਼ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਪਾਉਣਗੇ। ਵਕੀਲ ਅਰੋੜਾ ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਾਲ 2013 ਵਿੱਚ ਲਿੱਲੀ ਥੋਮਸ ਮਾਮਲੇ ਦਾ ਵੇਰਵਾ ਦਿੰਦੇ ਹੋਏ ਅਮਨ ਅਰੋੜਾ ਦੇ ਖਿਲਾਫ ਕਾਰਵਾਈ ਕਰਨ ਲਈ ਲਿਖਿਆ ਹੈ। ਹੁਣ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਾਣ ਦੇ ਆਸਾਰ ਬਣ ਗਏ ਹਨ ਕਿਉਂਕਿ ਪੰਜਾਬ ਸਰਕਾਰ ਆਪਣੇ ਮੰਤਰੀ ਨੂੰ ਹਟਾਉਣ ਦੇ ਰੌਂਅ ਵਿੱਚ ਨਹੀਂ ਹੈ। ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹੇ ਦੀ ਸੁਨਾਮ ਅਦਾਲਤ ਨੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਮਿਲ ਕੇ ਅਮਨ ਅਰੋੜਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਅਧਿਆਪਕਾਂ ਲਈ ਸਿਰਦਰਦੀ ਬਣੀਆਂ ‘ਕਾਲੇ ਛੋਲਿਆਂ ਨਾਲ ਗਰਮ ਗਰਮ ਪੂੜੀਆਂ..!

Next Post

ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ ਭਗਵੰਤ ਮਾਨ ਨੇ ਸੁਨੀਲ ਜਾਖੜ ਨੂੰ ਘੇਰਿਆ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਸਰਕਾਰੀ ਮੁਲਾਜ਼ਮਾਂ ਦੇ ਸੰਘਰਸ਼ ਦੀ ਬੰਸਰੀ ਬੰਦ ਕਰਨ ਲਈ ਸਰਕਾਰ ਬਾਂਸ ਹੀ ਜੜ੍ਹਾਂ ਤੋਂ ਪੁੱਟ ਰਹੀ ਹੈ

ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ ਭਗਵੰਤ ਮਾਨ ਨੇ ਸੁਨੀਲ ਜਾਖੜ ਨੂੰ ਘੇਰਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend