Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਵਰਨਰ ਨੇ ਅਮਨ ਅਰੋੜਾ ਨੂੰ ਰਾਸ਼ਟਰੀ ਝੰਡਾ ਲਹਿਰਾਉਣ ਦੀ ਜ਼ਿੰਮੇਵਾਰੀ ਦੇਣ ‘ਤੇ ਚੁੱਕੇ ਸਵਾਲ….!

Nirmal Pandori by Nirmal Pandori
01/05/2024
in ਪੰਜਾਬ
Reading Time: 1 min read
A A
0
“ਆਪ” ਵਿਧਾਇਕ ਕੁਲਵੰਤ ਸਿੰਘ ਗਵਰਨਰ ਦੇ ਰਾਡਾਰ ‘ਤੇ…!

The Governor of Assam, Shri Banwarilal Purohit calling on the Vice President, Shri M. Hamid Ansari, in New Delhi on February 14, 2017.

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਜਨਵਰੀ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਮਨ ਅਰੋੜਾ ਨੂੰ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਜ਼ਿੰਮੇਵਾਰੀ ਸੌਂਪਣ ‘ਤੇ ਸਵਾਲ ਖੜੇ ਕੀਤੇ ਹਨ। ਰਾਜਪਾਲ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਵੀ ਲਿਖਿਆ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਤੋਂ ਬਾਅਦ ਵਿਧਾਇਕ ਦੇ ਅਹੁਦੇ ਤੋਂ ਨਾ ਹਟਾਉਣ ਅਤੇ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਜ਼ਿੰਮੇਵਾਰੀ ਸੌਂਪਣਾ ਠੀਕ ਨਹੀਂ ਹੈ । ਉਨ੍ਹਾਂ ਭਗਵੰਤ ਮਾਨ ਤੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ। ਰਾਜਪਾਲ ਨੇ ਚਿੱਠੀ ‘ਚ ਕਿਹਾ- ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ, ਜਦਕਿ ਲਿਲੀ ਥਾਮਸ ਮਾਮਲੇ ‘ਚ ਸੁਪਰੀਮ ਕੋਰਟ ਨੇ 2013 ‘ਚ ਹੁਕਮ ਦਿੱਤਾ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਅਹੁਦੇ ਤੋਂ ਹਟਾਉਣਾ ਹੋਵੇਗਾ, ਹਾਲਾਂਕਿ ਉਹ ਆਪਣੇ ਅਹੁਦੇ ‘ਤੇ ਬਣੇ ਹੋਏ ਹਨ ਜਦਕਿ ਮੰਤਰੀ ਨੂੰ ਅਜੇ ਤੱਕ ਅਦਾਲਤ ਤੋਂ ਸਟੇਅ ਨਹੀਂ ਮਿਲੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ ਭਗਵੰਤ ਮਾਨ ਨੇ ਸੁਨੀਲ ਜਾਖੜ ਨੂੰ ਘੇਰਿਆ

Next Post

…ਹੁਣ ED ਕੇਜਰੀਵਾਲ ਨੂੰ ਕਿਵੇਂ ਗ੍ਰਿਫ਼ਤਾਰ ਕਰੇਗੀ…ਕੀ ਕਹਿੰਦਾ ਹੈ ਕਾਨੂੰਨ…ਕਿਹੜੇ ਰਾਹ ਹਨ ਕੇਜਰੀਵਾਲ ਕੋਲ ਗ੍ਰਿਫ਼ਤਾਰੀ ਤੋਂ ਬਚਣ ਦੇ…!

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
…ਹੁਣ ED ਕੇਜਰੀਵਾਲ ਨੂੰ ਕਿਵੇਂ ਗ੍ਰਿਫ਼ਤਾਰ ਕਰੇਗੀ…ਕੀ ਕਹਿੰਦਾ ਹੈ ਕਾਨੂੰਨ…ਕਿਹੜੇ ਰਾਹ ਹਨ ਕੇਜਰੀਵਾਲ ਕੋਲ ਗ੍ਰਿਫ਼ਤਾਰੀ ਤੋਂ ਬਚਣ ਦੇ…!

…ਹੁਣ ED ਕੇਜਰੀਵਾਲ ਨੂੰ ਕਿਵੇਂ ਗ੍ਰਿਫ਼ਤਾਰ ਕਰੇਗੀ…ਕੀ ਕਹਿੰਦਾ ਹੈ ਕਾਨੂੰਨ…ਕਿਹੜੇ ਰਾਹ ਹਨ ਕੇਜਰੀਵਾਲ ਕੋਲ ਗ੍ਰਿਫ਼ਤਾਰੀ ਤੋਂ ਬਚਣ ਦੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend