Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਝਟਕਾ : ਮੁੜ ਮੁਲਅੰਕਣ ਦੀ ਸਹੂਲਤ ਕੀਤੀ ਬੰਦ

Nirmal Pandori by Nirmal Pandori
01/06/2024
in ਪੰਜਾਬ
Reading Time: 1 min read
A A
0
ਪੰਜਾਬ ਸਕੂਲ ਸਿੱਖਿਆ ਬੋਰਡ ਦਾ ਝਟਕਾ : ਮੁੜ ਮੁਲਅੰਕਣ ਦੀ ਸਹੂਲਤ ਕੀਤੀ ਬੰਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਜਨਵਰੀ-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵੇਂ ਅਕਾਦਮਿਕ ਸਾਲ ਤੋਂ ਪ੍ਰੀਖਿਆਰਥੀਆਂ ਨੂੰ ਦਿੱਤੀ ਜਾਂਦੀ ਮੁੜ ਮੁਲਾਂਕਣ ਸਹੂਲਤ ਬੰਦ ਕਰ ਦਿੱਤੀ ਹੈ। ਇਹ ਫ਼ੈਸਲਾ ਚੇਅਰਪਰਸਨ ਸਤਬੀਰ ਕੌਰ ਬੇਦੀ ਦੀ ਅਗਵਾਈ ਵਾਲੇ ਬੋਰਡ ਆਫ ਡਾਇਰੈਕਟਰਜ਼ ਦੀ ਬੈਠਕ ‘ਚ ਲਿਆ ਗਿਆ ਹੈ। ਬੋਰਡ ਅਧਿਕਾਰੀਆਂ ਦੀ ਦਲੀਲ ਹੈ ਕਿ ਇਸ ਨਾਲ ਨਤੀਜਾ ਐਲਾਨਣ ‘ਚ ਦੇਰੀ ਹੁੰਦੀ ਹੈ। ਇਸਦੇ ਨਾਲ ਹੀ ਉੱਤਰ ਪੱਤਰੀ ਦੀ ਮੁੜ-ਚੈਕਿੰਗ ਦੀ ਸਹੂਲਤ ਪਹਿਲਾਂ ਵਾਂਗ ਚਾਲੂ ਰਹੇਗੀ। ਦੱਸਣਯੋਗ ਹੈ ਕਿ ਪ੍ਰੀਖਿਆਰਥੀ ਵੱਲੋਂ ਬੇਨਤੀ ਕੀਤੇ ਜਾਣ ’ਤੇ ਮੁੜ ਮੁਲਾਂਕਣ ’ਚ ਪ੍ਰੀਖਿਆਰਥੀ ਦੀ ਉੱਤਰ-ਪੱਤਰੀ ਦੀ ਕਿਸੇ ਹੋਰ ਪ੍ਰੀਖਿਅਕ ਕੋਲੋਂ ਦੁਬਾਰਾ ਮਾਰਕਿੰਗ ਕਰਵਾਈ ਜਾਂਦੀ ਸੀ। ਦੂਜੇ ਪ੍ਰੀਖਿਅਕ ਨੂੰ ਉੱਤਰ ਕਾਪੀ ਦੇਣ ਤੋਂ ਪਹਿਲਾਂ ਇਸ ’ਤੇ ਪਹਿਲਾਂ ਦਿੱਤੇ ਗਏ ਨੰਬਰ ਟੇਪ ਲਗਾ ਕੇ ਲੁਕਾ ਦਿੱਤੇ ਜਾਂਦੇ ਹਨ। ਜਦਕਿ ਰੀ-ਚੈਕਿੰਗ ’ਚ ਸਿਰਫ਼ ਨੰਬਰਾਂ ਦਾ ਕੁੱਲ ਜੋੜ ਹੀ ਜਾਂਚਿਆਂ ਜਾਂਦਾ ਹੈ। ਬੋਰਡ ਨੇ ਆਪਣੇ ਅਧੀਨ ਚੱਲਦੇ 11 ਆਦਰਸ਼ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਸਰਗਰਮੀਆਂ, ਬੁਨਿਆਦੀ ਢਾਂਚੇ, ਵਿੱਤੀ ਸੁਧਾਰ ਤੇ ਟੀਚਰ ਟ੍ਰੇਨਿੰਗ ਆਦਿ ਸਬੰਧੀ ਫੈਸਲਾ ਕੀਤਾ ਹੈ ਕਿ ਇਨ੍ਹਾਂ ਸਕੂਲਾਂ ਦੀ ਕਾਰਜ ਪ੍ਰਣਾਲੀ ’ਚ ਇਕਸਾਰਤਾ ਲਿਆਉਣ ਦੇ ਉਦੇਸ਼ ਨਾਲ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਰਦੀਆਂ, ਸਵੇਰ ਦੀ ਅਸੈਂਬਲੀ ’ਚ ਕੀਤੀ ਜਾਣ ਵਾਲੀ ਪ੍ਰਾਰਥਨਾ, ਸਕੂਲ ਗੀਤ ਤੇ ਲੋਗੋ ਅਤੇ ਸਮਾਂ ਸਾਰਣੀ ’ਚ ਸਮਾਨਤਾ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਇਨ੍ਹਾਂ ਸਕੂਲਾਂ ਦੀ ਵੱਖਰੀ ਵੈੱਬਸਾਈਟ ਹੋਵੇਗੀ ਜਿਹੜੀ ਬੋਰਡ ਦੀ ਵੈੱਬਸਾਈਟ ਨਾਲ ਲਿੰਕ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਅਧਿਆਪਕ ਦੇ ਖ਼ਿਲਾਫ਼ ਪੁਲਿਸ ਨੇ ਕੀਤੀ ਸਖ਼ਤ ਕਾਰਵਾਈ…ਵਿਭਾਗ ਨੇ ਕੀਤਾ ਮੁਅੱਤਲ

Next Post

SGPC NEWS : ਸਿਰੋਪਾਓ ਦੀ ਆਮ ਵਰਤੋਂ ‘ਤੇ ਪਾਬੰਦੀ…ਰਾਗੀ ਸਿੰਘਾਂ ਲਈ ਡਰੈੱਸ ਕੋਡ ਸਖ਼ਤੀ ਨਾਲ ਲਾਗੂ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
SGPC NEWS : ਸਿਰੋਪਾਓ ਦੀ ਆਮ ਵਰਤੋਂ ‘ਤੇ ਪਾਬੰਦੀ…ਰਾਗੀ ਸਿੰਘਾਂ ਲਈ ਡਰੈੱਸ ਕੋਡ ਸਖ਼ਤੀ ਨਾਲ ਲਾਗੂ

SGPC NEWS : ਸਿਰੋਪਾਓ ਦੀ ਆਮ ਵਰਤੋਂ 'ਤੇ ਪਾਬੰਦੀ…ਰਾਗੀ ਸਿੰਘਾਂ ਲਈ ਡਰੈੱਸ ਕੋਡ ਸਖ਼ਤੀ ਨਾਲ ਲਾਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend