Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

… ਹੁਣ ਤਾਂ ਮੰਨ ਜਾਵੋ..ਕਿ ਲੋਕਤੰਤਰ ਵਿੱਚ ਆਖ਼ਰ ਲੋਕਾਂ ਦੀ ਤਾਕਤ ਹੀ ਸਭ ਤੋਂ ਵੱਡੀ ਹੁੰਦੀ ਆਂ…ਪੜ੍ਹੋ ਖ਼ਬਰ

Nirmal Pandori by Nirmal Pandori
01/09/2024
in ਪੰਜਾਬ
Reading Time: 1 min read
A A
0
… ਹੁਣ ਤਾਂ ਮੰਨ ਜਾਵੋ..ਕਿ ਲੋਕਤੰਤਰ ਵਿੱਚ ਆਖ਼ਰ ਲੋਕਾਂ ਦੀ ਤਾਕਤ ਹੀ ਸਭ ਤੋਂ ਵੱਡੀ ਹੁੰਦੀ ਆਂ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਜਨਵਰੀ-ਅਕਸਰ ਰਾਜਨੀਤਿਕ ਪਾਰਟੀਆਂ ਸੱਤਾ ਦੇ ਸਰੂਰ ਵਿੱਚ ਕਾਨੂੰਨ ਨੂੰ ਟਿੱਚ ਕਰਕੇ ਜਾਣਦੀਆਂ ਨੇ ਪਰ ਲੋਕਾਂ ਦੀ ਅਦਾਲਤ ਰਾਜਨੀਤਿਕ ਪਾਰਟੀਆਂ ਨੂੰ ਟਿਕਾਣੇ ਲਿਆ ਕੇ ਰੱਖਦੀ ਹੈ। ਕੇਂਦਰ ਵਿੱਚ ਸੱਤਾ ‘ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਨੂੰ ਰਾਜਸਥਾਨ ਦੇ ਲੋਕਾਂ ਨੇ ਅਜਿਹਾ ਸਬਕ ਸਿਖਾਇਆ ਕਿ ਹੋਰ ਰਾਜਨੀਤਿਕ ਪਾਰਟੀਆਂ ਵੀ ਭਵਿੱਖ ਦੇ ਵਿੱਚ ਸ਼ਾਇਦ ਹੀ ਅਜਿਹੀ ਗਲਤੀ ਕਰਨਗੀਆਂ ਜਿਹੜੀ ਭਾਜਪਾ ਨੇ ਸੱਤਾ ਦੇ ਸਰੂਰ ਵਿੱਚ ਰਾਜਸਥਾਨ ਵਿੱਚ ਕੀਤੀ। ਰਾਜਸਥਾਨ ਦੇ ਸ਼੍ਰੀਕਰਨਪੁਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਭਾਜਪਾ ਦੇ ਉਮੀਦਵਾਰ ਸੁਰਿੰਦਰਪਾਲ ਸਿੰਘ ਟੀਟੀ ਨੂੰ 11000 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ। ਭਾਜਪਾ ਉਮੀਦਵਾਰ ਸੁਰਿੰਦਰਪਾਲ ਸਿੰਘ ਟੀਟੀ ਨੂੰ ਕਾਂਗਰਸ ਦੇ ਰੁਪਿੰਦਰ ਸਿੰਘ ਨੇ ਹਰਾਇਆ। ਦਰਅਸਲ ਪਿਛਲੇ ਮਹੀਨੇ ‘ਚ ਹੋਈਆਂ ਚੋਣਾਂ ਵਿੱਚ ਭਾਜਪਾ ਨੇ ਰਾਜਸਥਾਨ ਵਿੱਚ ਬਹੁਮਤ ਨਾਲ ਸਰਕਾਰ ਬਣਾਈ ਅਤੇ ਸੁਰਿੰਦਰਪਾਲ ਸਿੰਘ ਨੂੰ ਮੰਤਰੀ ਮੰਡਲ ਵਿੱਚ ਮੰਤਰੀ ਬਣਾ ਦਿੱਤਾ ਜਦਕਿ ਉਹ ਵਿਧਾਇਕ ਵੀ ਨਹੀਂ ਸਨ, ਸੁਰਿੰਦਰਪਾਲ ਸਿੰਘ ਨੂੰ 8 ਕੁ ਦਿਨ ਹੀ ਮੰਤਰੀ ਬਣੇ ਹੋਏ ਸਨ ਤੇ ਉਹਨਾਂ ਨੇ ਆਪਣਾ ਕਾਰਜਭਾਰ ਵੀ ਨਹੀਂ ਸੰਭਾਲਿਆ ਸੀ ਪਰ ਸ੍ਰੀ ਕਰਨਪੁਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਹਨਾਂ ਦੀ ਕਾਰ ਤੋਂ ਝੰਡੀ ਉਤਾਰ ਦਿੱਤੀ। ਰਾਜਸਥਾਨ ‘ਚ ਭਾਜਪਾ ਵੱਲੋਂ ਮੰਤਰੀ ਮੰਡਲ ਦੇ ਗਠਨ ਸਮੇਂ ਸੁਰਿੰਦਰਪਾਲ ਸਿੰਘ ਨੂੰ ਮੰਤਰੀ ਬਣਾਉਣ ਸਮੇਂ ਪਾਰਟੀ ਦੇ ਅੰਦਰ ਅਤੇ ਬਾਹਰ ਚਰਚਾ ਹੋਈ ਸੀ, ਸ਼ਾਇਦ ਇਸੇ ਚਰਚਾ ਨੇ ਸ਼੍ਰੀਕਰਨਪੁਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਮਾਨਸਿਕ ਤੌਰ ‘ਤੇ ਤਿਆਰ ਕੀਤਾ ਕਿ ਉਹ ਰਾਜਨੀਤਿਕ ਪਾਰਟੀਆਂ ਨੂੰ ਇਹ ਦੱਸਣ ਕਿ ਸੱਤਾ ਦੀ ਤਾਕਤ ਤੋਂ ਜ਼ਿਆਦਾ ਲੋਕਾਂ ਦੀ ਤਾਕਤ ਮਾਇਨੇ ਰੱਖਦੀ ਹੈ। ਭਾਜਪਾ ਵੱਲੋਂ ਬਿਨਾਂ ਵਿਧਾਇਕੀ ਤੋਂ ਕਿਸੇ ਵਿਧਾਇਕ ਨੂੰ ਮੰਤਰੀ ਬਣਾਏ ਜਾਣ ‘ਤੇ ਸ੍ਰੀਕਰਨਪੁਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਇੱਕ ਚੈਲਿੰਜ ਵਜੋਂ ਲਿਆ । ਦਰਅਸਲ ਰਾਜਸਥਾਨ ‘ਚ ਵਿਧਾਨ ਸਭਾ ਚੋਣਾਂ ਸਮੇਂ ਸ੍ਰੀਕਰਨਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਦੀ ਮੌਤ ਹੋ ਜਾਣ ਕਾਰਨ ਚੋਣ ਰੱਦ ਹੋ ਗਈ ਸੀ। ਭਾਜਪਾ ਨੇ ਸੋਚਿਆ ਕਿ ਇਸ ਹਲਕੇ ਤੋਂ ਸੁਰਿੰਦਰਪਾਲ ਸਿੰਘ ਨੂੰ ਜਿਤਾ ਲਿਆ ਜਾਵੇਗਾ, ਪ੍ਰੰਤੂ ਲੋਕਾਂ ਨੇ ਭਾਜਪਾ ਦੀ ਇਹ ਸੋਚ ਬਦਲ ਦਿੱਤੀ ਤੇ ਭਾਜਪਾ ਨੂੰ ਰਾਜਸਥਾਨ ਵਿੱਚ ਸਰਕਾਰ ਬਣਾਉਣ ਦੀ ਜਿੱਤ ਦੇ ਸਰੂਰ ਤੋਂ ਬਾਅਦ ਇੱਕ ਵੱਡੀ ਸਿਆਸੀ ਕਿਰਕਰੀ ਦਾ ਸਾਹਮਣਾ ਕਰਨਾ ਪਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
Load More
Tags: #barnalanews#punjabnews
Previous Post

ਕਾਂਗਰਸ/ਆਪ ਗੱਠਜੋੜ : ਉੱਪਰ ਖਿਚੜੀ ਪੱਕ ਰਹੀ ਆਂ…ਤੇ ਹੇਠਾਂ ਵਾਲੇ ਭਾਂਡੇ ਮੂਧੇ ਮਾਰੀ ਬੈਠੇ ਨੇ…!

Next Post

…ਹੁਣ ਸਰਕਾਰੀ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਨਹੀਂ ਬਿਠਾਵਾਂਗੇ, ਰੋਡਵੇਜ਼ ਦੇ ਮੁਲਾਜ਼ਮਾਂ ਦਾ ਫੈਸਲਾ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
Load More
Next Post
…ਹੁਣ ਸਰਕਾਰੀ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਨਹੀਂ ਬਿਠਾਵਾਂਗੇ, ਰੋਡਵੇਜ਼ ਦੇ ਮੁਲਾਜ਼ਮਾਂ ਦਾ ਫੈਸਲਾ

…ਹੁਣ ਸਰਕਾਰੀ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਨਹੀਂ ਬਿਠਾਵਾਂਗੇ, ਰੋਡਵੇਜ਼ ਦੇ ਮੁਲਾਜ਼ਮਾਂ ਦਾ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend