Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧੋਖਾਧੜੀ,ਗਬਨ ਦੇ ਮਾਮਲੇ ‘ਚੋਂ ਬਰਨਾਲਾ ਅਦਾਲਤ ਨੇ ਦੋ ਵਿਅਕਤੀਆਂ ਨੂੰ ਕੀਤਾ ਬਰੀ

Nirmal Pandori by Nirmal Pandori
01/15/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪਹਿਲੇ ਵਿਆਹ ਦੇ ਤਲਾਕ ਤੋਂ ਬਿਨਾਂ ਦੂਜਾ ਵਿਆਹ ਕਰਨਾ “ਬਲਾਤਕਾਰ” ਮੰਨਿਆ ਜਾਵੇਗਾ- ਹਾਈਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਜਨਵਰੀ (ਨਿਰਮਲ ਸਿੰਘ ਪੰਡੋਰੀ)-ਧੋਖਾਧੜੀ, ਗਬਨ ਤੇ ਗੈਸ ਚੋਰੀ ਕਰਨ ਦੇ ਕੇਸ ਵਿੱਚ ਪੁਲਿਸ ਵੱਲੋਂ ਦੋਸ਼ੀ ਠਹਿਰਾਏ ਗਏ ਦੋ ਵਿਅਕਤੀਆਂ ਨੂੰ ਬਰਨਾਲਾ ਦੀ ਇੱਕ ਅਦਾਲਤ ਨੇ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਮਾਨਯੋਗ ਸ੍ਰੀ ਮਨੀਸ਼ ਗਰਗ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਰਨਾਲਾ ਵੱਲੋਂ ਰੋਮੀ ਮਸੀਹ ਉਰਫ਼ ਰੋਮਾ ਵਾਸੀ ਬਰਨਾਲਾ ਅਤੇ ਤਰਸੇਮ ਸਿੰਘ ਵਾਸੀ ਹੰਡਿਆਇਆ ਨੂੰ ਥਾਣਾ ਸਿਟੀ ਬਰਨਾਲਾ ਵਿਖੇ 2021 ‘ਚ ਦਰਜ ਹੋਏ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਬਾਇੱਜ਼ਤ ਬਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਚਾਅ ਪੱਖ ਦੇ ਵਕੀਲ ਸ੍ਰੀ ਧੀਰਜ ਕੁਮਾਰ ਨੇ ਦੱਸਿਆ ਕਿ ਵੀਰਪਾਲ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਜੋਧਪੁਰ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਰੋਮੀ ਮਸੀਹ ਉਰਫ ਰੋਮਾ ਅਤੇ ਤਰਸੇਮ ਸਿੰਘ ਉੱਪਰ ਪਨਸਪ ਗੈਸ ਏਜੰਸੀ ਦੇ ਗੈਸ ਸਿਲੰਡਰ ਲੋਕਾਂ ਵਿੱਚ ਸਪਲਾਈ ਕਰਨ ਤੋਂ ਪਹਿਲਾਂ ਪਲਟੀ ਮਾਰ ਕੇ ਗੈਸ ਚੋਰੀ ਕਰਨ ਅਤੇ ਲੋਕਾਂ ਨਾਲ ਧੋਖਾਧੜੀ ਕਰਨ ਅਤੇ ਸਰਕਾਰੀ ਮਹਿਕਮੇ ਵੱਲੋਂ ਦਿੱਤੀ ਜ਼ਿੰਮੇਵਾਰੀ ਵਿੱਚ ਗਬਨ ਕਰਨ ਦੇ ਦੋਸ਼ ਲਗਾਏ ਸਨ, ਜਿਸ ਦੇ ਆਧਾਰ ‘ਤੇ ਪੁਲਿਸ ਵੱਲੋਂ ਥਾਣਾ ਸਿਟੀ ਬਰਨਾਲਾ ਵਿਖੇ 18 ਅਗਸਤ 2021 ਨੂੰ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਕਿ “ਗਵਾਹਾਂ ਦੇ ਬਿਆਨ ਆਪਸ ਵਿੱਚ ਮੇਲ ਨਹੀਂ ਖਾਂਦੇ ਅਤੇ ਵੀਰਪਾਲ ਸਿੰਘ ਸਿਲੰਡਰਾਂ ਵਿੱਚੋਂ ਗੈਸ ਚੋਰੀ ਹੋਣ ਸਬੰਧੀ ਕੋਈ ਦੋਸ਼ ਸਾਬਤ ਨਹੀਂ ਕਰ ਸਕਿਆ”, ਜਿਸ ਕਰਕੇ ਉਕਤ ਕੇਸ ਵਿੱਚੋਂ ਮੁਲਜ਼ਮਾਨ ਨੂੰ ਮਾਨਯੋਗ ਅਦਾਲਤ ਨੇ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#punjabnews
Previous Post

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

Next Post

ਕੈਬਨਿਟ ਮੰਤਰੀ ਮੀਤ ਹੇਅਰ ਗ੍ਰਿਫ਼ਤਾਰੀ ਤੋਂ ਬਚੇ…ਹਾਈਕੋਰਟ ਨੇ ਦਿੱਤੀ ਰਾਹਤ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
ਕੈਬਨਿਟ ਮੰਤਰੀ ਮੀਤ ਹੇਅਰ ਗ੍ਰਿਫ਼ਤਾਰੀ ਤੋਂ ਬਚੇ…ਹਾਈਕੋਰਟ ਨੇ ਦਿੱਤੀ ਰਾਹਤ

ਕੈਬਨਿਟ ਮੰਤਰੀ ਮੀਤ ਹੇਅਰ ਗ੍ਰਿਫ਼ਤਾਰੀ ਤੋਂ ਬਚੇ…ਹਾਈਕੋਰਟ ਨੇ ਦਿੱਤੀ ਰਾਹਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend