Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਨੇ ਕਿਹਾ…ਇਸ਼ਤਿਹਾਰੀ ਮੁਜਰਮ ਨੂੰ ਗ੍ਰਿਫ਼ਤਾਰ ਨਾ ਕਰਨ ਵਾਲੇ ਥਾਣਾ ਮੁਖੀਆਂ ਦੀਆਂ ਤਨਖਾਹਾਂ ਕੱਟ ਲਵੋ

Nirmal Pandori by Nirmal Pandori
01/16/2024
in ਪੰਜਾਬ
Reading Time: 1 min read
A A
0
ਹਵਸੀ ਅਧਿਆਪਕ ਨੂੰ ਹਾਈਕੋਰਟ ਨੇ ਦਿਖਾਇਆ ਸ਼ੀਸ਼ਾ…ਕੀਤਾ 50 ਹਜ਼ਾਰ ਰੁਪਏ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • 33 ਮਾਮਲੇ ਹਨ ਦਰਜ, 19 ਕੇਸਾਂ ਵਿੱਚ ਇਸ਼ਤਿਹਾਰੀ ਮੁਜਰਮ ਕਰਾਰ
    ਚੰਡੀਗੜ੍ਹ,16 ਜਨਵਰੀ-ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 33 ਕੇਸਾਂ ਦਾ ਸਾਹਮਣਾ ਕਰ ਰਹੇ ਅਤੇ 19 ਕੇਸਾਂ ਵਿੱਚ ਇਸ਼ਤਿਹਾਰੀ ਮੁਜਰਮ ਕਰਾਰ ਦਿੱਤੇ ਗਏ ਖਤਰਨਾਕ ਗੈਂਗਸਟਰ ਅਮਨਦੀਪ ਸਕੋਡਾ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਕਰਕੇ ਮਾਨਯੋਗ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਖਿਚਾਈ ਕੀਤੀ ਹੈ। ਅਮਨ ਸਕੋਡਾ ਬਾਰੇ ਅਕਸਰ ਚਰਚਾ ਹੁੰਦੀ ਰਹੀ ਹੈ ਕਿ ਉਹ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦਾ ਚਹੇਤਾ ਰਿਹਾ ਹੈ। ਇਸ ਇਸ਼ਤਿਹਾਰੀ ਮੁਜਰਮ ਦੀ ਗ੍ਰਿਫ਼ਤਾਰੀ ਨਾ ਕਰਨ ਕਰਕੇ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਉਨਾਂ ਸਾਰੇ ਥਾਣਾ ਮੁਖੀਆਂ (SHOs) ਦੀਆਂ ਤਨਖਾਹਾਂ ਕੱਟਣ ਦੇ ਹੁਕਮ ਦੇ ਦਿੱਤੇ ਹਨ ਜਿੱਥੇ ਜਿੱਥੇ ਅਮਨ ਸਕੋਡਾ ਦੇ ਖ਼ਿਲਾਫ਼ ਕੇਸ ਦਰਜ ਹਨ । ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਇਸ ਕੇਸ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ 2021 ‘ਚ DGP ਨੂੰ ਹਲਫ਼ੀਆ ਬਿਆਨ ਦਾਇਰ ਕਰਨ ਦੇ ਦਿੱਤੇ ਹੁਕਮ ਤੋਂ ਲੈਕੇ ਅੱਜ ਤੱਕ ਇਸ ਕੇਸ ਵਿਚ ਕੋਈ ਕਾਰਵਾਈ ਨਜ਼ਰ ਨਹੀਂ ਆਈ ਅਤੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਅਤੇ ਅਦਾਲਤ ਵੱਲੋਂ ਵਾਰ ਵਾਰ ਤਾਕੀਦ ਕਰਨ ਦੇ ਬਾਵਜੂਦ ਇਸ ਕੇਸ ਵਿਚ ਕੋਈ ਪ੍ਰਾਪਤੀ ਨਹੀਂ ਹੋਈ।‌ ਸੁਣਵਾਈ ਦੌਰਾਨ ਅਦਾਲਤ ਵੱਲੋਂ ਇਹ ਨੋਟ ਕੀਤਾ ਗਿਆ ਕਿ ਅਮਨਦੀਪ ਸਕੋਡਾ ਦੇ ਖ਼ਿਲਾਫ਼ ਪੰਜਾਬ ਦੇ ਵੱਖ ਵੱਖ ਥਾਣਿਆਂ ਵਿਚ ਦਰਜ 33 ਕੇਸਾਂ ਵਿਚੋਂ 19 ਕੇਸਾਂ ਵਿਚ ਉਸਨੂੰ ਇਸ਼ਤਿਹਾਰੀ ਮੁਜਰਿਮ ਕਰਾਰ ਦਿੱਤਾ ਹੋਇਆ ਹੈ। ਹਾਈਕੋਰਟ ਵੱਲੋਂ ADGP ਅਮਨ -ਕਾਨੂੰਨ ਨੂੰ ਅਗਲੀ ਸੁਣਵਾਈ 29 ਫਰਵਰੀ ਨੂੰ ਇਸ ਸਬੰਧੀ ਹਲਫ਼ੀਆ ਬਿਆਨ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews#punjabpolice #barnalapolice
Previous Post

CM ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Next Post

ਪੰਜਾਬ ਦੇ ਕਾਂਗਰਸੀਆਂ ਦੀਆਂ ਧੜਕਣਾਂ ਤੇਜ਼…ਰਾਘਵ ਚੱਢਾ ਨੇ ਕਿਹਾ.. ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਹੋਵੇਗਾ ਗੱਠਜੋੜ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਪੰਜਾਬ ਦੇ ਕਾਂਗਰਸੀਆਂ ਦੀਆਂ ਧੜਕਣਾਂ ਤੇਜ਼…ਰਾਘਵ ਚੱਢਾ ਨੇ ਕਿਹਾ.. ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਹੋਵੇਗਾ ਗੱਠਜੋੜ

ਪੰਜਾਬ ਦੇ ਕਾਂਗਰਸੀਆਂ ਦੀਆਂ ਧੜਕਣਾਂ ਤੇਜ਼…ਰਾਘਵ ਚੱਢਾ ਨੇ ਕਿਹਾ.. ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਹੋਵੇਗਾ ਗੱਠਜੋੜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend