Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਦਰ ਬਰਨੇਵਾਲਾ ਚੋਰੀ ਕੇਸ : ਪੁਲਿਸ ਨੇ ਸੋਨੇ ਚਾਂਦੀ ਦੇ ਗਹਿਣਿਆਂ ਸਮੇਤ ਕਾਬੂ ਕੀਤੇ ਚੋਰ

Nirmal Pandori by Nirmal Pandori
01/17/2024
in ਪੰਜਾਬ
Reading Time: 1 min read
A A
0
ਮੰਦਰ ਬਰਨੇਵਾਲਾ ਚੋਰੀ ਕੇਸ : ਪੁਲਿਸ ਨੇ ਸੋਨੇ ਚਾਂਦੀ ਦੇ ਗਹਿਣਿਆਂ ਸਮੇਤ ਕਾਬੂ ਕੀਤੇ ਚੋਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਜਨਵਰੀ (Gee98 news service )-ਜ਼ਿਲ੍ਹੇ ਦੇ ਕਸਬਾ ਧਨੌਲਾ ਵਿਖੇ ਸ੍ਰੀ ਹਨੂੰਮਾਨ ਮੰਦਰ (ਬਰਨਾਲਾ) ਵਿੱਚ ਚੋਰੀ ਕਰਨ ਵਾਲੇ ਚੋਰਾਂ ਨੂੰ ਬਰਨਾਲਾ ਪੁਲਿਸ ਨੇ ਕਾਬੂ ਕਰ ਲਿਆ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਨੇ ਦੱਸਿਆ ਕਿ 11-12 ਜਨਵਰੀ ਦੀ ਦਰਮਿਆਨੀ ਰਾਤ ਅਣਪਛਾਤੇ ਵਿਅਕਤੀਆਂ ਨੇ ਮੰਦਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਜਿਸ ਤੋਂ ਬਾਅਦ ਥਾਣਾ ਧਨੌਲਾ ਵਿਖੇ ਮੁਕੱਦਮਾ ਦਰਜ ਕਰਕੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ। ਮੰਦਰ ਵਿੱਚ ਚੋਰੀ ਕਰਨ ਵਾਲੇ ਚੋਰਾਂ ਦੀ ਭਾਲ ਦੌਰਾਨ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਬਲਕਾਰ ਸਿੰਘ ਉਰਫ ਮੱਦੀ ਪੁੱਤਰ ਮੁਖਤਿਆਰ ਸਿੰਘ ਗੁਰਸ਼ਰਨ ਸਿੰਘ ਉਰਫ ਗੁਰੀ ਪੁੱਤਰ ਟਹਿਲ ਸਿੰਘ ਵਾਸੀਆਨ ਬਡਰੁੱਖਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ‘ਚੋਂ ਮੰਦਰ ਵਿੱਚੋਂ ਚੋਰੀ ਕੀਤਾ ਸਮਾਨ ਬਰਾਮਦ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਹਨਾਂ ਦੋਸ਼ੀਆਂ ਕੋਲੋਂ ਇੱਕ ਚਾਂਦੀ ਦਾ ਮੁਕਟ, ਦੋ ਚਾਂਦੀ ਦੇ ਗਦਾ, ਇੱਕ ਜੋੜਾ ਖੜਾਵਾਂ ਸਮੇਤ ਚੌਂਕੀ ਚਾਂਦੀ, ਛੋਟੇ ਤੇ ਵੱਡੇ 10 ਚਾਂਦੀ ਦੇ ਛਤਰ, ਚਾਰ ਨੇਤਰ ਸੋਨਾ, ਇੱਕ ਤਿਲਕ ਸੋਨਾ ਬਰਾਮਦ ਕੀਤੇ ਗਏ। ਉਨਾਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਰਾਮਫਲ ਉਰਫ ਰਾਜੂ ਪੁੱਤਰ ਚਰਨਦਾਸ ਵਾਸੀ ਅਜੀਤ ਨਗਰ ਸੰਗਰੂਰ ਅਤੇ ਗੁਰਸੇਵਕ ਸਿੰਘ ਉਰਕ ਸੇਵਕ ਪੁੱਤਰ ਹਰਬੰਸ ਸਿੰਘ ਵਾਸੀ ਉਭਾਵਾਲ ਨੂੰ ਦੋਸ਼ੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਨਾ ਫੜੇ ਗਏ ਦੋਸ਼ੀਆਂ ਵਿੱਚੋਂ ਗੁਰਸਰਨ ਸਿੰਘ ਉਰਫ ਗੁਰੀ ‘ਤੇ 4 ਅਤੇ ਗੁਰਸੇਵਕ ਸਿੰਘ ਉਰਫ ਸੇਵਕ ‘ਤੇ ਪਹਿਲਾਂ ਇੱਕ ਮੁਕੱਦਮਾ ਦਰਜ ਹੈ। ਜ਼ਿਕਰਯੋਗ ਹੈ ਕਿ ਕਈ ਸੌ ਸਾਲ ਪਰਾਚੀਨ ਧਨੌਲਾ ਦੇ ਇਸ ਇਤਿਹਾਸਿਕ ਮੰਦਰ ਵਿੱਚ ਚੋਰੀ ਦੀ ਘਟਨਾ ਬਰਨਾਲਾ ਪੁਲਿਸ ਲਈ ਸਿਰਦਰਦੀ ਬਣੀ ਹੋਈ ਸੀ ਕਿਉਂਕਿ ਹਿੰਦੂ ਜਥੇਬੰਦੀਆਂ ਅੰਦਰ ਇਸ ਘਟਨਾ ਤੋਂ ਬਾਅਦ ਰੋਸ ਵੱਧਦਾ ਜਾ ਰਿਹਾ ਸੀ ਅਤੇ ਕਈ ਹਿੰਦੂ ਜਥੇਬੰਦੀਆਂ ਨੇ ਸੰਘਰਸ਼ ਦੀ ਚੇਤਾਵਨੀ ਵੀ ਦਿੱਤੀ ਸੀ। ਬਰਨਾਲਾ ਪੁਲਿਸ ਨੇ ਸਖ਼ਤ ਮਿਹਨਤ ਤੋਂ ਬਾਅਦ ਇਤਿਹਾਸਿਕ ਮੰਦਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਕਾਬੂ ਕਰਕੇ ਸੁੱਖ ਦਾ ਸਾਹ ਲਿਆ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews#punjabpolice #barnalapolice
Previous Post

ਦਰਿਆ ਚੋਂ ਗ਼ੈਰ ਕਾਨੂੰਨੀ ਰੇਤਾ ਕੱਢਣ ਵਾਲੇ ‘ਚੋਰਾਂ’ ਨਾਲ ਮਿਲਿਆ SHO ਆਖ਼ਰ ਫੜਿਆ ਗਿਆ…ਪੁਲਿਸ ਨੇ ਕੀਤਾ ਮੁਅੱਤਲ

Next Post

Breaking news : ਭਗਵੰਤ ਮਾਨ ਸਰਕਾਰ ਨੇ ਸੁਖਪਾਲ ਖਹਿਰਾ ਨੂੰ ਫੇਰ ਪਾ ਲਿਆ ਕਾਨੂੰਨੀ ਘੇਰਾ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

Breaking news : ਭਗਵੰਤ ਮਾਨ ਸਰਕਾਰ ਨੇ ਸੁਖਪਾਲ ਖਹਿਰਾ ਨੂੰ ਫੇਰ ਪਾ ਲਿਆ ਕਾਨੂੰਨੀ ਘੇਰਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend