Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਰਕਸ਼ੀਲ ਭਵਨ ਬਰਨਾਲਾ ਵਿਖੇ ‘ਫਾਸ਼ੀਵਾਦੀ ਦੌਰ ਵਿੱਚ ਜਾਤ-ਪਾਤ ਦਾ ਸਵਾਲ’ ਵਿਸ਼ੇ ‘ਤੇ ਕਨਵੈਨਸ਼ਨ ਹੋਈ

Nirmal Pandori by Nirmal Pandori
01/18/2024
in ਬਰਨਾਲਾ ਆਸ-ਪਾਸ
Reading Time: 1 min read
A A
0
ਤਰਕਸ਼ੀਲ ਭਵਨ ਬਰਨਾਲਾ ਵਿਖੇ ‘ਫਾਸ਼ੀਵਾਦੀ ਦੌਰ ਵਿੱਚ ਜਾਤ-ਪਾਤ ਦਾ ਸਵਾਲ’ ਵਿਸ਼ੇ ‘ਤੇ ਕਨਵੈਨਸ਼ਨ ਹੋਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 18 ਜਨਵਰੀ (ਨਿਰਮਲ ਸਿੰਘ ਪੰਡੋਰੀ)- ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਪੰਜਾਬ ਜਮਹੂਰੀ ਮੋਰਚਾ ਦੇ ਸਹਿਯੋਗ ਨਾਲ ਸਥਾਨਕ ਤਰਕਸ਼ੀਲ ਭਵਨ ਵਿਖੇ ‘ਫਾਸ਼ੀਵਾਦੀ ਦੌਰ ਵਿੱਚ ਜਾਤ-ਪਾਤ ਦਾ ਸਵਾਲ’ ਵਿਸ਼ੇ ‘ਤੇ ਕਨਵੈਨਸ਼ਨ ਕਰਵਾਈ ਗਈ।ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਰਹੇ ਜਤਿੰਦਰ ਸਿੰਘ ਨੇ ਕਿਹਾ ਕਿ ਹਾਕਮ ਜਮਾਤਾਂ ਵੱਲੋਂ ਆਪਣੇ ਹਿੱਤਾਂ ਲਈ ਸਾਡਾ ਸਮਾਜ ਅੱਜ ਵੀ ਜਾਤਾਂ ਵਿੱਚ ਵੰਡਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀਆਂ ਚੋਟੀ ਦੀਆਂ ਉੱਚ ਸੰਸਥਾਵਾਂ ਵਿੱਚ ਅਖੌਤੀ ਜਾਤ ਪ੍ਰਥਾ ਦਾ ਬੋਲਬਾਲਾ ਹੈ ਤੇ ਇਸਦੀ ਬੁਨਿਆਦ ਕੁਦਰਤੀ ਸਾਧਨਾਂ ਦੀ ਕਾਣੀ ਵੰਡ ਨਾਲ ਜੁੜੀ ਹੋਈ ਹੈ।ਉਨ੍ਹਾਂ ਕਿਹਾ ਕਿ ਸਾਡੇ ਸਮਾਜ ਨੂੰ ਚੰਗੇਰਾ ਬਨਾਉਣ ਲਈ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਜਾਤ ਪ੍ਰਥਾ ਦੇ ਖਾਤਮੇ ਲਈ ਯਤਨ ਕਰਨੇ ਚਾਹੀਦੇ ਹਨ।ਇਸ ਮੌਕੇ ਸੰਬੋਧਨ ਕਰਦਿਆਂ ਉੱਘੇ ਮਾਰਕਸੀ ਚਿੰਤਕ ਬੂਟਾ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਸਾਡੇ ਮੁਲਕ ਦੇ ਫਾਸ਼ੀਵਾਦੀ ਹਾਕਮ ਸਮਾਜ ਨੂੰ ਜਾਤਾਂ,ਧਰਮਾਂ ਵਿੱਚ ਵੰਡ ਕੇ ਸੱਤਾ ‘ਤੇ ਕਾਬਜ਼ ਰਹਿਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਭਾਜਪਾ ਦੀ ਸੱਤਾ ਦੌਰਾਨ ਦਲਿਤ ਭਾਈਚਾਰੇ ਖਿਲ਼ਾਫ ਹਮਲੇ ਵਧੇ ਹਨ।ਉਨ੍ਹਾਂ ਕਿਹਾ ਕਿ ਕਿਸਾਨ ਤੇ ਹੋਰ ਜਮਹੂਰੀ ਜਥੇਬੰਦੀਆਂ ਨੂੰ ਜਾਤ ਆਧਾਰਿਤ ਗੁਰਦੁਆਰੇ ਅਤੇ ਸ਼ਮਸ਼ਾਨਘਾਟ ਖਤਮ ਕਰਕੇ ਗੁਰਦੁਆਰੇ ਤੇ ਸ਼ਮਸ਼ਾਨਘਾਟ ਸਾਂਝੇ ਬਣਾਉਣ ਦੀ ਮੁਹਿੰਮ ਚਲਾਉਣੀ ਚਾਹੀਦੀ ਹੈ।ਦਲਿਤਾਂ ਦੇ ਆਰਥਿਕ ਤੇ ਸਮਾਜਿਕ ਇਨਸਾਫ਼ ਦੇ ਸ਼ੰਘਰਸ਼ਾਂ ਦੀ ਹਮਾਇਤ ਕਰਨੀ ਚਾਹੀਦੀ ਹੈ ਅਤੇ ਸਮਾਜਿਕ ਬਾਈਕਾਟ ਵਿਰੁੱਧ ਡਟ ਕੇ ਖੜਨਾ ਚਾਹੀਦਾ ਹੈ। ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਕਨਵੀਨਰ ਜਗਰਾਜ ਸਿੰਘ ਟੱਲੇਵਾਲ,ਕੋ-ਕਨਵੀਨਰ ਬਹਾਲ ਸਿੰਘ ਬੇਨੜਾ ਤੇ ਸੁਖਪਾਲ ਸਿੰਘ ਖਿਆਲੀਵਾਲਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿਰਤੀ ਵਰਗ ਆਪਣੀਆਂ ਮੰਗਾਂ ਖਾਤਰ ਇਕੱਠਾ ਹੋ ਕੇ ਸਰਕਾਰਾਂ ਖਿਲ਼ਾਫ ਸੰਘਰਸ਼ ਤੇਜ ਕਰੇ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਮਜ਼ਦੂਰਾਂ ਨੂੰ ਲਾਮਬੰਦ ਕਰਕੇ ਸਮਾਜਿਕ,ਆਰਥਿਕ ਬਰਾਬਰੀ ਲਈ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਲਾਲੀ,ਜਨਰਲ ਸਕੱਤਰ ਕੁਲਵੰਤ ਠੀਕਰੀਵਾਲਾ,ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸਵਰਨਜੀਤ ਸਿੰਘ ਸੰਗਰੂਰ,ਜਮਹੂਰੀ ਕਾਰਕੁਨ ਪ੍ਰੋ. ਬਾਵਾ ਸਿੰਘ,ਹਰਚਰਨ ਚਹਿਲ,ਪੰਜਾਬ ਜਮਹੂਰੀ ਮੋਰਚਾ ਦੇ ਹਰਜਿੰਦਰ ਪਟਿਆਲਾ, ਬੇਰੁਜ਼ਗਾਰ ਆਗੂ ਸੁਖਵਿੰਦਰ ਢਿੱਲਵਾਂ, ਮਜ਼ਦੂਰ ਆਗੂ ਗੁਰਮੇਲ ਮਾਛੀਕੇ,ਜੀਵਨ ਬਿਲਾਸਪੁਰ,ਗੁਰਪ੍ਰੀਤ ਰੂੜੇਕੇ,ਖੁਸ਼ੀਆ ਸਿੰਘ,ਬਬਲੀ ਅਟਵਾਲ,ਅਧਿਆਪਕ ਆਗੂ ਰਾਜੀਵ ਕੁਮਾਰ,ਰਮਨਦੀਪ ਆਦਿ ਹਾਜ਼ਰ ਸਨ। ਇਸ ਮੌਕੇ ਸੰਪੂਰਨ ਟੱਲੇਵਾਲੀਆ,ਹਰਬੰਸ ਸੋਨੂੰ,ਅੰਮ੍ਰਿਤਪਾਲ ਮਾੜੀ,ਸੋਹਣ ਸਿੰਘ ਮਾਝੀ,ਜਗਜੀਤ ਕੌਰ ਢਿੱਲਵਾਂ,ਹਾਕਮ ਸਿੰਘ ਨੂਰ ਨੇ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#punjabnews
Previous Post

ਬਰਨਾਲਾ ਪੁਲਿਸ ਨੇ ਕਬੱਡੀ ਖਿਡਾਰੀਆਂ ਦੇ ਮਾਮਲੇ ‘ਚ ਦਿੱਤਾ ਇਨਸਾਫ਼ ਦਾ ਭਰੋਸਾ…ਪੱਕਾ ਮੋਰਚਾ ਮੁਲਤਵੀ

Next Post

‘ਆਪ’ ਦੇ ਇੱਕ ਸਾਬਕਾ ਵਿਧਾਇਕ ਨੂੰ ਕੈਨੇਡਾ ਦੇ ਏਅਰਪੋਰਟ ‘ਤੇ ਰੋਕਿਆ 7 ਘੰਟੇ ਕੀਤੀ ਪੁੱਛਗਿੱਛ…ਸਪੀਕਰ ਸੰਧਵਾਂ ਵੀ ਨਾਲ ਸਨ…!

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
‘ਆਪ’ ਦੇ ਇੱਕ ਸਾਬਕਾ ਵਿਧਾਇਕ ਨੂੰ ਕੈਨੇਡਾ ਦੇ ਏਅਰਪੋਰਟ ‘ਤੇ ਰੋਕਿਆ 7 ਘੰਟੇ ਕੀਤੀ ਪੁੱਛਗਿੱਛ…ਸਪੀਕਰ ਸੰਧਵਾਂ ਵੀ ਨਾਲ ਸਨ…!

'ਆਪ' ਦੇ ਇੱਕ ਸਾਬਕਾ ਵਿਧਾਇਕ ਨੂੰ ਕੈਨੇਡਾ ਦੇ ਏਅਰਪੋਰਟ 'ਤੇ ਰੋਕਿਆ 7 ਘੰਟੇ ਕੀਤੀ ਪੁੱਛਗਿੱਛ…ਸਪੀਕਰ ਸੰਧਵਾਂ ਵੀ ਨਾਲ ਸਨ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend