Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੈ ਬਾਬਿਆਂ ਦੀ…ਇੱਕ ਚੇਲੇ ਦੇ ਪਾਸਪੋਰਟ ਦੀ ਦੁਰਵਰਤੋਂ ਕਰਕੇ ਬਾਬੇ ਨੇ ਦੂਜੇ ਚੇਲੇ ਨੂੰ ਕੈਨੇਡਾ ਭੇਜ ਦਿੱਤਾ,ਪੁਲਿਸ ਨੇ ਕੀਤਾ ਮਾਮਲਾ ਦਰਜ

Nirmal Pandori by Nirmal Pandori
01/24/2024
in ਪੰਜਾਬ
Reading Time: 1 min read
A A
0
ਜੈ ਬਾਬਿਆਂ ਦੀ…ਇੱਕ ਚੇਲੇ ਦੇ ਪਾਸਪੋਰਟ ਦੀ ਦੁਰਵਰਤੋਂ ਕਰਕੇ ਬਾਬੇ ਨੇ ਦੂਜੇ ਚੇਲੇ ਨੂੰ ਕੈਨੇਡਾ ਭੇਜ ਦਿੱਤਾ,ਪੁਲਿਸ ਨੇ ਕੀਤਾ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਜਨਵਰੀ-ਚੇਲਾ ਜਦੋਂ ਬਾਬੇ ਨਾਲ ਨਾਰਾਜ਼ ਹੋ ਕੇ ਬਾਬੇ ਦਾ ਸਾਥ ਛੱਡ ਗਿਆ ਤਾਂ ਬਾਬੇ ਨੇ ਚੇਲੇ ਦੇ ਪਾਸਪੋਰਟ ‘ਤੇ ਆਪਣੇ ਕਿਸੇ ਹੋਰ ਚੇਲੇ ਨੂੰ ਵਿਦੇਸ਼ ਭੇਜ ਦਿੱਤਾ। ਕੁਝ ਦਿਨਾਂ ਬਾਅਦ ਜਦ ਚੇਲੇ ਨੇ ਬਾਬੇ ਤੋਂ ਆਪਣਾ ਪਾਸਪੋਰਟ ਮੰਗਿਆ ਤਾਂ ਬਾਬੇ ਨੇ ਕਿਹਾ ਕਿ ‘ਤੇਰਾ ਪਾਸਪੋਰਟ ਗੁੰਮ ਹੋ ਗਿਆ ਹੈ’, ਮਾਮਲਾ ਸ਼ੱਕੀ ਜਾਪਣ ‘ਤੇ ਜਦ ਚੇਲੇ ਨੇ ਬਾਬੇ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ ਤਾਂ ਪੜ੍ਹਤਾਲ ਦੌਰਾਨ ਅਸਲ ਕਹਾਣੀ ਸਾਹਮਣੇ ਆਈ। ਸ਼ਿਕਾਇਤਕਰਤਾ ਚੇਲੇ ਜੁਝਾਰ ਸਿੰਘ ਵਾਸੀ ਚਮਕੌਰ ਸਾਹਿਬ ਨੇ ਦੱਸਿਆ ਕਿ ਉਹ ਬਾਬਾ ਬਲਵਿੰਦਰ ਸਿੰਘ ਦੇ ਨਾਲ ਨਾਨਕਸਰ ਠਾਠ ਪਿੰਡ ਸਿੰਘਾਪੁਰ ਕੁਰਾਲੀ ‘ਚ ਜਥੇ ਦੇ ਨਾਲ ਕੀਰਤਨ ਕਰਦਾ ਸੀ ਅਤੇ ਉੱਥੇ ਹੀ ਰਹਿੰਦਾ ਸੀ। ਉਹ ਬਾਬਾ ਬਲਵਿੰਦਰ ਸਿੰਘ ਦੇ ਨਾਲ ਕੀਰਤਨੀ ਜਥੇ ਵਿੱਚ ਕਈ ਵਾਰ ਅਮਰੀਕਾ, ਕੈਨੇਡਾ ਅਤੇ ਇੰਗਲੈਂਡ ਜਾ ਚੁੱਕਿਆ ਹੈ। ਜੁਝਾਰ ਸਿੰਘ ਨੇ ਦੱਸਿਆ ਕਿ ਉਸਦੇ ਪਾਸਪੋਰਟ ਸਮੇਤ ਕਈ ਦਸਤਾਵੇਜ਼ ਬਾਬਾ ਬਲਵਿੰਦਰ ਸਿੰਘ ਆਪਣੇ ਕੋਲ ਹੀ ਰੱਖਦਾ ਸੀ। ਉਸਨੇ ਕਿਹਾ ਕਿ ਕੁਝ ਕਾਰਨਾਂ ਕਰਕੇ ਉਸਨੇ ਬਾਬੇ ਦਾ ਸਾਥ ਛੱਡ ਦਿੱਤਾ ਅਤੇ ਆਪਣੇ ਘਰ ਆ ਗਿਆ, ਫਿਰ ਜਦ ਉਸਨੇ ਬਾਬੇ ਤੋਂ ਆਪਣਾ ਪਾਸਪੋਰਟ ਮੰਗਿਆ, ਪਹਿਲਾਂ ਤਾਂ ਬਾਬਾ ਲਾਰੇ ਲਗਾਉਂਦਾ ਰਿਹਾ ਤੇ ਇੱਕ ਦਿਨ ਬਾਬੇ ਨੇ ਆਖ ਦਿੱਤਾ ਕਿ “ਤੇਰਾ ਪਾਸਪੋਰਟ ਕਿਧਰੇ ਗੁੰਮ ਹੋ ਗਿਆ ਹੈ”। ਜਿਸ ਤੋਂ ਬਾਅਦ ਜੁਝਾਰ ਸਿੰਘ ਨੇ ਆਪਣਾ ਪਾਸਪੋਰਟ ਬਾਬੇ ਦੇ ਕਬਜ਼ੇ ਚੋਂ ਗੁੰਮ ਹੋਣ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਤਾਂ ਪੜ੍ਹਤਾਲ ਦੌਰਾਨ ਸਾਹਮਣੇ ਆਇਆ ਕਿ ਜੁਝਾਰ ਸਿੰਘ ਦਾ ਪਾਸਪੋਰਟ ਗੁੰਮ ਨਹੀਂ ਹੋਇਆ ਸਗੋਂ ਬਾਬਾ ਬਲਵਿੰਦਰ ਸਿੰਘ ਨੇ ਉਸਦੇ ਪਾਸਪੋਰਟ ਦੀ ਦੁਰਵਰਤੋਂ ਕਰਕੇ ਆਪਣੇ ਦੂਜੇ ਚੇਲੇ ਹਰਪ੍ਰੀਤ ਸਿੰਘ ਨੂੰ ਕੈਨੇਡਾ ਭੇਜ ਦਿੱਤਾ ਹੈ। ‌ ਪੁਲਿਸ ਥਾਣਾ ਕੁਰਾਲੀ ਦੇ ਤਫਤੀਸ਼ੀ ਅਫ਼ਸਰ ਸਬ ਇੰਸਪੈਕਟਰ ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਕੇਸ ਦਰਜ ਕੀਤਾ ਗਿਆ ਹੈ ਤੇ ਬਾਬਾ ਬਲਵਿੰਦਰ ਸਿੰਘ ਦੀ ਤਲਾਸ਼ ਕੀਤੀ ਜਾ ਰਹੀ ਹੈ। ‌ ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਇਸ ਮਾਮਲੇ ‘ਚ ਹਰਪ੍ਰੀਤ ਸਿੰਘ ਤੋਂ ਵੀ ਪੁੱਛਕਿਛ ਕੀਤੀ ਜਾ ਰਹੀ ਹੈ ਤੇ ਕੈਨੇਡੀਅਨ ਅੰਬੈਂਸੀ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚਿਆ

Next Post

ਸੂਬਾ ਚੋਣ ਕਮੇਟੀ : ਕਾਂਗਰਸ ਹਾਈਕਮਾਂਡ ਨੇ ਪਾ ਦਿੱਤੀਆਂ “ਇੱਕ ਮਿਆਨ ‘ਚ ਦੋ ਤਲਵਾਰਾਂ….!”

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਸੂਬਾ ਚੋਣ ਕਮੇਟੀ : ਕਾਂਗਰਸ ਹਾਈਕਮਾਂਡ ਨੇ ਪਾ ਦਿੱਤੀਆਂ “ਇੱਕ ਮਿਆਨ ‘ਚ ਦੋ ਤਲਵਾਰਾਂ….!”

ਸੂਬਾ ਚੋਣ ਕਮੇਟੀ : ਕਾਂਗਰਸ ਹਾਈਕਮਾਂਡ ਨੇ ਪਾ ਦਿੱਤੀਆਂ "ਇੱਕ ਮਿਆਨ 'ਚ ਦੋ ਤਲਵਾਰਾਂ….!"

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend