Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ‘ਕਾਂਗਰਸ ਅਤੇ ਆਪ’ ਦੀ ਨਹੀਂ ਬਣੀ ਗੱਲ…ਆਪ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ…ਕਾਂਗਰਸ ਵੱਲੋਂ ਮੰਥਨ ਸ਼ੁਰੂ

Nirmal Pandori by Nirmal Pandori
01/24/2024
in ਪੰਜਾਬ
Reading Time: 1 min read
A A
0
ਪੰਜਾਬ ‘ਚ ‘ਕਾਂਗਰਸ ਅਤੇ ਆਪ’ ਦੀ ਨਹੀਂ ਬਣੀ ਗੱਲ…ਆਪ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ…ਕਾਂਗਰਸ ਵੱਲੋਂ ਮੰਥਨ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਜਨਵਰੀ- ਲੋਕ ਸਭਾ ਚੋਣਾਂ ਲਈ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਲੱਗਭੱਗ ਖਤਮ ਹੁੰਦੀਆਂ ਜਾਪਦੀਆਂ ਹਨ। ‌’ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲੇ ਹੀ ਚੋਣ ਲੜਨ ਲਈ ਸੂਬਾ ਇਕਾਈ ਨੂੰ ਹਰੀ ਝੰਡੀ ਦੇ ਦਿੱਤੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 13 ਸੀਟਾਂ ਲਈ 40 ਕੁ ਉਮੀਦਵਾਰਾਂ ਦੀ ਸੂਚੀ ਵੀ ਤਿਆਰ ਕਰ ਲਈ ਹੈ ਜਿਨਾਂ ਵਿੱਚੋਂ ਫਾਈਨਲ ਉਮੀਦਵਾਰਾਂ ਦੀ ਚੋਣ ਕੀਤੀ ਜਾਣੀ ਹੈ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਨੇ ਜਨਵਰੀ ਦੇ ਪਹਿਲੇ ਹਫ਼ਤੇ ਆਪਣੇ ਪਾਰਟੀ ਦਾ ਅੰਦਰੂਨੀ ਸਰਵੇ ਕਰਵਾਇਆ ਜਿਸ ਵਿੱਚ ਹੇਠਲੇ ਪੱਧਰ ਤੱਕ ਦੇ ਵਰਕਰ ਵੀ ਕਾਂਗਰਸ ਨਾਲ ਗੱਠਜੋੜ ਨਹੀਂ ਕਰਨਾ ਚਾਹੁੰਦੇ। ਆਮ ਆਦਮੀ ਪਾਰਟੀ ਦੇ ਬਹੁਤੇ ਵਿਧਾਇਕਾਂ ਤੇ ਸੂਬਾ ਪੱਧਰੀ ਆਗੂਆਂ ਨੇ ਵੀ ਪੰਜਾਬ ‘ਚ ਕਾਂਗਰਸ ਨਾਲ ਗੱਠਜੋੜ ਦੀ ਹਾਮੀ ਨਹੀਂ ਭਰੀ। ਆਮ ਆਦਮੀ ਪਾਰਟੀ ਤੇ ਬਹੁਤੇ ਆਗੂਆਂ ਨੇ ਵੀ ਇਹੀ ਰਹਿ ਦਿੱਤੀ ਦੱਸੀ ਜਾਂਦੀ ਹੈ ਕਿ ਜਿਹੜੀ ਕਾਂਗਰਸ ਪਾਰਟੀ ਦੇ ਬਹੁਤੇ ਆਗੂਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ ਉਸ ਪਾਰਟੀ ਨਾਲ ਚੋਣ ਸਟੇਜਾਂ ਸਾਂਝੀਆਂ ਕਰਨ ਵਿੱਚ ਆਪ ਦੇ ਆਗੂਆਂ ਨੂੰ ਮੁਸ਼ਕਿਲ ਆਵੇਗੀ। ਆਪ ਦੇ ਬਹੁਤੇ ਆਗੂਆਂ ਨੇ ਇਹ ਰਾਇ ਵੀ ਦਿੱਤੀ ਹੈ ਕਿ ਜੇਕਰ ਪੰਜਾਬ ‘ਚ ਕਾਂਗਰਸ ਨਾਲ ਗੱਠਜੋੜ ਦੀ ਬਜਾਏ ਆਮ ਆਦਮੀ ਪਾਰਟੀ ਇਕੱਲੇ ਚੋਣ ਲੜੇਗੀ ਤਾਂ ਗੱਠਜੋੜ ਨਾਲੋਂ ਬਿਹਤਰੀ ਕਾਰਗੁਜ਼ਾਰੀ ਰਹੇਗੀ। ਚਰਚਾ ਇਹ ਵੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ 13 ਸੀਟਾਂ ‘ਤੇ ਇਕੱਲੇ ਚੋਣ ਲੜਨ ਦੇ ਫੈਸਲੇ ਤੋਂ ਬਾਅਦ ਹੀ ਕਾਂਗਰਸ ਦੇ ਸੂਬਾ ਇੰਚਾਰਜ ਦਵਿੰਦਰ ਯਾਦਵ ਨੇ ਲੋਕ ਸਭਾ ਹਲਕਿਆਂ ਵਿੱਚ ਮੀਟਿੰਗ ਕਰਕੇ ਉਮੀਦਵਾਰਾਂ ਦੀ ਚੋਣ ਸਬੰਧੀ ਫੀਡਬੈਕ ਲੈਣ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਬੀਤੇ ਚਾਰ ਕੁ ਦਿਨਾਂ ਦੇ ਰਾਜਨੀਤਿਕ ਸਮੀਕਰਣਾਂ ‘ਤੇ ਨਜ਼ਰ ਮਾਰਿਆ ਪਤਾ ਲੱਗਦਾ ਹੈ ਕਿ ਆਪ ਅਤੇ ਕਾਂਗਰਸ ਪੰਜਾਬ ‘ਚ ਵੱਖੋ ਵੱਖ ਲੜਨਗੀਆਂ ਅਤੇ ਦੋਵੇਂ ਪਾਰਟੀਆਂ ਵੱਲੋਂ ਜਿੱਤੀਆਂ ਹੋਈਆਂ ਸੀਟਾਂ “ਇੰਡੀਆ ਗੱਠਜੋੜ” ਦੇ ਖਾਤੇ ਵਿੱਚ ਜਾਣਗੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਸੂਬਾ ਚੋਣ ਕਮੇਟੀ : ਕਾਂਗਰਸ ਹਾਈਕਮਾਂਡ ਨੇ ਪਾ ਦਿੱਤੀਆਂ “ਇੱਕ ਮਿਆਨ ‘ਚ ਦੋ ਤਲਵਾਰਾਂ….!”

Next Post

ਕੈਬਨਿਟ ਮੀਟਿੰਗ : ਕੱਟੇ ਗਏ ਰਾਸ਼ਨ ਕਾਰਡ ਬਹਾਲ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਅਤੇ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਅਹਿਮ ਫੈਸਲਾ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਕੈਬਨਿਟ ਮੀਟਿੰਗ : ਕੱਟੇ ਗਏ ਰਾਸ਼ਨ ਕਾਰਡ ਬਹਾਲ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਅਤੇ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਅਹਿਮ ਫੈਸਲਾ

ਕੈਬਨਿਟ ਮੀਟਿੰਗ : ਕੱਟੇ ਗਏ ਰਾਸ਼ਨ ਕਾਰਡ ਬਹਾਲ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਅਤੇ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਅਹਿਮ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend