Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੀ-ਫਾਰਮੇਸੀ ਦੀਆਂ ਜਾਅਲੀ ਡਿਗਰੀਆਂ ਮਾਮਲੇ ‘ਚ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ. ਗੁਰਪ੍ਰੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ

Nirmal Pandori by Nirmal Pandori
01/25/2024
in ਪੰਜਾਬ
Reading Time: 1 min read
A A
0
ਡੀ-ਫਾਰਮੇਸੀ ਦੀਆਂ ਜਾਅਲੀ ਡਿਗਰੀਆਂ ਮਾਮਲੇ ‘ਚ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ. ਗੁਰਪ੍ਰੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 24 ਜਨਵਰੀ: ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਰਾਜ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਸਮੇਤ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ, ਕਰਮਚਾਰੀਆਂ ਅਤੇ ਹੋਰਨਾਂ ਵਿਰੁੱਧ ਅਯੋਗ ਵਿਦਿਆਰਥੀਆਂ ਨੂੰ ਦਾਖਲੇ, ਰਜਿਸਟ੍ਰੇਸ਼ਨ ਅਤੇ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਲਈ ਬਿਊਰੋ ਨੇ ਆਰਥਿਕ ਅਪਰਾਧ ਵਿੰਗ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਅਪਰਾਧਿਕ ਮਾਮਲਾ ਦਰਜ ਕੀਤਾ ਹੋਇਆ ਹੈ। ਜਿਕਰਯੋਗ ਹੈ ਕਿ ਡਾਕਟਰ ਗੁਰਪ੍ਰੀਤ ਗਿੱਲ ਨੂੰ 15.01.2024 ਨੂੰ ਗ੍ਰਿਫਤਾਰ ਕਰਕੇ ਅਗਲੇ ਦਿਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਪਰ ਉਸਦੇ ਵਕੀਲ ਨੇ ਉਸਦੀ ਸਰਜਰੀ ਦਾ ਮੈਡੀਕਲ ਰਿਕਾਰਡ ਪੇਸ਼ ਕੀਤਾ ਸੀ। ਉਸ ਦੀ ਦਰਖਾਸਤ ’ਤੇ ਲੁਧਿਆਣਾ ਦੀ ਅਦਾਲਤ ਨੇ ਉਸ ਦਾ ਸਿਵਲ ਹਸਪਤਾਲ ਲੁਧਿਆਣਾ ਤੋਂ ਜਾਂਚ ਡਾਕਟਰੀ ਮੁਆਇਨਾ ਕਰਵਾਉਣ ਦੇ ਹੁਕਮ ਦਿੱਤੇ ਹਨ। ਹਸਪਤਾਲ ਦੇ ਤਿੰਨ ਮਾਹਿਰਾਂ ਵਾਲੇ ਮੈਡੀਕਲ ਬੋਰਡ ਨੇ ਉਸ ਨੂੰ ਉਸੇ ਦਿਨ ਭਾਵ 16.01.2024 ਨੂੰ ਪੀ.ਜੀ.ਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਸੀ ਅਤੇ ਉਸਨੂੰ ਬਿਊਰੋ ਦੀ ਨਿਆਂਇਕ ਹਿਰਾਸਤ ਅਧੀਨ PGI ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ। ਉੱਥੇ ਮਾਹਿਰਾਂ ਦੇ ਇੱਕ ਬੋਰਡ ਦੁਆਰਾ ਜਾਂਚ ਕਰਨ ਤੋਂ ਬਾਅਦ ਉਸਨੂੰ 24 ਜਨਵਰੀ, 2024 ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ ‘ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਸਿੱਖਿਆ ਵਿਭਾਗ ਦੀ ਤਾਨਾਸ਼ਾਹੀ : ਅਧਿਆਪਕ ਨਹੀਂ ਕਰ ਸਕਣਗੇ ਹੜ੍ਹਤਾਲ ਤੇ ਰੋਸ ਪ੍ਰਦਰਸ਼ਨ, ਪਾਬੰਦੀ ਦੇ ਹੁਕਮ ਲਾਗੂ, ਨੋਟਿਸ ਜਾਰੀ

Next Post

ਵਾਹ ਰੇ ਕੁੱਕੜ ! ਬਠਿੰਡਾ ਅਦਾਲਤ ਵਿੱਚ ਪਵੇਗੀ ਪੇਸ਼ੀ ਕੁੱਕੜ ਦੀ.. ਪੁਲਿਸ ਦੀਆਂ ਤਲੀਆਂ ‘ਤੇ ਚੋਗ ਚੁਗੇਗਾ ਕੁੱਕੜ..ਪੜ੍ਹੋ ਦਿਲਚਸਪ ਖ਼ਬਰ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਵਾਹ ਰੇ ਕੁੱਕੜ ! ਬਠਿੰਡਾ ਅਦਾਲਤ ਵਿੱਚ ਪਵੇਗੀ ਪੇਸ਼ੀ ਕੁੱਕੜ ਦੀ.. ਪੁਲਿਸ ਦੀਆਂ ਤਲੀਆਂ ‘ਤੇ ਚੋਗ ਚੁਗੇਗਾ ਕੁੱਕੜ..ਪੜ੍ਹੋ ਦਿਲਚਸਪ ਖ਼ਬਰ

ਵਾਹ ਰੇ ਕੁੱਕੜ ! ਬਠਿੰਡਾ ਅਦਾਲਤ ਵਿੱਚ ਪਵੇਗੀ ਪੇਸ਼ੀ ਕੁੱਕੜ ਦੀ.. ਪੁਲਿਸ ਦੀਆਂ ਤਲੀਆਂ 'ਤੇ ਚੋਗ ਚੁਗੇਗਾ ਕੁੱਕੜ..ਪੜ੍ਹੋ ਦਿਲਚਸਪ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend