Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਾਹ ਰੇ ਕੁੱਕੜ ! ਬਠਿੰਡਾ ਅਦਾਲਤ ਵਿੱਚ ਪਵੇਗੀ ਪੇਸ਼ੀ ਕੁੱਕੜ ਦੀ.. ਪੁਲਿਸ ਦੀਆਂ ਤਲੀਆਂ ‘ਤੇ ਚੋਗ ਚੁਗੇਗਾ ਕੁੱਕੜ..ਪੜ੍ਹੋ ਦਿਲਚਸਪ ਖ਼ਬਰ

Nirmal Pandori by Nirmal Pandori
01/25/2024
in ਪੰਜਾਬ
Reading Time: 1 min read
A A
0
ਵਾਹ ਰੇ ਕੁੱਕੜ ! ਬਠਿੰਡਾ ਅਦਾਲਤ ਵਿੱਚ ਪਵੇਗੀ ਪੇਸ਼ੀ ਕੁੱਕੜ ਦੀ.. ਪੁਲਿਸ ਦੀਆਂ ਤਲੀਆਂ ‘ਤੇ ਚੋਗ ਚੁਗੇਗਾ ਕੁੱਕੜ..ਪੜ੍ਹੋ ਦਿਲਚਸਪ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਠਿੰਡਾ,25 ਜਨਵਰੀ (Gee98 news service)-ਅੱਜਕੱਲ੍ਹ ਇੱਕ ਕੁੱਕੜ (ਮੁਰਗਾ) ਬਠਿੰਡਾ ਪੁਲਿਸ ਦਾ ਵਿਸ਼ੇਸ਼ ਮਹਿਮਾਨ ਬਣਿਆ ਹੋਇਆ ਹੈ। ਦਰਅਸਲ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਵਿੱਚ ਕੁੱਕੜਾਂ ਦੀ ਲੜਾਈ ਦੀ ਪ੍ਰਤੀਯੋਗਤਾ ਸਬੰਧੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਤੇ ਪੁਲਿਸ ਨੇ ਮੌਕੇ ‘ਤੇ ਰੇਡ ਕੀਤੀ। ਪੁਲਿਸ ਨੂੰ ਦੇਖ ਕੇ ਪ੍ਰਤੀਯੋਗਤਾ ਦੇ ਪ੍ਰਬੰਧਕ ਅਤੇ ਦਰਸ਼ਕ ਮੌਕੇ ਤੋਂ ਫਰਾਰ ਹੋ ਗਏ ਪ੍ਰੰਤੂ ਪੁਲਿਸ ਨੇ ਇਸ ਪ੍ਰਤੀਯੋਗਤਾ ਵਿੱਚ ਲੜਾਈ ਲਈ ਲਿਆਂਦਾ ਇੱਕ ਕੁੱਕੜ ਬਰਾਮਦ ਕੀਤਾ। ਇਹ ਕੁੱਕੜ ਬਠਿੰਡਾ ਪੁਲਿਸ ਲਈ ਸਿਰਦਰਦੀ ਬਣਿਆ ਹੋਇਆ ਹੈ, ਸਿਰਦਰਦੀ ਇਸ ਲਈ ਕਿਉਂਕਿ ਇਹ ਕੁੱਕੜ ਕੇਸ ਦੀ ਪ੍ਰਾਪਰਟੀ ਬਣ ਗਿਆ ਹੈ। ਪੁਲਿਸ ਹੁਣ ਹਰ ਪੇਸ਼ੀ ‘ਤੇ ਅਦਾਲਤ ਵਿੱਚ ਇਸ ਕੁੱਕੜ ਨੂੰ ਪੇਸ਼ ਕਰੇਗੀ। ਪੁਲਿਸ ਕੁੱਕੜ ਨੂੰ ਆਪਣੀ ਹਿਰਾਸਤ ਵਿੱਚ ਸੁਰੱਖਿਅਤ ਰੱਖੇਗੀ ਅਤੇ ਉਸਦਾ ਸਹੀ ਤਰੀਕੇ ਨਾਲ ਪਾਲਣ ਪੋਸ਼ਣ ਵੀ ਕਰੇਗੀ। ਜ਼ਿਕਰਯੋਗ ਹੈ ਕਿ ਸਰਕਾਰ ਨੇ ਪਸ਼ੂ-ਪੰਛੀਆਂ ਦੇ ਮੁਕਾਬਲਿਆਂ ’ਤੇ ਪਾਬੰਦੀ ਲਾਈ ਹੋਈ ਹੈ। ਅਜਿਹੇ ਟੂਰਨਾਮੈਂਟਾਂ ਦਾ ਆਯੋਜਨ ਕਰਨ ਵਾਲੇ ਵਿਅਕਤੀਆਂ ਵਿਰੁੱਧ ਪੰਛੀਆਂ ਅਤੇ ਜਾਨਵਰਾਂ ਨਾਲ ਜ਼ੁਲਮ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਨ ਦੇ ਹੁਕਮ ਹਨ। ਇਸ ਕਾਰਨ ਇਹ ਮਾਮਲਾ ਜਾਨਵਰਾਂ ‘ਤੇ ਅੱਤਿਆਚਾਰ ਦਾ ਵੀ ਹੈ। ਇਸ ਮਾਮਲੇ ਵਿੱਚ ਬਠਿੰਡਾ ਪੁਲੀਸ ਨੇ 3 ਮੁਲਜ਼ਮਾਂ ਖ਼ਿਲਾਫ਼ ਜਾਨਵਰ ਕਰੂਰਤਾ ਐਕਟ ਦਾ ਕੇਸ ਦਰਜ ਕੀਤਾ ਹੈ। ਜਿਸ ਵਿੱਚੋਂ ਰਾਜਵਿੰਦਰ ਨੂੰ ਫੜ ਲਿਆ ਗਿਆ ਹੈ ਪਰ ਜਗਸੀਰ ਸਿੰਘ ਅਤੇ ਗੁਰਜੀਤ ਸਿੰਘ ਅਜੇ ਫਰਾਰ ਹਨ। ਪੁਲਿਸ ਨੇ ਮੌਕੇ ਤੋਂ 11 ਟਰਾਫੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਕੁੱਕੜ ਹੀ ਪੀੜ੍ਹਤ ਹੈ,ਫਿਲਹਾਲ ਪੁਲਿਸ ਨੇ ਇਸ ਮੁਰਗੇ ਨੂੰ ਕਿਸੇ ਜਾਣਕਾਰ ਕੋਲ ਛੱਡਿਆ ਹੋਇਆ ਹੈ। ਪੁਲਿਸ ਅਨੁਸਾਰ ਜੇਕਰ ਥਾਣੇ ‘ਚ ਰੱਖਿਆ ਗਿਆ ਤਾਂ ਮੁਰਗਾ ਇਕੱਲਾ ਰਹਿ ਜਾਵੇਗਾ, ਇਸ ਲਈ ਮੁਰਗੇ ਪਾਲਣ ਵਾਲੇ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਹਾਲਾਂਕਿ, ਇਹ ਯਕੀਨੀ ਬਣਾਉਣ ਲਈ ਕਿ ਮੁਰਗੇ ਨੂੰ ਕੋਈ ਨੁਕਸਾਨ ਨਾ ਹੋਵੇ, ਪੁਲਿਸ ਸਮੇਂ-ਸਮੇਂ ‘ਤੇ ਉਥੇ ਜਾ ਕੇ ਉਸਦਾ ਹਾਲ-ਚਾਲ ਪੁੱਛਦੀ ਹੈ। ਪੁਲੀਸ ਦੇ ਤਫ਼ਤੀਸ਼ੀ ਅਫ਼ਸਰ ਨਿਰਮਲਜੀਤ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲੀਸ ਹਿਰਾਸਤ ਵਿੱਚ ਮੁਰਗਾ ਪਾਲਿਆ ਜਾ ਰਿਹਾ ਹੈ। ਕੇਸ ਲੰਬਿਤ ਹੋਣ ਤੱਕ ਉਹ ਸਾਡੀ ਹਿਰਾਸਤ ਵਿੱਚ ਰਹੇਗਾ ਅਤੇ ਅਦਾਲਤੀ ਕਾਰਵਾਈ ਦੌਰਾਨ ਉਸ ਨੂੰ ਅਦਾਲਤ ਵਿੱਚ ਵੀ ਪੇਸ਼ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews#punjabpolice #barnalapolice
Previous Post

ਡੀ-ਫਾਰਮੇਸੀ ਦੀਆਂ ਜਾਅਲੀ ਡਿਗਰੀਆਂ ਮਾਮਲੇ ‘ਚ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ. ਗੁਰਪ੍ਰੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ

Next Post

ਸੋਸ਼ਲ ਮੀਡੀਆ ‘ਤੇ ਭਗਵਾਨ ਸ੍ਰੀ ਰਾਮ ਸਬੰਧੀ ਇਤਰਾਜਯੋਗ ਪੋਸਟ ਤੋਂ ਬਾਅਦ ਹੋ ਗਿਆ ਬਾਜ਼ਾਰ ਬੰਦ,ਮਾਮਲਾ ਦਰਜ..ਦੋਸ਼ੀ ਕਾਬੂ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਸੋਸ਼ਲ ਮੀਡੀਆ ‘ਤੇ ਭਗਵਾਨ ਸ੍ਰੀ ਰਾਮ ਸਬੰਧੀ ਇਤਰਾਜਯੋਗ ਪੋਸਟ ਤੋਂ ਬਾਅਦ ਹੋ ਗਿਆ ਬਾਜ਼ਾਰ ਬੰਦ,ਮਾਮਲਾ ਦਰਜ..ਦੋਸ਼ੀ ਕਾਬੂ

ਸੋਸ਼ਲ ਮੀਡੀਆ 'ਤੇ ਭਗਵਾਨ ਸ੍ਰੀ ਰਾਮ ਸਬੰਧੀ ਇਤਰਾਜਯੋਗ ਪੋਸਟ ਤੋਂ ਬਾਅਦ ਹੋ ਗਿਆ ਬਾਜ਼ਾਰ ਬੰਦ,ਮਾਮਲਾ ਦਰਜ..ਦੋਸ਼ੀ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend