Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਧੂ ਮੂਸੇਵਾਲੇ ਦੇ ਕਾਤਲਾਂ ਦਾ ਐਨਕਾਉਂਟਰ ਕਰਨ ਵਾਲੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

Nirmal Pandori by Nirmal Pandori
01/25/2024
in ਪੰਜਾਬ
Reading Time: 1 min read
A A
0
ਸਿੱਧੂ ਮੂਸੇਵਾਲੇ ਦੇ ਕਾਤਲਾਂ ਦਾ ਐਨਕਾਉਂਟਰ ਕਰਨ ਵਾਲੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਜਨਵਰੀ- ਕੇਂਦਰ ਸਰਕਾਰ ਵਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ | ਇਸ ਵਿਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸਨਮਾਨਿਤ ਅਧਿਕਾਰੀਆਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰਾਂ ਦਾ ਮੁਕਾਬਲਾ ਕਰਨ ਵਾਲੇ 5 ਅਧਿਕਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿਚ ਡੀਐਸਪੀ ਵਿਕਰਮ ਬਰਾੜ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਰਾਹੁਲ ਸ਼ਰਮਾ ਤੇ ਹੈੱਡ ਕਾਂਸਟੇਬਲ ਸੁਰਿੰਦਰਪਾਲ ਸਿੰਘ ਦਾ ਨਾਂ ਸ਼ਾਮਲ ਹੈ। ਇਨ੍ਹਾਂ ਵਿਚੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਚੌਥੀ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਪੁਲਿਸ ਮੁਲਾਜ਼ਮਾਂ ਲਈ ਕਿਸੇ ਪ੍ਰੇਰਨਾ ਸਰੋਤ ਤੋਂ ਘੱਟ ਨਹੀਂ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews#punjabpolice #barnalapolice
Previous Post

ਭਾਨਾ ਸਿੱਧੂ ਮਾਮਲੇ ‘ਚ ਲੁਧਿਆਣਾ ਅਦਾਲਤ ਦਾ ਅਹਿਮ ਫੈਸਲਾ

Next Post

ਪੰਜਾਬ ਸਰਕਾਰ ਨੇ 5 ਸਰਕਾਰੀ ਸਕੂਲਾਂ ਦੇ ਨਾਂ ਪੰਜਾਬ ਦੀਆਂ ਪ੍ਰਮੁੱਖ ਸਖਸ਼ੀਅਤਾਂ ਦੇ ਨਾਂ ‘ਤੇ ਰੱਖੇ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਗਰਾਂਟ ਨਾ ਖਰਚਣ ਵਾਲੇ ਸਕੂਲ ਮੁਖੀਆਂ ਖ਼ਿਲਾਫ਼ ਹੋਵੇਗੀ ਕਾਰਵਾਈ, ਡਾਇਰੈਕਟਰ ਜਨਰਲ ਨੇ ਲਿਆ ਨੋਟਿਸ

ਪੰਜਾਬ ਸਰਕਾਰ ਨੇ 5 ਸਰਕਾਰੀ ਸਕੂਲਾਂ ਦੇ ਨਾਂ ਪੰਜਾਬ ਦੀਆਂ ਪ੍ਰਮੁੱਖ ਸਖਸ਼ੀਅਤਾਂ ਦੇ ਨਾਂ ‘ਤੇ ਰੱਖੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend