Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧੋਖੇ ਨਾਲ ਤਿੰਨ ਵਿਆਹ ਕਰਵਾਉਣ ਵਾਲੇ ਮਜਨੂੰ ‘ਤੇ ਤੀਜੀ ਪਤਨੀ ਨੇ ਫੇਰਿਆ “ਕਾਨੂੰਨੀ ਵੇਲ੍ਹਣਾ”…!

Nirmal Pandori by Nirmal Pandori
01/27/2024
in ਪੰਜਾਬ
Reading Time: 1 min read
A A
0
ਧੋਖੇ ਨਾਲ ਤਿੰਨ ਵਿਆਹ ਕਰਵਾਉਣ ਵਾਲੇ ਮਜਨੂੰ ‘ਤੇ ਤੀਜੀ ਪਤਨੀ ਨੇ ਫੇਰਿਆ “ਕਾਨੂੰਨੀ ਵੇਲ੍ਹਣਾ”…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਜਨਵਰੀ-ਆਪਣੇ-ਆਪ ਨੂੰ ‘ਕੁਆਰਾ’ ਦੱਸ ਕੇ ਤਿੰਨ ਵਿਆਹ ਕਰਵਾਉਣ ਵਾਲੇ ਇੱਕ ਮਜਨੂੰ ਦੇ ਖ਼ਿਲਾਫ਼ ਪਟਿਆਲਾ ਪੁਲਿਸ ਨੇ ਕੇਸ ਦਰਜ ਕੀਤਾ ਹੈ। ਦੋਸ਼ੀ ਵਿਅਕਤੀ ਕਰਨਪ੍ਰੀਤ ਸਿੰਘ ਪਟਿਆਲਾ ਦੀ ਪ੍ਰੋਫੈਸਰ ਕਾਲੋਨੀ ਦਾ ਰਹਿਣ ਵਾਲਾ ਹੈ ਜਿਸ ਦੀ ਤੀਜੀ ਪਤਨੀ ਰਵਿੰਦਰ ਕੌਰ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੇ ਆਪਣੀ ਪਹਿਲੀ ਪਤਨੀ ਨਾਲ ਤਲਾਕ ਦੀ ਪ੍ਰਕਿਰਿਆ ਦੇ ਦੌਰਾਨ ਹੀ ਦੂਜੀ ਸ਼ਾਦੀ ਕਰ ਲਈ ਅਤੇ ਫਿਰ ਦੂਜੀ ਪਤਨੀ ਦੇ ਹੁੰਦੇ ਹੋਏ ਤੀਜੀ ਸ਼ਾਦੀ ਵੀ ਕਰ ਲਈ, ਜਦੋਂ ਇਸ ਚਾਲਬਾਜ਼ੀ ਦਾ ਤੀਜੀ ਪਤਨੀ ਨੂੰ ਪਤਾ ਲੱਗਿਆ ਤਾਂ ਉਸਨੇ ਮਹਿਲਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਜਿਸ ‘ਤੇ ਪੰਜ ਮਹੀਨਿਆਂ ਦੀ ਪੜ੍ਹਤਾਲ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕੀਤਾ। ਪੁਲਿਸ ਅਨੁਸਾਰ ਜਨਵਰੀ 2023 ਵਿੱਚ ਦੋਸ਼ੀ ਨੇ ਤੀਜੀ ਸ਼ਾਦੀ ਕੀਤੀ ਅਤੇ ਜੂਨ 2023 ਵਿੱਚ ਹੀ ਉਸਦੀ ਤੀਜੀ ਪਤਨੀ ਨੂੰ ਉਸ ਦੀ ਅਸਲੀਅਤ ਦਾ ਪਤਾ ਲੱਗਿਆ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਤੀਜੀ ਪਤਨੀ ਰਵਿੰਦਰ ਕੌਰ ਨੇ ਦੱਸਿਆ ਕਿ “ਉਸਦੇ ਪਤੀ ਨੇ ਪਹਿਲੀ ਸ਼ਾਦੀ 2012 ਵਿੱਚ ਕੀਤੀ ਸੀ ਅਤੇ 7 ਸਾਲ ਬਾਅਦ ਉਸਨੇ ਤਲਾਕ ਲੈ ਲਿਆ ਪਰੰਤੂ ਤਲਾਕ ਦੀ ਕੇਸ ਦੇ ਦੌਰਾਨ ਹੀ ਉਸ ਨੇ ਦੂਜੀ ਪਤਨੀ ਨੂੰ ਪਿਆਰ ਜਾਲ ਵਿੱਚ ਫਸਾਇਆ ਤੇ ਉਸ ਨਾਲ ਦੂਜੀ ਸ਼ਾਦੀ ਕਰ ਲਈ। ਰਵਿੰਦਰ ਕੌਰ ਨੇ ਦੱਸਿਆ ਕਿ “ਦੂਜੀ ਪਤਨੀ ਦੇ ਹੁੰਦੇ ਹੋਏ ਉਸਨੇ ਮੈਨੂੰ ਆਪਣੇ ਪਿਆਰ ਜਾਲ ਵਿੱਚ ਵਸਾਇਆ ਅਤੇ ਖੁਦ ਨੂੰ ਕੁਆਰਾ ਦੱਸ ਕੇ ਮੇਰੇ ਨਾਲ ਕਰੀਬ ਇੱਕ ਸਾਲ ਰਿਲੇਸ਼ਨਸ਼ਿਪ ਵਿੱਚ ਰਹਿਣ ਤੋਂ ਬਾਅਦ ਉਸਨੇ (ਰਵਿੰਦਰ ਨਾਲ) ਤੀਜੀ ਸ਼ਾਦੀ ਕਰ ਲਈ। ‌ ਜਦ ਦੋਸ਼ੀ ਕਰਨਪ੍ਰੀਤ ਦੀ ਤੀਜੀ ਸ਼ਾਦੀ ਦਾ ਪਤਾ ਉਸਦੀ ਦੂਜੀ ਪਤਨੀ ਨੂੰ ਲੱਗਿਆ ਤਾਂ ਦੂਜੀ ਪਤਨੀ ਨੇ ਲੁਧਿਆਣਾ ਵਿਖੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ। ‌ ਦੂਜੀ ਪਤਨੀ ਵੱਲੋਂ ਪੁਲਿਸ ਨੂੰ ਦਿੱਤੀ ਇਸ ਸ਼ਿਕਾਇਤ ਦੀ ਸੁਣਵਾਈ ਦੌਰਾਨ ਲੁਧਿਆਣਾ ਪੁਲਿਸ ਵੱਲੋਂ ਕਰਨਪ੍ਰੀਤ ਨੂੰ ਭੇਜਿਆ ਗਿਆ ਨੋਟਿਸ ਉਸਦੀ ਤੀਜੀ ਪਤਨੀ ਰਵਿੰਦਰ ਕੌਰ ਦੇ ਕਿਸੇ ਤਰ੍ਹਾਂ ਹੱਥ ਲੱਗ ਗਿਆ ਜਿਸ ਤੋਂ ਬਾਅਦ ਕਰਨਪ੍ਰੀਤ ਦੀ ਮਜਨੂੰਬਾਜ਼ੀ ਦਾ ਪਤਾ ਲੱਗਿਆ ਤੇ ਤੀਜੀ ਪਤਨੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ। ਪਟਿਆਲਾ ਪੁਲਿਸ ਨੂੰ ਇਸ ਸ਼ਿਕਾਇਤ ਦੀ ਪੜਤਾਲ ਕਰਨ ਵਿੱਚ ਪੰਜ ਮਹੀਨੇ ਦਾ ਸਮਾਂ ਲੱਗਿਆ, ਪੁਲਿਸ ਨੇ ਇਸ ਮਾਮਲੇ ਵਿੱਚ ਗਹਿਰੀ ਜਾਂਚ ਕੀਤੀ ਅਤੇ ਸਾਰੇ ਸਬੂਤ ਇਕੱਠੇ ਕਰਨ ਤੋਂ ਬਾਅਦ ਤਿੰਨ ਵਿਆਹ ਕਰਵਾਉਣ ਵਾਲੇ ਦੋਸ਼ੀ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews#punjabpolice #barnalapolice
Previous Post

ADC ਨੇ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਉਲਟਾ ਹੀ ਲਹਿਰਾ ਦਿੱਤਾ

Next Post

ਟਰੱਕ ਤੇ ਕਾਰ ਦੀ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਭਿਆਨਕ ਅੱਗ,5 ਨੌਜਵਾਨ ਜ਼ਿੰਦਾ ਜਲੇ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਭਿਆਨਕ ਸੜਕ ਹਾਦਸੇ ‘ਚ 4 ਪੁਲਿਸ ਮੁਲਾਜ਼ਮਾਂ ਦੀ ਮੌਤ

ਟਰੱਕ ਤੇ ਕਾਰ ਦੀ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਭਿਆਨਕ ਅੱਗ,5 ਨੌਜਵਾਨ ਜ਼ਿੰਦਾ ਜਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend