Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਵੱਲੋਂ 32 ਤਹਿਸੀਲਦਾਰਾਂ ਦੀਆਂ ਬਦਲੀਆਂ…ਪੜ੍ਹੋ ਸੂਚੀ

Nirmal Pandori by Nirmal Pandori
01/29/2024
in ਪੰਜਾਬ
Reading Time: 1 min read
A A
0
ਪੰਜਾਬ ‘ਚ 4 SSP ਅਤੇ ਹੋਰ IPS/PCS ਅਧਿਕਾਰੀਆਂ ਦੀਆਂ ਬਦਲੀਆਂ…ਪੜ੍ਹੋ ਸੂਚੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਜਨਵਰੀ- ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਬਦਲੀਆਂ ਦਾ ਦੌਰ ਸ਼ੁਰੂ ਕੀਤਾ ਹੋਇਆ ਹੈ ਜਿਸ ਤਹਿਤ ਅੱਜ ਪੰਜਾਬ ਸਰਕਾਰ ਨੇ 32 ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ। ਤਹਿਸੀਲਦਾਰਾਂ ਦੀ ਬਦਲੀਆਂ ਦੀ ਇਸ ਸੂਚੀ ਵਿੱਚ ਜਤਿੰਦਰਪਾਲ ਸਿੰਘ ਨੂੰ ਮਲੋਟ ਤੋਂ ਕੋਟਕਪੂਰਾ, ਤਨਵੀਰ ਕੌਰ ਨੂੰ ਮੌੜ ਤੋਂ ਦਫ਼ਤਰ, ਕਿਰਤ ਕਮਿਸ਼ਨਰ ਪੰਜਾਬ, ਪ੍ਰਦੀਪ ਕੁਮਾਰ ਨੂੰ ਫਿਰੋਜ਼ਪੁਰ ਤੋਂ ਟਾਂਡਾ, ਰਾਜਵਿੰਦਰ ਕੌਰ ਗੁਰਦਾਸਪੁਰ ਤੋਂ ਬਾਬਾ ਬਕਾਲਾ, ਹਰਮਿੰਦਰ ਸਿੰਘ ਸ਼ਾਹਕੋਟ ਤੋਂ ਬੰਗਾ,ਹਰਮਿੰਦਰ ਸਿੰਘ ਹੁੰਦਲ ਖੰਨਾ ਤੋਂ ਅਹਿਮਦਗੜ੍ਹ, ਮਨਮੋਹਨ ਕੁਮਾਰ ਅਹਿਮਦਗੜ੍ਹ ਤੋਂ ਭਵਾਨੀਗੜ੍ਹ, ਜਗਸੀਰ ਸਿੰਘ ਨਿਹਾਲ ਸਿੰਘ ਵਾਲਾ ਤੋਂ ਮਾਨਸਾ, ਲਛਮਣ ਸਿੰਘ ਪਠਾਨਕੋਟ ਤੋਂ ਲੋਪੋਕੇ, ਲਾਰਸਨ ਨੂੰ ਖਮਾਣੋਂ ਤੋਂ ਦਫ਼ਤਰ ਵਿਜੀਲੈਂਸ ਬਿਊਰੋ ਪੰਜਾਬ, ਜਿਨਸੂ ਬਾਂਸਲ ਪਟਿਆਲਾ ਤੋਂ ਅਮਲੋਹ, ਅੰਕਿਤਾ ਅਗਰਵਾਲ ਨਾਭਾ ਤੋਂ ਮੌੜ, ਜਸਵਿੰਦਰ ਸਿੰਘ ਖਰੜ ਤੋਂ ਪਟਿਆਲਾ, ਸੁਖਦੇਵ ਕੁਮਾਰ ਬਾਂਗੜ ਬਾਬਾ ਬਕਾਲਾ ਤੋਂ ਫਰੀਦਕੋਟ, ਪਰਮਜੀਤ ਸਿੰਘ ਬਰਾੜ ਕੋਟਕਪੂਰਾ ਤੋਂ ਬਾਘਾ ਪੁਰਾਣਾ, ਅਵਤਾਰ ਸਿੰਘ ਜੰਗੂ ਬੱਸੀ ਪਠਾਣਾ ਤੋਂ ਲੁਧਿਆਣਾ ਪੂਰਬੀ), ਪਰਮਪ੍ਰੀਤ ਸਿੰਘ ਗੋਰਾਇਆ ਲੋਪੋਕੇ ਤੋਂ ਪਠਾਨਕੋਟ, ਰੁਪਿੰਦਰਪਾਲ ਸਿੰਘ ਬੱਲ ਨੂੰ ਜਲੰਧਰ 1 ਤੋਂ ਭਿੱਖੀਵਿੰਡ, ਵਰਿੰਦਰ ਭਾਟੀਆ ਨੂੰ ਭਿੱਖੀਵਿੰਡ ਤੋਂ ਸੁਲਤਾਨਪੁਰ ਲੋਧੀ,ਰਾਜਿੰਦਰ ਸਿੰਘ ਫਾਜ਼ਿਲਕਾ ਤੋਂ ਐਡੀਸ਼ਨਲ ਚਾਰਜ ਅਬੋਹਰ ਤੋਂ ਅਬੋਹਰ,ਸੁਖਚਰਨ ਸਿੰਘ ਜਲੰਧਰ-2 ਤੋਂ ਜਗਰਾਓ,‌ਜੀਵਨ ਕੁਮਾਰ ਨੂੰ ਗਰਗ ਜਗਰਾਓਂ ਤੋਂ ਖੰਨਾ, ਵਿਸ਼ਾਲ ਵਰਮਾ ਸੁਲਤਾਨਪੁਰ ਲੋਧੀ ਤੋਂ ਖਮਾਣੋ, ਹਰਸਿਮਰਨ ਸਿੰਘ ਡੇਰਾ ਬਾਬਾ ਨਾਨਕ ਤੋਂ ਪਾਤੜਾਂ, ਦਿਵਿਆ ਸਿੰਗਲਾ ਨੂੰ ਅਮਲੋਹ ਤੋਂ ਧੂਰੀ, ਜਗਸੀਰ ਸਿੰਘ ਫਰੀਦਕੋਟ ਤੋਂ ਗੁਰਦਾਸਪੁਰ, ਰਿਤੁ ਗੁਪਤਾ ਲੁਧਿਆਣਾ ਪੂਰਬੀ ਤੋਂ ਬੱਸੀ ਪਠਾਣਾਂ, ਗੁਰਲੀਨ ਕੌਰ ਦਿੜ੍ਹਬਾ ਤੋਂ ਐਡੀਸ਼ਨਲ ਚਾਰਜ ਸੁਨਾਮ, ਸ਼ੀਸ਼ਪਾਲ ਸਿੰਘ ਨੂੰ ਟੀ.ਓ.ਐੱਸ.ਡੀ. ਪਟਿਆਲਾ ਤੋਂ ਨਾਭਾ,ਮਨਿੰਦਰ ਸਿੰਘ ਸਿੱਧੂ ਫਤਿਹਗੜ੍ਹ ਸਾਹਿਬ ਤੋਂ ਸਬ ਰਜਿਸਟਰਾਰ ਜਲੰਧਰ-1, ਗੁਰਪ੍ਰੀਤ ਸਿੰਘ ਸਬ-ਰਜਿਸਟ੍ਰਾਰ ਜਲੰਧਰ-1 ਤੋਂ ਸਬ ਰਜਿਸਟਰਾਰ ਜਲੰਧਰ-2, ਜਸਕਰਨਜੀਤ ਸਿੰਘ ਸਬ ਰਜਿਸਟਰ ਜਲੰਧਰ-2 ਤੋਂ ਤਹਿਸੀਲਦਾਰ ਜਲੰਧਰ-2 ਲਗਾਇਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਬਿਜਲੀ ਦੇ ਲੰਮੇ ਲੰਮੇ ਕੱਟ…ਅਜੇ ਹੋਰ ਕੱਢਣਗੇ ਵੱਟ…ਰਾਹਤ ਮਿਲਣ ਦੀ ਉਮੀਦ ਘੱਟ…ਪੜ੍ਹੋ ਖ਼ਬਰ

Next Post

ਰਾਜ ਸਭਾ ਦੀਆਂ 56 ਸੀਟਾਂ ਲਈ ਵੋਟਾਂ ਪੈਣ ਦੀ ਤਾਰੀਕ ਦਾ ਐਲਾਨ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ

ਰਾਜ ਸਭਾ ਦੀਆਂ 56 ਸੀਟਾਂ ਲਈ ਵੋਟਾਂ ਪੈਣ ਦੀ ਤਾਰੀਕ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend