Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਾਬਾਸ਼ ! ਬਰਨਾਲਾ ਪੁਲਿਸ : ਨਾਬਾਲਿਗ ਬੱਚੀ ਨੂੰ ਗਰਭਵਤੀ ਕਰਨ ਵਾਲਾ ਦੋਸ਼ੀ ਯੂਪੀ ਤੋਂ ਕੀਤਾ ਕਾਬੂ

Nirmal Pandori by Nirmal Pandori
01/31/2024
in ਪੰਜਾਬ
Reading Time: 1 min read
A A
0
ਸ਼ਾਬਾਸ਼ ! ਬਰਨਾਲਾ ਪੁਲਿਸ : ਨਾਬਾਲਿਗ ਬੱਚੀ ਨੂੰ ਗਰਭਵਤੀ ਕਰਨ ਵਾਲਾ ਦੋਸ਼ੀ ਯੂਪੀ ਤੋਂ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,31 ਜਨਵਰੀ, Gee98 news service
ਬਰਨਾਲਾ ਪੁਲਿਸ ਨੇ ਇੱਕ ਨਬਾਲਿਗ ਬੱਚੀ ਨੂੰ ਗਰਭਵਤੀ ਕਰਨ ਵਾਲੇ ਬਲਾਤਕਾਰੀ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਹ ਮੰਦਭਾਗੀ ਘਟਨਾ ਪਿਛਲੇ ਸਾਲ ਦਸੰਬਰ ਦੇ ਆਖ਼ਰੀ ਦਿਨਾਂ ਲਈ ਹੈ ਜਦੋਂ ਇੱਕ ਨਾਬਾਲਿਗ ਬੱਚੀ ਦੇ ਗਰਭਵਤੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਬੱਚੀ ਦੇ ਦਰਦ ਹੋਣ ਤੋਂ ਬਾਅਦ ਜਦੋਂ ਉਸਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੇ ਗਰਭਵਤੀ ਹੋਣ ਦਾ ਪਤਾ ਲੱਗਿਆ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ਕਿ 29 ਦਸੰਬਰ ਨੂੰ ਬਰਨਾਲਾ ਵਿਖੇ ਇੱਕ ਲੜਕੀ ਨਾਲ ਜਬਰਜਨਾਹ ਦੀ ਘਟਨਾ ਵਾਪਰੀ ਹੀ ਜਿਸ ਤੋਂ ਬਾਅਦ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ ਬਲਾਤਕਾਰ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਪੜ੍ਹਤਾਲ ਦੌਰਾਨ ਪੁਲਿਸ ਦੀ ਸ਼ੱਕ ਦੀ ਸੂਈ ਇੱਕ ਅਜਿਹੇ ਵਿਅਕਤੀ ਵੱਲ ਜਾ ਰਹੀ ਸੀ ਜੋ ਇਸ ਮਾਮਲੇ ਵਿੱਚ ਬੱਚੀ ਦੇ ਵਾਰਿਸਾਂ ਨੂੰ ਨਾਲ ਲੈ ਕੇ ਪੁਲਿਸ ਕੋਲ ਆਉਂਦਾ ਰਹਿੰਦਾ ਸੀ। ਇਸ ਮੁਕੱਦਮੇ ਦੀ ਹੋਰ ਵਧੇਰੇ ਪੜ੍ਹਤਾਲ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਮੁਕੱਦਮੇ ਵਿੱਚ ਨਾਮਜਦ ਕੀਤਾ ਅਤੇ ਉੱਤਰ ਪ੍ਰਦੇਸ਼ ਦੇ ਭਦੋਈ ਜ਼ਿਲ੍ਹੇ ਦੇ ਅਰੋਈ ਥਾਣੇ ਅਧੀਨ ਪੈਂਦੇ ਪਿੰਡ ਪਠਾਣੇ ਤੋਂ ਗ੍ਰਿਫਤਾਰ ਕਰਕੇ ਬਰਨਾਲਾ ਲਿਆਂਦਾ ਗਿਆ। ਉਹਨਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews#punjabpolice #barnalapolice
Previous Post

ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਸਬੰਧੀ ਕੈਨੇਡਾ ਦਾ ਹੋਰ ਵੱਡਾ ਫੈਸਲਾ…ਭਾਰਤੀ ਵਿਦਿਆਰਥੀਆਂ ‘ਤੇ ਪਵੇਗਾ ਵੱਧ ਅਸਰ

Next Post

ਪੰਜਾਬ ਦਾ ਸਭ ਤੋਂ ਅਮੀਰ ‘ਆਪ’ ਵਿਧਾਇਕ ED ਦੇ ਰਾਡਾਰ ‘ਤੇ…ਵੱਧ ਸਕਦੀਆਂ ਹਨ ਮੁਸ਼ਕਲਾਂ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਪੰਜਾਬ ਦਾ ਸਭ ਤੋਂ ਅਮੀਰ ‘ਆਪ’ ਵਿਧਾਇਕ ED ਦੇ ਰਾਡਾਰ ‘ਤੇ…ਵੱਧ ਸਕਦੀਆਂ ਹਨ ਮੁਸ਼ਕਲਾਂ

ਪੰਜਾਬ ਦਾ ਸਭ ਤੋਂ ਅਮੀਰ 'ਆਪ' ਵਿਧਾਇਕ ED ਦੇ ਰਾਡਾਰ 'ਤੇ…ਵੱਧ ਸਕਦੀਆਂ ਹਨ ਮੁਸ਼ਕਲਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend