Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦਾ ਸਭ ਤੋਂ ਅਮੀਰ ‘ਆਪ’ ਵਿਧਾਇਕ ED ਦੇ ਰਾਡਾਰ ‘ਤੇ…ਵੱਧ ਸਕਦੀਆਂ ਹਨ ਮੁਸ਼ਕਲਾਂ

Nirmal Pandori by Nirmal Pandori
01/31/2024
in ਪੰਜਾਬ
Reading Time: 1 min read
A A
0
ਪੰਜਾਬ ਦਾ ਸਭ ਤੋਂ ਅਮੀਰ ‘ਆਪ’ ਵਿਧਾਇਕ ED ਦੇ ਰਾਡਾਰ ‘ਤੇ…ਵੱਧ ਸਕਦੀਆਂ ਹਨ ਮੁਸ਼ਕਲਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਜਨਵਰੀ, Gee98 news service
-ਪੰਜਾਬ ਦੇ ਸਭ ਤੋਂ ਅਮੀਰ ਵਿਧਾਇਕ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ED ਦੀ ਟੀਮ ਨੇ ਜਲੰਧਰ ਵਿਖੇ ਲਗਾਤਾਰ ਸੱਤ ਘੰਟੇ ਤੱਕ ਪੁੱਛਗਿੱਛ ਕੀਤੀ। ED ਦੀ ਟੀਮ ਨੇ ਆਮ ਆਦਮੀ ਪਾਰਟੀ ਦੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਜਲੰਧਰ ਪੁੱਛਗਿੱਛ ਲਈ ਬੁਲਾਇਆ ਸੀ। ਸੂਤਰਾਂ ਅਨੁਸਾਰ ਵਿਧਾਇਕ ਕੁਲਵੰਤ ਸਿੰਘ ‘ਤੇ ਨਸ਼ਾ ਤਸਕਰੀ ਦੀ ਕਾਲੀ ਕਮਾਈ ਨੂੰ ਚਿੱਟਾ ਕਰਨ ਦੇ ਦੋਸ਼ ਸਨ ਪ੍ਰੰਤੂ ਇਸ ਮਾਮਲੇ ‘ਚ ED ਜਾਂ ਵਿਧਾਇਕ ਕੁਲਵੰਤ ਸਿੰਘ ਖ਼ੁਦ ਕੁਝ ਵੀ ਦੱਸਣ ਤੋਂ ਇਨਕਾਰੀ ਹਨ। ਜਾਣਕਾਰੀ ਇਹ ਵੀ ਹੈ ਕਿ ਈਡੀ ਦੀ ਟੀਮ ਵਿਧਾਇਕ ਕੁਲਵੰਤ ਸਿੰਘ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ ਤੇ ਉਹਨਾਂ ਨੂੰ ਦੁਬਾਰਾ ਵੀ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਪੰਜਾਬ ਦੇ ਸਭ ਤੋਂ ਅਮੀਰ ਵਿਧਾਇਕ ਹਨ। ਉਹਨਾਂ ਨੇ ਚੋਣਾਂ ਲੜਨ ਮੌਕੇ ਆਪਣੇ ਹਲਫ਼ੀਆ ਬਿਆਨ ਵਿੱਚ ਆਪਣੀ ਸੰਪੱਤੀ 251 ਕਰੋੜ ਰੁਪਏ ਦੀ ਦੱਸੀ ਹੈ। ਕੁਲਵੰਤ ਸਿੰਘ ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ਵਿੱਚੋਂ ਹਨ ਜਿਨਾਂ ਦਾ ਚੰਡੀਗੜ੍ਹ ਤੋਂ ਇਲਾਵਾ ਦੂਜੇ ਰਾਜਿਆਂ ਵਿੱਚ ਵੀ ਰੀਅਲ ਅਸਟੇਟ ਦਾ ਕਾਰੋਬਾਰ ਹੈ। ਸੂਤਰਾਂ ਅਨੁਸਾਰ ਵਿਧਾਇਕ ਕੁਲਵੰਤ ਸਿੰਘ ਦਾ ਨਾਮ ਲੁਧਿਆਣਾ ਦੇ ਡਰੱਗ ਸਰਗਣਾ ਅਕਸ਼ੇ ਛਾਬੜਾ ਮਾਮਲੇ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਅਕਸ਼ੇ ਛਾਬੜਾ ਦੀ ਗ੍ਰਿਫਤਾਰੀ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਉਸਦੇ ਕੋਲੋਂ 34 ਕਿਲੋ ਤੋਂ ਵੱਧ ਹੈਰੋਇਨ, ਪੰਜ ਕਿਲੋ ਤੋਂ ਵੱਧ ਮਾਰਫਿਨ ਅਤੇ ਅਫੀਮ ਬਰਾਮਦ ਕੀਤੀ ਸੀ। ‌ ਅਕਸ਼ੇ ਛਾਬੜਾ ਵੱਲੋਂ ਚਲਾਏ ਜਾ ਰਹੇ ‌ ਡਰੱਗ ਰੈਕੇਟ ਦੀ ਡੂੰਘੀ ਪੜ੍ਹਤਾਲ ਦੌਰਾਨ ‌ ਵਿਧਾਇਕ ਕੁਲਵੰਤ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਈਡੀ ਦੀ ਟੀਮ ਨੇ ਉਹਨਾਂ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ ਸੀ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ 31 ਅਕਤੂਬਰ 2023 ਨੂੰ ਕੁਲਵੰਤ ਸਿੰਘ ਦੇ ਘਰ ਈਡੀ ਦੀ ਟੀਮ ਨੇ ਰੇਡ ਕੀਤੀ ਸੀ, ਉਸ ਵੇਲੇ ਈਡੀ ਦੀ ਟੀਮ ਨੇ ਕਿਹਾ ਸੀ ਕਿ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ਸਬੰਧੀ ਰੇਡ ਕੀਤੀ ਗਈ ਹੈ। ਵਿਧਾਇਕ ਕੁਲਵੰਤ ਸਿੰਘ ਦਾ ਨਾਮ ਸ਼ਰਾਬ ਦੇ ਵਪਾਰੀ ਦੀਪ ਮਲਹੋਤਰਾ ਦੀ ਦਿੱਲੀ ‘ਚ ਸ਼ਰਾਬ ਦੀ ਡੀਲ ‘ਚ ਮਦਦ ਕਰਨ ਸਬੰਧੀ ਵੀ ਬੋਲਦਾ ਹੈ। ਵਿਧਾਇਕ ਕੁਲਵੰਤ ਸਿੰਘ ਦੇ ਪ੍ਰਤੀ ਈਡੀ ਦੀ ਸਰਗਰਮੀ ਨੂੰ ਵੇਖਦੇ ਹੋਏ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ ‘ਚ ਆਮ ਆਦਮੀ ਪਾਰਟੀ ਦੇ ਸਭ ਤੋਂ ਅਮੀਰ ਵਿਧਾਇਕ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
Load More
Tags: #barnalanews#punjabnews
Previous Post

ਸ਼ਾਬਾਸ਼ ! ਬਰਨਾਲਾ ਪੁਲਿਸ : ਨਾਬਾਲਿਗ ਬੱਚੀ ਨੂੰ ਗਰਭਵਤੀ ਕਰਨ ਵਾਲਾ ਦੋਸ਼ੀ ਯੂਪੀ ਤੋਂ ਕੀਤਾ ਕਾਬੂ

Next Post

‘ਆਪ ਤੇ ਕਾਂਗਰਸ’ ਗੱਠਜੋੜ ਨੂੰ ਝਟਕਾ : ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ‘ਚ ਹਾਈਕੋਰਟ ਨੇ ਜਾਰੀ ਨਹੀਂ ਕੀਤੇ ਸਟੇਅ ਆਰਡਰ…ਜਲਦੀ ਸੁਣਵਾਈ ਦੀ ਮੰਗ ਵੀ ਨਹੀਂ ਮੰਨੀ

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
Load More
Next Post
ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਪੰਜਾਬ ਦੇ ਦੋ ਅਫਸਰਾਂ ਦੀ ਤਨਖ਼ਾਹ ਰੋਕਣ ਦੇ ਹੁਕਮ ਜਾਰੀ

'ਆਪ ਤੇ ਕਾਂਗਰਸ' ਗੱਠਜੋੜ ਨੂੰ ਝਟਕਾ : ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ 'ਚ ਹਾਈਕੋਰਟ ਨੇ ਜਾਰੀ ਨਹੀਂ ਕੀਤੇ ਸਟੇਅ ਆਰਡਰ…ਜਲਦੀ ਸੁਣਵਾਈ ਦੀ ਮੰਗ ਵੀ ਨਹੀਂ ਮੰਨੀ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend