Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਮਰੀਕਾ ਦਾ ਵਰਕ ਪਰਮਿਟ ਜਾਰੀ ਕਰਨ ਸੰਬੰਧੀ ਅਹਿਮ ਫੈਸਲਾ… ਵੱਡੀ ਗਿਣਤੀ ਵਿੱਚ ਭਾਰਤੀਆਂ ਨੂੰ ਮਿਲੇਗੀ ਰਾਹਤ

Nirmal Pandori by Nirmal Pandori
02/05/2024
in ਪੰਜਾਬ
Reading Time: 1 min read
A A
0
ਅਮਰੀਕਾ ਦਾ ਵਰਕ ਪਰਮਿਟ ਜਾਰੀ ਕਰਨ ਸੰਬੰਧੀ ਅਹਿਮ ਫੈਸਲਾ… ਵੱਡੀ ਗਿਣਤੀ ਵਿੱਚ ਭਾਰਤੀਆਂ ਨੂੰ ਮਿਲੇਗੀ ਰਾਹਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਫਰਵਰੀ-ਅਮਰੀਕਾ ਵੱਲੋਂ ਵਰਕ ਪਰਮਿਟ ਜਾਰੀ ਕਰਨ ਸਬੰਧੀ ਕੀਤੇ ਇਕ ਫੈਸਲੇ ਨੇ ਵੱਡੀ ਗਿਣਤੀ ਵਿੱਚ ਭਾਰਤੀਆਂ ਨੂੰ ਰਾਹਤ ਦਿੱਤੀ ਹੈ। ਅਮਰੀਕਾ ਸਰਕਾਰ ਨੇ ਐਚ-1ਬੀ ਵੀਜ਼ਾ ‘ਤੇ ਮੁਲਕ ਵਿਚ ਆਏ ਪ੍ਰਵਾਸੀਆਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਨੂੰ ਇਕ ਲੱਖ ਵਰਕ ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਐਤਵਾਰ ਨੂੰ ਕੌਮੀ ਸੁਰੱਖਿਆ ਸਮਝੌਤਾ ਜਨਤਕ ਕੀਤਾ ਗਿਆ ਜਿਸ ਤਹਿਤ ਐਚ-1ਬੀ ਵੀਜ਼ਾ ਧਾਰਕਾਂ ਦੇ ਉਨ੍ਹਾਂ ਢਾਈ ਲੱਖ ਬੱਚਿਆਂ ਦਾ ਮਸਲਾ ਵੀ ਸੁਲਝਾਇਆ ਜਾਵੇਗਾ ਜਿਨ੍ਹਾਂ ਦੀ ਉਮਰ 21 ਸਾਲ ਤੋਂ ਟੱਪ ਗਈ। ਵਿਰੋਧੀ ਧਿਰ ਰਿਪਬਲਿਕਨ ਪਾਰਟੀ ਨਾਲ ਵਿਚਾਰ ਵਟਾਂਦਰੇ ਮਗਰੋਂ ਡੈਮੋਕ੍ਰੈਟਿਕ ਪਾਰਟੀ ਸਰਬਸੰਮਤੀ ਵਾਲਾ ਰਾਹ ਕੱਢਣ ਵਿਚ ਸਫਲ ਰਹੀ ਜਿਸ ਦਾ ਸਭ ਤੋਂ ਵੱਧ ਫਾਇਦਾ ਕਈ ਵਰਿ੍ਹਆਂ ਤੋਂ ਗਰੀਨ ਕਾਰਡ ਦੀ ਉਡੀਕ ਕਰ ਰਹੇ ਪ੍ਰਵਾਸੀਆਂ ਨੂੰ ਹੋਵੇਗਾ। ਬਿਨਾਂ ਸ਼ੱਕ ਇਸ ਕਤਾਰ ਵਿਚ ਹਜ਼ਾਰਾਂ ਭਾਰਤੀ ਸ਼ਾਮਲ ਹਨ ਅਤੇ ਹੁਣ ਅਮਰੀਕਾ ਵਿਚ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਵੀ ਸੁਨਹਿਰੀ ਬਣਦਾ ਨਜ਼ਰ ਆ ਰਿਹਾ ਹੈ। ਅਮਰੀਕਾ ਵਿਚ ਵੱਖ ਵੱਖ ਮੁਲਕਾਂ ‘ਤੇ ਆਧਾਰਤ ਕੋਟਾ ਹੋਣ ਕਾਰਨ ਭਾਰਤੀਆਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਚ-1ਬੀ ਵੀਜ਼ਾ ਲੈਣ ਵਾਲਿਆਂ ਵਿਚ ਵੱਡੀ ਗਿਣਤੀ ਭਾਰਤੀਆਂ ਦੀ ਹੁੰਦੀ ਹੈ ਪਰ ਗਰੀਨ ਕਾਰਡ ਮਿਲਣ ਦੀ ਮੰਜ਼ਿਲ ਤੱਕ ਪੁੱਜਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਬੱਚਿਆਂ ਦੀ ਉਮਰ ਇੰਮੀਗ੍ਰੇਸ਼ਨ ਕਾਨੂੰਨ ਵਿਚ ਤੈਅਸ਼ੁਦਾ ਹੱਦ ਤੋਂ ਟੱਪ ਜਾਂਦੀ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਇੰਮੀਗ੍ਰੇਸ਼ਨ ਪ੍ਰਣਾਲੀ ਵੇਲਾ ਵਿਹਾਅ ਚੁੱਕੀ ਹੈ ਅਤੇ ਹੁਣ ਇਸ ਨੂੰ ਸਮੇਂ ਦੀ ਹਾਣ ਦਾ ਬਣਾਉਣਾ ਲਾਜ਼ਮੀ ਹੋ ਗਿਆ ਹੈ। ਇਸ ਤਰੀਕੇ ਨਾਲ ਅਮਰੀਕਾ ਨੂੰ ਸੁਰੱਖਿਅਤ ਰੱਖਣ ਵਿਚ ਮਦਦ ਮਿਲੇਗੀ ਅਤੇ ਪ੍ਰਵਾਸੀਆਂ ਨਾਲ ਮਨੁੱਖਤਾ ਦੇ ਬੁਨਿਆਦੀ ਸਿਧਾਂਤਾਂ ਮੁਤਾਬਕ ਸਲੂਕ ਕੀਤਾ ਜਾ ਸਕੇਗਾ। ਵਾਈਟ ਹਾਊਸ ਵੱਲੋਂ ਜਾਰੀ ਸਮਝੌਤੇ ਦੇ ਵੇਰਵਿਆਂ ਮੁਤਾਬਕ ਉਮਰ ਟਪਾ ਚੁੱਕਾ ਬੱਚਿਆਂ ਨੂੰ ਅੱਠ ਸਾਲ ਵਾਸਤੇ ਐਚ-4 ਵੀਜ਼ੇ ਦਾ ਲਾਭ ਮਿਲ ਸਕੇਗਾ। ਇਸ ਤੋਂ ਇਲਾਵਾ ਰੁਜ਼ਗਾਰ ਆਧਾਰਤ 18 ਹਜ਼ਾਰ ਗਰੀਨ ਕਾਰਡ ਜਾਰੀ ਕੀਤੇ ਜਾਣਗੇ ਅਤੇ ਆਉਂਦੇ ਪੰਜ ਸਾਲ ਦੌਰਾਨ ਅਮਰੀਕਾ 1 ਲੱਖ 58 ਹਜ਼ਾਰ ਗਰੀਨ ਕਾਰਡ ਜਾਰੀ ਕਰੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਵੱਡੀ ਖ਼ਬਰ : ਚੰਡੀਗੜ੍ਹ ਮੇਅਰ ਚੋਣਾਂ ਸਬੰਧੀ ਸੁਪਰੀਮ ਕੋਰਟ ਦਾ ਅਹਿਮ ਫੈਸਲਾ…ਚੋਣ ਅਧਿਕਾਰੀ ‘ਤੇ ਕੀਤੀਆਂ ਸਖ਼ਤ ਟਿੱਪਣੀਆਂ

Next Post

ਦੁੱਧ ਦੀ ਸੜੀ ਹੁਣ ਪਾਣੀ ਵੀ ਫੂਕਾਂ ਮਾਰ-ਮਾਰ ਪੀਵੇਗੀ ਪੰਜਾਬ ਸਰਕਾਰ…”ਆਪ” ਕਰੇਗੀ “ਭਾਜਪਾ” ਦਾ ਪ੍ਰਚਾਰ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਦੁੱਧ ਦੀ ਸੜੀ ਹੁਣ ਪਾਣੀ ਵੀ ਫੂਕਾਂ ਮਾਰ-ਮਾਰ ਪੀਵੇਗੀ ਪੰਜਾਬ ਸਰਕਾਰ…”ਆਪ” ਕਰੇਗੀ “ਭਾਜਪਾ” ਦਾ ਪ੍ਰਚਾਰ

ਦੁੱਧ ਦੀ ਸੜੀ ਹੁਣ ਪਾਣੀ ਵੀ ਫੂਕਾਂ ਮਾਰ-ਮਾਰ ਪੀਵੇਗੀ ਪੰਜਾਬ ਸਰਕਾਰ…"ਆਪ" ਕਰੇਗੀ "ਭਾਜਪਾ" ਦਾ ਪ੍ਰਚਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend