Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾਕਟਰ ਨਾਲ ਬਦਤਮੀਜ਼ੀ ਤੇ ਹੱਥੋਂਪਾਈ ਕਰਨ ਦੇ ਦੋਸ਼ਾਂ ਤਹਿਤ ਪਿਓ-ਪੁੱਤ ਕਾਨੂੰਨ ਦੇ ਘੇਰੇ ‘ਚ…ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ

Nirmal Pandori by Nirmal Pandori
02/06/2024
in ਬਰਨਾਲਾ ਆਸ-ਪਾਸ
Reading Time: 1 min read
A A
0
ਡਾਕਟਰ ਨਾਲ ਬਦਤਮੀਜ਼ੀ ਤੇ ਹੱਥੋਂਪਾਈ ਕਰਨ ਦੇ ਦੋਸ਼ਾਂ ਤਹਿਤ ਪਿਓ-ਪੁੱਤ ਕਾਨੂੰਨ ਦੇ ਘੇਰੇ ‘ਚ…ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 6 ਫਰਵਰੀ (ਨਿਰਮਲ ਸਿੰਘ ਪੰਡੋਰੀ)-ਸਥਾਨਕ ਸਿਵਲ ਹਸਪਤਾਲ ਦੇ ਇੱਕ ਡਾਕਟਰ ਨਾਲ ਗਾਲੀ ਗਲੋਚ ਅਤੇ ਹੱਥੋਪਾਈ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ 1 ਵਿਖੇ ਦੋ ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਰਾਤ ਸਮੇਂ ਡਿਊਟੀ ‘ਤੇ ਤਾਇਨਾਤ ਡਾਕਟਰ ਗਗਨਦੀਪ ਸਿੰਘ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਉਹਨਾਂ ਨਾਲ ਇੱਕ ਮਰੀਜ਼ ਦੇ ਵਾਰਿਸਾਂ ਵੱਲੋਂ ਹੱਥੋਪਾਈ ਕੀਤੀ ਗਈ ਅਤੇ ਗਾਲੀ ਗਲੋਚ ਕੀਤਾ ਗਿਆ। ਉਹਨਾਂ ਦੱਸਿਆ ਕਿ ਡਾਕਟਰ ਨੇ ਇੱਕ ਵੀਡੀਓ ਕਲਿੱਪ ਵੀ ਪੁਲਿਸ ਨੂੰ ਦਿੱਤੀ। ਉਹਨਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਦੌਰਾਨ ਰੋਹਿਤ ਜਿੰਦਲ ਅਤੇ ਨਾਭ ਜਿੰਦਲ (ਦੋਵੇਂ ਪਿਓ ਪੁੱਤਰ) ਵਾਸੀ ਬਰਨਾਲਾ ਦੇ ਖ਼ਿਲਾਫ਼ 323,353,186 ਅਤੇ 34 IPC ਅਤੇ ਡਿਊਟੀ ਸਮੇਂ ਸਰਕਾਰੀ ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਐਕਟ 2008 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸੋਮਵਾਰ ਰਾਤ ਨੂੰ ਡਿਊਟੀ ‘ਤੇ ਹਾਜ਼ਰ ਡਾਕਟਰ ਗਗਨਦੀਪ ਸਿੰਘ ਨਾਲ ਉਕਤ ਘਟਨਾ ਵਾਪਰਨ ਤੋਂ ਬਾਅਦ ਮੰਗਲਵਾਰ ਸਵੇਰੇ ਹੀ ਸਿਵਲ ਹਸਪਤਾਲ ਦੇ ਸਾਰੇ ਡਾਕਟਰਾਂ ਨੇ ਹੜ੍ਹਤਾਲ ਕਰ ਦਿੱਤੀ ਅਤੇ ਪਾਰਕ ਵਿੱਚ ਧਰਨਾ ਦਿੱਤਾ। ਡਾਕਟਰ ਮੰਗ ਕਰ ਰਹੇ ਸਨ ਕਿ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰਕੇ ਉਹਨਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ।
ਫੋਟੋ ਕੈਪਸ਼ਨ-ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਤਪਿੰਦਰਜੋਤ ਕੌਂਸਲ ਐਸਐਮਓ ਬਰਨਾਲਾ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
Load More
Tags: #barnalanews#punjabnews
Previous Post

…ਅਜੇ ਪਰਸੋਂ DSP ਬਣੇ ਹਾਕੀ ਖਿਡਾਰੀ ‘ਤੇ ਹੋ ਗਿਆ ਬਲਾਤਕਾਰ ਦਾ ਪਰਚਾ,ਨਾਬਾਲਿਗ ਕੁੜੀ ਨੇ ਲਗਾਏ ਰੇਪ ਦੇ ਦੋਸ਼

Next Post

ਕਾਰ ਡੀਲਰ ਨੇ ਵਿਜੀਲੈਂਸ ਨੂੰ ਚੁਕਵਾ ਦਿੱਤਾ CIA ਬਰਨਾਲਾ ਦਾ ਸਬ ਇੰਸਪੈਕਟਰ,15000 ਨਾਲ ਰੰਗੇ ਸੀ ਹੱਥ

Nirmal Pandori

Nirmal Pandori

Related Posts

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
Load More
Next Post
ਬਰਨਾਲਾ ‘ਚ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਦਬੋਚਿਆ

ਕਾਰ ਡੀਲਰ ਨੇ ਵਿਜੀਲੈਂਸ ਨੂੰ ਚੁਕਵਾ ਦਿੱਤਾ CIA ਬਰਨਾਲਾ ਦਾ ਸਬ ਇੰਸਪੈਕਟਰ,15000 ਨਾਲ ਰੰਗੇ ਸੀ ਹੱਥ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend