Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ਖ਼ਿਲਾਫ਼ ਕਸਦਾ ਜਾ ਰਿਹੈ ਈਡੀ ਦਾ ਸਿਕੰਜਾ..ਆਮ ਆਦਮੀ ਪਾਰਟੀ ਨੇ ਦਿੱਲੀ ਜਲ ਬੋਰਡ ਤੋਂ ਹੋਈ ਕਾਲੀ ਕਮਾਈ ਨੂੰ ਚੋਣ ਫੰਡ ਵਜੋਂ ਪ੍ਰਾਪਤ ਕੀਤਾ..!

Nirmal Pandori by Nirmal Pandori
02/08/2024
in ਪੰਜਾਬ
Reading Time: 1 min read
A A
0
ਕੇਜਰੀਵਾਲ ਖ਼ਿਲਾਫ਼ ਕਸਦਾ ਜਾ ਰਿਹੈ ਈਡੀ ਦਾ ਸਿਕੰਜਾ..ਆਮ ਆਦਮੀ ਪਾਰਟੀ ਨੇ ਦਿੱਲੀ ਜਲ ਬੋਰਡ ਤੋਂ ਹੋਈ ਕਾਲੀ ਕਮਾਈ ਨੂੰ ਚੋਣ ਫੰਡ ਵਜੋਂ ਪ੍ਰਾਪਤ ਕੀਤਾ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਫਰਵਰੀ, Gee98 news service
ਦਿੱਲੀ ਜਲ ਬੋਰਡ ਵਿੱਚ ਵੱਡੀ ਕੁਰੱਪਸ਼ਨ ਸਬੰਧੀ ਈਡੀ ਨੇ ਆਮ ਆਦਮੀ ਪਾਰਟੀ ‘ਤੇ ਗੰਭੀਰ ਦੋਸ਼ ਆਇਦ ਕੀਤੇ ਹਨ। ਈਡੀ ਨੇ ਆਪਣੇ ਅਧਿਕਾਰਤ ਬਿਆਨ ਵਿੱਚ ਕਿਹਾ ਹੈ ਕਿ ਦਿੱਲੀ ਜਲ ਬੋਰਡ ਵਿੱਚ ਭ੍ਰਿਸ਼ਟਾਚਾਰ ਰਾਹੀਂ ਕਮਾਏ ਗਏ ਪੈਸਿਆਂ ਨੂੰ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਚੋਣ ਫੰਡ ਵਜੋਂ ਪਾਸ ਕੀਤਾ। ਦੋਸ਼ਾਂ ਅਨੁਸਾਰ ਦਿੱਲੀ ਜਲ ਬੋਰਡ ਦੇ ਸਾਬਕਾ ਮੁੱਖ ਇੰਜੀਨੀਅਰ ਜਗਦੀਸ਼ ਕੁਮਾਰ ਅਰੋੜਾ ਨੇ ਐਨਕੇਜੀ ਇਨਫਰਾਸਟਰੱਕਚਰ ਲਿਮਟਡ ਨੂੰ 38 ਕਰੋੜ ਰੁਪਏ ਦੀ ਕੁੱਲ ਲਾਗਤ ਦਾ ਠੇਕਾ ਦਿੱਤਾ ਜਦਕਿ ਅਰੋੜਾ ਇਹ ਜਾਣਦੇ ਸਨ ਕਿ ਕੰਪਨੀ ਤਕਨੀਕੀ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਸੀ। ਇਸ ਸਾਰੇ ਮਾਮਲੇ ਦੀ ਪੜਤਾਲ ਦੌਰਾਨ ਈਡੀ ਨੇ ਅਰੋੜਾ ਅਤੇ ਅਨਿਲ ਕੁਮਾਰ ਅਗਰਵਾਲ ਨਾਮ ਦੇ ਇੱਕ ਠੇਕੇਦਾਰ ਨੂੰ 31 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਅਨੁਸਾਰ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਐਨਕੇਜੀ ਇਨਫਰਾਸਟਰੱਕਚਰ ਨੇ ਜਾਅਲੀ ਦਸਤਾਵੇਜ਼ ਜਮਾਂ ਕਰਵਾ ਕੇ ਬੋਲੀ ਪ੍ਰਾਪਤ ਕੀਤੀ ਅਤੇ ਜਗਦੀਸ਼ ਕੁਮਾਰ ਅਰੋੜਾ ਇਸ ਤੱਥ ਤੋਂ ਜਾਣੂ ਸੀ ਕਿ ਕੰਪਨੀ ਤਕਨੀਕੀ ਯੋਗਤਾ ਨੂੰ ਪੂਰਾ ਨਹੀਂ ਕਰਦੀ। ਈਡੀ ਨੇ ਦੋਸ਼ ਲਾਇਆ ਕਿ ਜਗਦੀਸ਼ ਕੁਮਾਰ ਅਰੋੜਾ ਨੇ ਐਨਕੇਜੀ ਨੂੰ ਬੁਨਿਆਦੀ ਢਾਂਚੇ ਦਾ ਠੇਕਾ ਦੇਣ ਤੋਂ ਬਾਅਦ ਨਗਦੀ ਅਤੇ ਬੈਂਕ ਖਾਤਿਆਂ ਰਾਹੀਂ ਰਿਸ਼ਵਤ ਪ੍ਰਾਪਤ ਕੀਤੀ ਅਤੇ “ਆਪ ਨਾਲ ਜੁੜੇ ਵਿਅਕਤੀਆਂ” ਸਮੇਤ ਦਿੱਲੀ ਜਲ ਬੋਰਡ ਦੇ ਮਾਮਲਿਆਂ ਦਾ ਪ੍ਰਬੰਧਨ ਕਰ ਰਹੇ ਵੱਖ-ਵੱਖ ਵਿਅਕਤੀਆਂ ਨੂੰ ਇਹ ਪੈਸਾ ਫੰਡ ਵਜੋਂ ਪ੍ਰਦਾਨ ਕੀਤਾ। ਈਡੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਆਪ ਨੂੰ ਚੋਣ ਫੰਡਾਂ ਵਜੋਂ ਰਿਸ਼ਵਤ ਦੀ ਰਕਮ ਵੀ ਭੇਜੀ ਗਈ ਸੀ। ਈਡੀ ਦਾ ਕਹਿਣਾ ਹੈ ਕਿ ਦਿੱਲੀ ਜਲ ਬੋਰਡ ਦਾ ਠੇਕਾ “ਬਹੁਤ ਵਧੀਆ ਦਰਾਂ” ‘ਤੇ ਦਿੱਤਾ ਗਿਆ ਸੀ ਤਾਂ ਜੋ ਠੇਕੇਦਾਰਾਂ ਤੋਂ ਰਿਸ਼ਵਤ ਇਕੱਠੀ ਕੀਤੀ ਜਾ ਸਕੇ। ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਕੇਂਦਰੀ ਏਜੰਸੀ ਵੱਲੋਂ ਕੁਰੱਪਸ਼ਨ ਦੇ ਮਾਮਲੇ ‘ਚ ਦਿਨੋਂ ਦਿਨ ਸ਼ਿਕੰਜਾ ਕਸਿਆ ਜਾ ਰਿਹਾ ਹੈ।ਕੇਂਦਰੀ ਏਜੰਸੀਆਂ ਦੀ ਦਿੱਲੀ ਸਰਕਾਰ ਦੇ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੇ ਪੰਜਾਬ ‘ਚ ਭਗਵੰਤ ਮਾਨ ਦੀ ਸਰਕਾਰ ਵੱਲੋਂ ਰਿਸ਼ਵਤ ਦੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਨੂੰ ਵੀ ਫਿੱਕਾ ਪਾਇਆ ਹੈ। ‌ ਉੰਝ ਭਾਵੇਂ ਪੰਜਾਬ ‘ਚ ਵੱਡੇ ਵੱਡੇ ਰਿਸ਼ਵਤੀ ਮਗਰਮੱਛਾਂ ਨੂੰ ਭਗਵੰਤ ਮਾਨ ਸਰਕਾਰ ਨੇ ਫੜ ਕੇ ਜੇਲਾਂ ‘ਚ ਬੰਦ ਕਰ ਦਿੱਤਾ ਪ੍ਰੰਤੂ ਪਾਰਟੀ ਦੇ ਕੌਮੀ ਆਗੂ ‘ਤੇ ਕੁਰੱਪਸ਼ਨ ਦੇ ਲੱਗ ਰਹੇ ਦੋਸ਼ ਪੰਜਾਬ ਸਰਕਾਰ ਦਾ ਅਕਸ ਵੀ ਪ੍ਰਭਾਵਿਤ ਕਰ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਭਗਵੰਤ ਮਾਨ ਨੇ ਖੁਸ਼ ਕਰ ਦਿੱਤੇ ਪੰਜਾਬ ਦੇ ਕਾਂਗਰਸੀ… ਗੱਠਜੋੜ ਸਬੰਧੀ ਦਿੱਤਾ ਵੱਡਾ ਬਿਆਨ

Next Post

ਪੁਲਿਸ ਵਾਲੀ ਪਤਨੀ ਦਾ ਰੋਹਬ : ਫੌਜੀ ਨੂੰ ਥਾਣੇ ਲਿਜਾ ਕੇ ਨੰਗਾ ਕਰਕੇ ਕੁੱਟਿਆ ਅਤੇ ਵੀਡੀਓ ਵੀ ਬਣਾਈ…ਫੌਜੀ ਪੁੱਜਿਆ ਹਾਈਕੋਰਟ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਪੁਲਿਸ ਵਾਲੀ ਪਤਨੀ ਦਾ ਰੋਹਬ : ਫੌਜੀ ਨੂੰ ਥਾਣੇ ਲਿਜਾ ਕੇ ਨੰਗਾ ਕਰਕੇ ਕੁੱਟਿਆ ਅਤੇ ਵੀਡੀਓ ਵੀ ਬਣਾਈ…ਫੌਜੀ ਪੁੱਜਿਆ ਹਾਈਕੋਰਟ

ਪੁਲਿਸ ਵਾਲੀ ਪਤਨੀ ਦਾ ਰੋਹਬ : ਫੌਜੀ ਨੂੰ ਥਾਣੇ ਲਿਜਾ ਕੇ ਨੰਗਾ ਕਰਕੇ ਕੁੱਟਿਆ ਅਤੇ ਵੀਡੀਓ ਵੀ ਬਣਾਈ…ਫੌਜੀ ਪੁੱਜਿਆ ਹਾਈਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend